ਬੁੱਧਵਾਰ, ਦਸੰਬਰ 31, 2025 11:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

‘Pushpa’ ਸਟਾਰ Allu Arjun ਨੇ ਦਿਖਾਈ ਦਰਿਆਦਿਲੀ, ਬੱਚੀ ਦੀ ਮਦਦ ਲਈ ਅੱਗੇ ਵਧਾਇਆ ਹੱਥ

Allu Arjun Helps Young Girl: ਸਾਊਥ ਸੁਪਰਸਟਾਰ 'ਪੁਸ਼ਪਾ' ਅੱਲੂ ਅਰਜੁਨ ਪਰਦੇ 'ਤੇ ਤਾਂ ਹੀਰੋ ਹੈ ਹੀ, ਨਾਲ ਹੀ ਹੁਣ ਉਨ੍ਹਾਂ ਨੇ ਸਾਬਤ ਕੀਤਾ ਹੈ ਕਿ ਉਸ ਅਸਲ ਲਾਈਫ 'ਚ ਵੀ ਕਿਸੇ ਸੁਪਰਸਟਾਰ ਤੋਂ ਘੱਟ ਨਹੀਂ ਹਨ।

by Bharat Thapa
ਨਵੰਬਰ 11, 2022
in ਮਨੋਰੰਜਨ
0

Allu Arjun Helps Young Girl: ਸਾਊਥ ਸੁਪਰਸਟਾਰ ‘ਪੁਸ਼ਪਾ’ ਅੱਲੂ ਅਰਜੁਨ ਪਰਦੇ ‘ਤੇ ਤਾਂ ਹੀਰੋ ਹੈ ਹੀ, ਨਾਲ ਹੀ ਹੁਣ ਉਨ੍ਹਾਂ ਨੇ ਸਾਬਤ ਕੀਤਾ ਹੈ ਕਿ ਉਸ ਅਸਲ ਲਾਈਫ ‘ਚ ਵੀ ਕਿਸੇ ਸੁਪਰਸਟਾਰ ਤੋਂ ਘੱਟ ਨਹੀਂ ਹਨ। ਹੁਣ ਜੋ ਤਾਜ਼ਾ ਖ਼ਬਰ ਸਾਹਮਣੇ ਆਈ ਹੈ, ਉਸ ਨੇ ਲੋਕਾਂ ਨੂੰ ਇਹ ਯਕੀਨ ਦਿਵਾਇਆ ਹੈ ਕਿ ਅੱਲੂ ਅਰਜੁਨ ਅਸਲ ਜ਼ਿੰਦਗੀ ‘ਚ ਵੀ ਹੀਰੋ, ਬਹੁਤ ਵਧੀਆ ਅਤੇ ਨੇਕ ਵਿਅਕਤੀ ਹੈ।

ਦੱਸ ਦਈਏ ਕਿ ਉਨ੍ਹਾਂ ਨੂੰ ਕੇਰਲ ਦੀ ਇੱਕ ਕੁੜੀ ਨੇ ਮਦਦ ਲਈ ਬੇਨਤੀ ਕੀਤੀ, ਜਿਸ ਨੂੰ ਐਕਟਰ ਨੇ ਨਾ ਸਿਰਫ ਸੁਣਿਆ ਸਗੋਂ ਉਸ ‘ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ। ਜੇਕਰ ਤੁਸੀਂ ਸੋਚ ਰਹੇ ਹੋ ਕਿ ਅਜਿਹਾ ਕੀ ਹੋਇਆ ਤੇ ਅੱਲੂ ਅਰਜੁਨ ਨੇ ਅਜਿਹੀ ਕਿਹੜੀ ਮਦਦ ਕੀਤੀ ਹੈ ਕਿ ਲੋਕ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ, ਤਾਂ ਦੱਸ ਦਈਏ ਕਿ ਅਲਾਪੁਝਾ ਕਲੈਕਟਰ, ਵੀਆਰ ਕ੍ਰਿਸ਼ਨਾ ਤੇਜਾ ਨੇ ਆਪਣੀ ਫੇਸਬੁੱਕ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ।

ਅੱਲੂ ਅਰਜੁਨ ਨੇ ਬੱਚੀ ਵੱਲ ਵਧਾਇਆ ਮਦਦ ਦਾ ਹੱਥ:

