ਬੁੱਧਵਾਰ, ਮਾਰਚ 25, 2026 12:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Shehnaaz Gill ਨੂੰ ਡੇਟ ਕਰਨ ਦੀਆਂ ਅਫ਼ਵਾਹਾਂ ‘ਤੇ Raghav Juyal ਦਾ ਬਿਆਨ, ਕਿਹਾ, “ਮੈਂ ਵਿਆਹ ਕਰਵਾ ਲਿਆ”

Raghav Juyal and Shehnaaz Gill: ਦੋਵਾਂ ਦਾ ਅਫੇਅਰ ਦੀਆਂ ਅਫ਼ਵਾਹਾਂ ਚੱਲ ਰਹੀਆਂ ਹਨ। ਰਾਘਵ ਅਤੇ ਸ਼ਹਿਨਾਜ਼ ਦੇ ਅਜਿਹੇ ਕਈ ਵੀਡੀਓ ਸਾਹਮਣੇ ਆਏ, ਜਿਨ੍ਹਾਂ 'ਚ ਦੋਵਾਂ ਵਿਚਾਲੇ ਖਾਸ ਬਾਂਡਿੰਗ ਦੇਖਣ ਨੂੰ ਮਿਲੀ ਸੀ

by ਮਨਵੀਰ ਰੰਧਾਵਾ
ਜੁਲਾਈ 21, 2023
in ਬਾਲੀਵੁੱਡ, ਮਨੋਰੰਜਨ
0

Shehnaaz Gill and Raghav Juyal Relationship: ਸ਼ਹਿਨਾਜ਼ ਗਿੱਲ ਤੇ ਰਾਘਵ ਜੁਆਲ ਨੇ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਵਿੱਚ ਆਪਣੀ ਕੈਮਿਸਟਰੀ ਨਾਲ ਸਭ ਨੂੰ ਹੈਰਾਨ ਕੀਤਾ। ਦੋਵਾਂ ਨੇ ਇਸ ਸਾਲ ਦੇ ਸ਼ੁਰੂ ਵਿੱਚ ਰਿਲੀਜ਼ ਹੋਈ ਸਲਮਾਨ ਖ਼ਾਨ ਦੀ ਫਿਲਮ ਵਿੱਚ ਸਪੋਰਟਿੰਗ ਰੋਲ ਪਲੇਅ ਕੀਤੇ। ਫਿਲਮ ਦੇ ਸਿਲਵਰ ਸਕ੍ਰੀਨ ‘ਤੇ ਆਉਣ ਤੋਂ ਪਹਿਲਾਂ ਹੀ, ਉਨ੍ਹਾਂ ਦੇ ਰਿਸ਼ਤੇ ਦੀਆਂ ਅਫਵਾਹਾਂ ਟਾਕ ਆਫ ਦਾ ਟਾਊਨ ਬਣ ਗਈਆਂ।

ਸੋਸ਼ਲ ਮੀਡੀਆ ‘ਤੇ ਕਾਫੀ ਸਮੇਂ ਤੋਂ ਚਰਚਾ ਹੈ ਕਿ ਦੋਵਾਂ ਦਾ ਅਫੇਅਰ ਦੀਆਂ ਅਫ਼ਵਾਹਾਂ ਚੱਲ ਰਹੀਆਂ ਹਨ। ਰਾਘਵ ਅਤੇ ਸ਼ਹਿਨਾਜ਼ ਦੇ ਅਜਿਹੇ ਕਈ ਵੀਡੀਓ ਸਾਹਮਣੇ ਆਏ, ਜਿਨ੍ਹਾਂ ‘ਚ ਦੋਵਾਂ ਵਿਚਾਲੇ ਖਾਸ ਬਾਂਡਿੰਗ ਦੇਖਣ ਨੂੰ ਮਿਲੀ ਸੀ। ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਆਖਿਰਕਾਰ ਅੱਗੇ ਵਧ ਗਈ ਹੈ ਅਤੇ ਉਹ ਰਾਘਵ ਦੇ ਕਰੀਬ ਆ ਗਈ ਹੈ।

