ਸ਼ੁੱਕਰਵਾਰ, ਮਈ 9, 2025 06:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government: ਹਰਭਜਨ ਸਿੰਘ ਈਟੀਓ ਨੇ 10 ਜੂਨੀਅਰ ਡਰਾਫਟਸਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਜੇਡੀਐਮਜ਼ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

by propunjabtv
ਅਕਤੂਬਰ 22, 2022
in ਪੰਜਾਬ
0
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਸ਼ੁੱਕਰਵਾਰ ਨੂੰ ਪੀਐਸਪੀਸੀਐਲ ਗੈਸਟ ਹਾਊਸ (PSPCL Guest House) ਵਿਖੇ 10 ਜੂਨੀਅਰ ਡਰਾਫਟਸਮੈਨਾਂ (Junior Draftsman) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ 11/10/2022 ਨੂੰ 93 ਜੇਡੀਐਮਜ਼ ਅਤੇ 18 ਜੂਨੀਅਰ ਇੰਜੀਨੀਅਰਾਂ (ਇਲੈਕਟ੍ਰੀਕਲ ਵਿੰਗ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸੀ। ਨਾਲ ਹੀ ਉਨ੍ਹਾਂ ਕਿਹਾ ਕਿ 81 ਹੋਰ ਜੇਡੀਐਮਜ਼ ਅਤੇ 201 ਜੂਨੀਅਰ ਇੰਜੀਨੀਅਰਾਂ (ਸਿਵਲ) ਦੀ ਨਿਯੁਕਤੀ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਨਾਂ ਨੂੰ ਵੀ ਜਲਦ ਭਰਤੀ ਕੀਤਾ ਜਾਵੇਗਾ।
ਨਵ-ਨਿਯੁਕਤ ਜੇਡੀਐਮਜ਼ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀਆਂ ਦੇ ਕੇ ਆਪਣੀ ਜਿੰਮੇਵਾਰੀ ਪੂਰੀ ਕੀਤੀ ਹੈ ਅਤੇ ਹੁਣ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ (ਨਵ-ਨਿਯੁਕਤ ਕਰਮਚਾਰੀ) ਦਾ ਫਰਜ ਹੈ।

ਉਨ੍ਹਾਂ ਕਿਹਾ ਕਿ ਉਕਤ ਜੇਡੀਐਮਜ਼ ਦੀ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਿ੍ਰਤਕ ਸਰਕਾਰੀ ਕਰਮਚਾਰੀਆਂ ਦੇ ਆਸਰਿਤਾਂ ਨੂੰ ਨਿਯੁਕਤੀਆਂ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪਹਿਲਾਂ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ ਸਿਸਟਮ ਵਿੱਚ ਸੁਧਾਰ ਕੀਤਾ ਗਿਆ ਹੈ।

ਲੋਕ ਨਿਰਮਾਣ ਵਿਭਾਗ (ਬੀਐਂਡਆਰ) ‘ਚ ਹੁਣ ਤੱਕ 33 ਆਸਰਿਤਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀ ਸਬੰਧੀ ਇੱਕ ਵੀ ਅਰਜੀ ਬਕਾਇਆ ਨਹੀਂ ਹੈ। ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਗਿਆ ਹੈ ਅਤੇ ਅਰਜ਼ੀ ਦੇਣ ਦੀ ਮਿਤੀ ਤੋਂ 4 ਤੋਂ 6 ਹਫਤਿਆਂ ਦੇ ਅੰਦਰ-ਅੰਦਰ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਸੇ ਪ੍ਰਕਿਰਿਆ ਨੂੰ 6 ਮਹੀਨੇ ਤੋਂ ਵੀ ਵੱਧ ਸਮਾਂ ਲੱਗ ਜਾਂਦਾ ਸੀ।

Tags: Bhagwant MannHarbhajan Singh ETOJDMs Appointment LetterJunior Draftsmanpro punjab tvPSPCL Guest Housepunjab cabinet ministerpunjab governmentpunjab newsPunjab Public Works Minister
Share204Tweet128Share51

Related Posts

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025

ਭਾਰਤ-ਪਾਕਿ ਤਣਾਅ ਦੇ ਵਿਚਕਾਰ ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਹੁਕਮ

ਮਈ 8, 2025

ਪੰਜਾਬ ‘ਚ ਜਾਰੀ ਹੋਇਆ ਨਵਾਂ ਹੁਕਮ, ਲੱਗੀ ਨਵੀਂ ਪਾਬੰਦੀ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.