ਵੀਰਵਾਰ, ਨਵੰਬਰ 12, 2026 02:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND vs AUS: ਅਸ਼ਵਿਨ ਨੇ ਆਸਟ੍ਰੇਲੀਆ ਖਿਲਾਫ ਵਿਕਟਾਂ ਲੈ ਕੇ ਬਣਾਇਆ ਵੱਡਾ ਰਿਕਾਰਡ, ਅਜਿਹਾ ਰਿਕਾਰਡ ਕਾਇਮ ਕਰਨ ਵਾਲੇ ਪਹਿਲੇ ਭਾਰਤੀ

R Ashwin Record: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅਹਿਮਦਾਬਾਦ 'ਚ ਖੇਡੇ ਜਾ ਰਹੇ ਸੀਰੀਜ਼ ਦੇ ਚੌਥੇ ਤੇ ਆਖਰੀ ਟੈਸਟ 'ਚ ਰਵੀਚੰਦਰਨ ਅਸ਼ਵਿਨ ਨੇ 5 ਵਿਕਟਾਂ ਲੈ ਕੇ ਇੱਕ ਸ਼ਾਨਦਾਰ ਰਿਕਾਰਡ ਆਪਣੇ ਨਾਂ ਕਰ ਲਿਆ ਹੈ।

by ਮਨਵੀਰ ਰੰਧਾਵਾ
ਮਾਰਚ 11, 2023
in ਕ੍ਰਿਕਟ, ਖੇਡ
0

Ravichandran Ashwin Bowling Record: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਦੂਜੇ ਦਿਨ ਟੀਮ ਇੰਡੀਆ ਵਲੋਂ ਰਵੀਚੰਦਰਨ ਅਸ਼ਵਿਨ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਤੇ 5 ਵਿਕਟਾਂ ਲੈ ਕੇ ਸ਼ਾਨਦਾਰ ਰਿਕਾਰਡ ਆਪਣੇ ਨਾਂ ਕੀਤਾ।

ਦਰਅਸਲ, ਅਸ਼ਵਿਨ ਨੇ 26ਵੀਂ ਵਾਰ ਭਾਰਤ ਲਈ ਪੰਜ ਵਿਕਟਾਂ ਲੈਣ ਦਾ ਕਾਰਨਾਮਾ ਕੀਤਾ ਹੈ ਅਤੇ ਅਜਿਹਾ ਕਰਨ ਵਾਲੇ ਇਕਲੌਤੇ ਭਾਰਤੀ ਗੇਂਦਬਾਜ਼ ਬਣ ਗਏ ਹਨ।

ਅਸ਼ਵਿਨ ਨੇ ਇਹ ਕਮਾਲ ਕੀਤਾ

ਰਵੀਚੰਦਰਨ ਅਸ਼ਵਿਨ ਨੂੰ ਦੁਨੀਆ ਦੇ ਸਰਵੋਤਮ ਗੇਂਦਬਾਜ਼ਾਂ ‘ਚ ਗਿਣਿਆ ਜਾਂਦਾ ਹੈ। ਉਸ ਨੇ ਭਾਰਤੀ ਟੀਮ ਲਈ ਕਈ ਮੈਚ ਆਪਣੇ ਦਮ ‘ਤੇ ਜਿੱਤੇ ਹਨ। ਜਦੋਂ ਉਹ ਆਪਣੀ ਫਾਰਮ ਵਿੱਚ ਹੁੰਦਾ ਹੈ, ਤਾਂ ਉਹ ਕਿਸੇ ਵੀ ਬੱਲੇਬਾਜ਼ ਨੂੰ ਤੋੜ ਸਕਦਾ ਹੈ। ਉਸ ਨੇ ਆਸਟ੍ਰੇਲੀਆ ਖਿਲਾਫ ਅਹਿਮਦਾਬਾਦ ਟੈਸਟ ‘ਚ 6 ਵਿਕਟਾਂ ਲੈ ਕੇ ਵੱਡਾ ਕਾਰਨਾਮਾ ਕੀਤਾ ਹੈ।