ਹਾਲਾਂਕਿ ਇਸ ‘ਤੇ ਨਾ ਤਾਂ ਰਾਘਵ ਅਤੇ ਨਾ ਹੀ ਸ਼ਹਿਨਾਜ਼ ਨੇ ਕੋਈ ਸਪੱਸ਼ਟੀਕਰਨ ਦਿੱਤਾ ਹੈ। ਪਰ ਹੁਣ ਰਾਘਵ ਨੇ ਇਨ੍ਹਾਂ ਖ਼ਬਰਾਂ ‘ਤੇ ਚੁੱਪੀ ਤੋੜਦਿਆਂ ਸੱਚਾਈ ਦੱਸੀ ਹੈ। ਸ਼ਹਿਨਾਜ਼ ਨਾਲ ਰਿਸ਼ਤੇ ਬਾਰੇ ਗੱਲ ਕਰਦਿਆਂ ਰਾਘਵ ਨੇ ਦੱਸਿਆ, ’ਮੈਂ’ਤੁਸੀਂ ਅਤੇ ਸ਼ਹਿਨਾਜ਼ ਨੇ ਇੱਕ ਫਿਲਮ ਵਿੱਚ ਇਕੱਠੇ ਕੰਮ ਕੀਤਾ ਅਤੇ ਬੱਸ। ਮੈਂ ਸਹਿਮਤ ਹਾਂ ਕਿ ਇਹ ਲੋਕ ਅਕਸਰ ਸਹਿ-ਅਦਾਕਾਰਾਂ ਬਾਰੇ ਸਵਾਲ ਪੁੱਛਦੇ ਹਨ, ਇਹ ਨੈਚੁਰਲ ਗੱਲ ਹੈ, ਪਰ ਅਸੀਂ ਡੇਟਿੰਗ ਨਹੀਂ ਕਰ ਰਹੇ ਹਾਂ। ਕੁਝ ਮਹੀਨਿਆਂ ਵਿੱਚ ਮੇਰੀਆਂ ਤਿੰਨ ਫਿਲਮਾਂ ਆ ਰਹੀਆਂ ਹਨ ਤੇ ਮੈਂ ਕਹਿ ਸਕਦਾ ਹਾਂ ਕਿ ਮੈਂ ਆਪਣੇ ਕੰਮ ਨਾਲ ਵਿਆਹਿਆ ਹੋਇਆ ਹਾਂ। ਫਿਲਹਾਲ ਮੈਂ ਸਿੰਗਲ ਰਹਿਣਾ ਚਾਹੁੰਦਾ ਹਾਂ। ਨਾ ਤਾਂ ਮੇਰੇ ਕੋਲ ਸਮਾਂ ਹੈ ਅਤੇ ਨਾ ਹੀ ਰਿਲੇਸ਼ਨਸ਼ਿਪ ਵਿੱਚ ਆਉਣ ਦੀ ਕੋਈ ਯੋਜਨਾ ਹੈ।”

ਦੱਸ ਦਈਏ ਕਿ ਰਾਘਵ ਟੀਵੀ ਦਾ ਜਾਣਿਆ-ਪਛਾਣਿਆ ਚਿਹਰਾ ਹੈ ਪਰ ਉਹ ਕੁਝ ਫ਼ਿਲਮਾਂ ਵਿੱਚ ਵੀ ਨਜ਼ਰ ਆ ਚੁੱਕਾ ਹੈ। ਹਾਲ ਹੀ ‘ਚ ਉਸ ਨੂੰ ਸਲਮਾਨ ਖਾਨ ਦੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ‘ਚ ਦੇਖਿਆ ਗਿਆ ਸੀ।

ਸ਼ਹਿਨਾਜ਼ ਦੀ ਗੱਲ ਕਰੀਏ ਤਾਂ ‘ਪੰਜਾਬ ਦੀ ਕੈਟਰੀਨਾ ਕੈਫ’ ਹਾਲ ਹੀ ‘ਚ ਯਾਰ ਕਾ ਸੱਤਿਆ ਹੁਆ ਹੈ ‘ਚ ਨਜ਼ਰ ਆਈ ਸੀ। ਮਿਊਜ਼ਿਕ ਵੀਡੀਓ ਵਿੱਚ ਨਵਾਜ਼ੂਦੀਨ ਸਿੱਦੀਕੀ ਦੇ ਨਾਲ ਉਸਦੀ ਜੋੜੀ ਸੀ। ਪੰਜਾਬੀ ਐਕਟਰਸ-ਸਿੰਗਰ ਨੇ ਜੌਨ ਅਬ੍ਰਾਹਮ ਨਾਲ 100 Percent ਸਮੇਤ ਕਈ ਪ੍ਰੋਜੈਕਟ ਸਾਈਨ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newspro punjab tvpunjabi newsRaghav JuyalShehnaaz and Raghavshehnaaz gillShehnaaz Gill and Raghav Juyal Relationship
Share279Tweet175Share70

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.