ਅਲਾਪੁਝਾ ਕਲੈਕਟਰ ਨੇ ਦੱਸਿਆ ਕਿ ਅੱਲੂ ਅਰਜੁਨ ਨੇ ਇੱਕ ਮੁਸਲਿਮ ਲੜਕੀ ਦੀ ਪੜ੍ਹਾਈ ਪੂਰੀ ਕਰਨ ਵਿੱਚ ਮਦਦ ਕਰਨ ਦਾ ਐਲਾਨ ਕੀਤਾ ਹੈ। ਹੋਇਆ ਇਹ ਕਿ ਕੇਰਲ ਦੀ ਇੱਕ ਮੁਸਲਿਮ ਕੁੜੀ ਆਪਣੀ ਪੜ੍ਹਾਈ ਪੂਰੀ ਕਰਨ ਲਈ ਮਦਦ ਚਾਹੁੰਦੀ ਸੀ ਤੇ ਇਸ ਸਬੰਧੀ ਉਹ ਅੱਲੂ ਅਰਜੁਨ ਨੂੰ ਮਿਲਣ ਆਈ ਸੀ।

12ਵੀਂ ਜਮਾਤ ‘ਚ ਇਸ ਲੜਕੀ ਨੇ 92% ਅੰਕ ਹਾਸਲ ਕੀਤੇ ਸੀ ਪਰ ਇਸ ਦੇ ਬਾਵਜੂਦ ਉਹ ਆਪਣੀ ਪੜ੍ਹਾਈ ਜਾਰੀ ਨਹੀਂ ਰੱਖ ਸਕੀ ਕਿਉਂਕਿ ਉਸਦੇ ਪਿਤਾ ਦੀ ਕੋਵਿਡ ਵਿੱਚ ਮੌਤ ਹੋ ਗਈ ਸੀ। ਇਹ ਲੜਕੀ ਭਵਿੱਖ ‘ਚ ਨਰਸ ਬਣਨਾ ਚਾਹੁੰਦੀ ਹੈ ਤੇ ਉਸਦੀ ਪੜ੍ਹਾਈ ਲਈ ਕਲੈਕਟਰ ਨੇ ਉਸ ਨੂੰ ਇੱਕ ਪ੍ਰਾਈਵੇਟ ਕਾਲਜ ਵਿੱਚ ਦਾਖਲਾ ਦਿਵਾਇਆ, ਫਿਰ ਫੀਸ ਭਰਨ ਲਈ ਅੱਲੂ ਅਰਜੁਨ ਨੂੰ ਅਪ੍ਰੋਚ ਕੀਤਾ ਗਿਆ।

ਸਾਰੀ ਗੱਲ ਸੁਣ ਕੇ ਅੱਲੂ ਅਰਜੁਨ ਨੇ ਨਾ ਸਿਰਫ ਇੱਕ ਸਾਲ ਦੀ ਕਾਲਜ ਫੀਸ ਦੇਣ ਦਾ ਵਾਅਦਾ ਕੀਤਾ, ਸਗੋਂ ਐਕਟਰ ਨੇ ਕਿਹਾ ਕਿ ਉਹ ਲੜਕੀ ਦੇ ਹੋਸਟਲ ਦੀ ਫੀਸ ਦੇ ਨਾਲ-ਨਾਲ ਉਸ ਦਾ ਪੂਰੇ ਚਾਰ ਸਾਲ ਦਾ ਕੋਰਸ ਸਪਾਂਸਰ ਕਰਨਗੇ। ਆਪਣੀ ਫੇਸਬੁੱਕ ਪੋਸਟ ਵਿੱਚ, ਕੁਲੈਕਟਰ ਨੇ ਅੱਲੂ ਅਰਜੁਨ, ਕਾਲਜ ਪ੍ਰਸ਼ਾਸਨ ਅਤੇ ਮਦਦ ਕਰਨ ਵਾਲੇ ਹੋਰ ਲੋਕਾਂ ਦਾ ਧੰਨਵਾਦ ਕੀਤਾ।

Tags: entertainmentlatest newspro punjab tvpunjabi news
Share254Tweet159Share63

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ : ਅਮਨ ਅਰੋੜਾ

ਦਸੰਬਰ 31, 2025

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਕਾਬੂ

ਦਸੰਬਰ 31, 2025

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ : 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਸੰਬਰ 31, 2025

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਦਸੰਬਰ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.