ਉਹ ਭਾਰਤ ਲਈ ਘਰੇਲੂ ਮੈਦਾਨ ‘ਤੇ ਸਭ ਤੋਂ ਵੱਧ 5 ਵਿਕਟਾਂ ਲੈਣ ਵਾਲਾ ਗੇਂਦਬਾਜ਼ ਬਣ ਗਿਆ ਹੈ। ਉਸਨੇ ਅੰਤਰਰਾਸ਼ਟਰੀ ਟੈਸਟ ਕ੍ਰਿਕਟ ਵਿੱਚ ਭਾਰਤੀ ਧਰਤੀ ‘ਤੇ ਕੁੱਲ 26ਵੀਂ ਵਾਰ 5 ਵਿਕਟਾਂ ਹਾਸਿਲ ਕੀਤੀਆਂ ਹਨ। ਜਦਕਿ ਮਹਾਨ ਸਪਿਨਰ ਅਨਿਲ ਕੁੰਬਲੇ ਨੇ ਭਾਰਤੀ ਧਰਤੀ ‘ਤੇ 25ਵੀਂ ਵਾਰ 5 ਵਿਕਟਾਂ ਲਈਆਂ ਹਨ।

ਅਸ਼ਵਿਨ ਨੇ ਆਸਟ੍ਰੇਲੀਆ ਦੀ ਪਹਿਲੀ ਪਾਰੀ ‘ਚ ਟ੍ਰੈਵਿਸ ਹੈੱਡ, ਕੈਮਰਨ ਗ੍ਰੀਨ, ਅਲੈਕਸ ਕੈਰੀ, ਮਿਸ਼ੇਲ ਸਟਾਰਕ, ਨਾਥਨ ਲਿਓਨ ਅਤੇ ਟੌਡ ਮਰਫੀ ਦੀਆਂ ਵਿਕਟਾਂ ਲੈ ਕੇ ਇਹ ਮਹਾਨ ਰਿਕਾਰਡ ਬਣਾਇਆ। ਦੱਸ ਦੇਈਏ ਕਿ ਉਸਨੇ 47.2 ਓਵਰਾਂ ਵਿੱਚ 91 ਦੌੜਾਂ ਦੇ ਕੇ 6 ਵਿਕਟਾਂ ਲਈਆਂ। ਉਨ੍ਹਾਂ ਤੋਂ ਇਲਾਵਾ ਸ਼ਮੀ ਨੇ 2, ਰਵਿੰਦਰ ਜਡੇਜਾ ਤੇ ਅਕਸ਼ਰ ਪਟੇਲ ਨੇ 1-1 ਵਿਕਟ ਹਾਸਲ ਕੀਤੀ।

ਟੁੱਟ ਗਿਆ ਕੁੰਬਲੇ ਦਾ ਰਿਕਾਰਡ

ਇਸ ਤੋਂ ਇਲਾਵਾ ਅਸ਼ਵਿਨ ਨੇ ਬਾਰਡਰ ਗਾਵਸਕਰ ਟਰਾਫੀ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦਾ ਕਾਰਨਾਮਾ ਵੀ ਕੀਤਾ ਹੈ। ਇਸ ਟਰਾਫੀ ‘ਚ ਉਨ੍ਹਾਂ ਦੇ ਨਾਂ ਹੁਣ 22 ਮੈਚਾਂ ‘ਚ 113 ਵਿਕਟਾਂ ਹੋ ਗਈਆਂ ਹਨ। ਹਾਲਾਂਕਿ ਆਸਟ੍ਰੇਲੀਆ ਦੇ ਨਾਥਨ ਲਿਓਨ ਦੇ ਵੀ ਇਸ ਟਰਾਫੀ ‘ਚ ਸਿਰਫ 113 ਵਿਕਟਾਂ ਹਨ। ਪਰ ਉਸ ਨੇ ਇਸ ਦੇ ਲਈ 26 ਮੈਚ ਖੇਡੇ। ਇਸ ਦੇ ਨਾਲ ਹੀ ਅਸ਼ਵਿਨ ਨੇ ਬਾਰਡਰ-ਗਾਵਸਕਰ ਟਰਾਫੀ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦੇ ਮਾਮਲੇ ‘ਚ ਅਨਿਲ ਕੁੰਬਲੇ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਕੁੰਬਲੇ ਦੇ ਨਾਂ 20 ਮੈਚਾਂ ‘ਚ ਕੁੱਲ 111 ਵਿਕਟਾਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anil Kumblecricket newsind vs ausindia teamindia vs Australiapro punjab tvpunjabi newsR ashwinR Ashwin RecordRavichandran Ashwin Bowling Recordsports news
Share208Tweet130Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.