ਐਤਵਾਰ, ਅਗਸਤ 16, 2026 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

queen elizabeth ii: ਮਹਾਰਾਣੀ ਐਲਿਜ਼ਾਬੈੱਥ ਦੇ ਤਾਬੂਤ ਦਾ ਲੰਡਨ ਵੱਲ ਸਫ਼ਰ ਸ਼ੁਰੂ,ਤਸਵੀਰਾਂ ਵੇਖੋ..

by Raminder Singh
ਸਤੰਬਰ 12, 2022
in Featured News, ਵਿਦੇਸ਼
0

ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੀ ਤਾਬੂਤ ਵਿਚ ਬੰਦ ਮ੍ਰਿਤਕ ਦੇਹ ਦਾ ਬੈਲਮੋਰਲ ਕੈਸਲ ਤੋਂ ਲੰਡਨ ਦਾ ਆਖ਼ਰੀ ਸਫ਼ਰ ਸ਼ੁਰੂ ਹੋ ਗਿਆ ਹੈ। ਇਸ ਨੂੰ ਅੱਜ ਪਹਿਲੀ ਵਾਰ ਕੈਸਲ ਤੋਂ ਬਾਹਰ ਲਿਆਂਦਾ ਗਿਆ ਤੇ ਮਹਾਰਾਣੀ ਦੀ ਸਰਕਾਰੀ ਸਕਾਟਿਸ਼ ਰਿਹਾਇਸ਼ ਹੌਲੀਰੁੱਡਹਾਊਸ ਪੈਲੇਸ ਵਿਚ ਰੱਖਿਆ ਗਿਆ ਜੋ ਕਿ ਐਡਿਨਬਰਗ ਵਿਚ ਹੈ। ਛੇ ਘੰਟਿਆਂ ਦੇ ਸਫ਼ਰ ਤੋਂ ਬਾਅਦ ਇਸ ਤਾਬੂਤ ਨੂੰ ਪੈਲੇਸ ਦੇ ਇਕ ਕਮਰੇ ਵਿਚ ਰੱਖਿਆ ਗਿਆ ਹੈ।

ਇਸ ਨੂੰ ਸੋਮਵਾਰ ਬਾਅਦ ਦੁਪਹਿਰ ਤੱਕ ਇੱਥੇ ਸਕਾਟਲੈਂਡ ਦੇ ਸ਼ਾਹੀ ਮਿਆਰਾਂ ਮੁਤਾਬਕ ਰੱਖਿਆ ਜਾਵੇਗਾ।

ਇੱਥੇ ਉਨ੍ਹਾਂ ਨੂੰ ਸ਼ਾਹੀ ਪਰਿਵਾਰ ਦੇ ਮੈਂਬਰਾਂ ਵੱਲੋਂ ਸ਼ਰਧਾਂਜਲੀ ਦਿੱਤੀ ਜਾਵੇਗੀ। ਤਾਬੂਤ ਨਾਲ ਸੱਤ ਕਾਰਾਂ ਦਾ ਕਾਫ਼ਲਾ ਸੀ। ਮਹਾਰਾਣੀ ਦੀ ਧੀ ਰਾਜਕੁਮਾਰੀ ਐਨੀ ਵੀ ਕਾਫ਼ਲੇ ਵਿਚ ਮੌਜੂਦ ਸਨ। ਇਹ ਹੌਲੀ-ਹੌਲੀ ਐਡਿਨਬਰਗ ਵੱਲ ਵਧਿਆ ਤਾਂ ਕਿ ਰਾਹ ਵਿਚ ਲੋਕ ਇਸ ਨੂੰ ਗੁਜ਼ਰਦਿਆਂ ਦੇਖ ਸਕਣ। ਇਹ ਤਾਬੂਤ ਸਕਾਟਲੈਂਡ ਦੀ ਸੰਸਦ ਦੇ ਅੱਗਿਓਂ ਵੀ ਲੰਘਿਆ ਜਿੱਥੋਂ ਇਸ ਨੂੰ ਉੱਥੋਂ ਦੇ ਆਗੂਆਂ ਨੇ ਦੇਖਿਆ।

 

ਅਗਲੇ ਹਫ਼ਤੇ ਤਾਬੂਤ ਨੂੰ ਲੰਡਨ ਵੱਲ ਤੋਰਿਆ ਜਾਵੇਗਾ ਜਿੱਥੇ ਵੈਸਟਮਿੰਸਟਰ ਐਬੇ ਵਿਚ 19 ਸਤੰਬਰ ਨੂੰ ਅੰਤਿਮ ਰਸਮਾਂ ਹੋਣਗੀਆਂ। ਇਸ ਦਿਨ ਯੂਕੇ ਵਿਚ ਬੈਂਕ ਛੁੱਟੀ ਐਲਾਨੀ ਗਈ ਹੈ। ਇਸ ਤੋਂ ਪਹਿਲਾਂ ਤਾਬੂਤ ਨੂੰ ਚਾਰ ਦਿਨਾਂ ਲਈ ਵੈਸਟਮਿੰਸਟਰ ਹਾਲ ਵਿਚ ਰੱਖਿਆ ਜਾਵੇਗਾ ਤੇ ਬਰਤਾਨਵੀ ਲੋਕ ਸ਼ਰਧਾਂਜਲੀ ਭੇਟ ਕਰਨਗੇ।

 

ਮਹਾਰਾਣੀ ਦਾ ਕੌਫਿਨ ਪਹਿਲਾਂ ਐਡਿਨਬਰਾ ਅਤੇ ਫਿਰ ਲੰਡਨ ਲਿਜਾਇਆ ਜਾਵੇਗਾ, ਜਿੱਥੇ ਰਾਜਸੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਮਹਾਰਾਣੀ ਦੀ ਅੰਤਿਮ ਯਾਤਰਾ ਨੂੰ ਵੇਖਣ ਲਈ ਹਜ਼ਾਰਾਂ ਲੋਕ ਸੜਕਾਂ ’ਤੇ ਆਏ।

Tags: Britain's Queen Elizabethfuneral
Share212Tweet133Share53

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.