ਸ਼ਨੀਵਾਰ, ਅਕਤੂਬਰ 10, 2026 08:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲੈ ਰਹੇ ਜਾਇਜ਼ਾ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ 'ਤੇ ਹਨ।

by Pro Punjab Tv
ਸਤੰਬਰ 15, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਰਾਹੁਲ ਗਾਂਧੀ ਅੱਜ ਯਾਨੀ 15 ਸਤੰਬਰ ਨੂੰ ਸਵੇਰੇ ਲਗਭਗ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਗਏ ਸਨ। ਇੱਥੋਂ ਉਹ ਪਿੰਡ ਘੋਨੇਵਾਲ ਪਹੁੰਚੇ। ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਸੁਣ ਰਹੇ ਹਨ। ਦੱਸ ਦਈਏ ਕਿ ਪਿੰਡ ਘੋਨੇਵਾਲ ਵਿੱਚ ਕੁਝ ਦਿਨ ਪਹਿਲਾਂ ਬੰਨ੍ਹ ਟੁੱਟ ਗਿਆ ਸੀ। ਜਿਸ ਕਾਰਨ ਫਸਲਾਂ ਦੇ ਨਾਲ-ਨਾਲ ਘਰ ਵੀ ਡੁੱਬ ਗਏ ਸਨ।

ਇਸ ਮੌਕੇ ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਹਨ। ਇਸ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਅਤੇ ਪਠਾਨਕੋਟ ਦਾ ਵੀ ਦੌਰਾ ਕਰਨਗੇ।

ਸਰਕਾਰੀ ਅੰਕੜਿਆਂ ਦੇ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਦੇ 2 ਹਜ਼ਾਰ 97 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ। ਲਗਭਗ 1 ਲੱਖ 91 ਹਜ਼ਾਰ 926 ਹੈਕਟੇਅਰ ਵਿੱਚ ਫਸਲਾਂ ਪਾਣੀ ‘ਚ ਡੁੱਬ ਗਈਆਂ ਹਨ ਅਤੇ 15 ਜ਼ਿਲ੍ਹਿਆਂ ਵਿੱਚ 52 ਲੋਕਾਂ ਦੀ ਮੌਤ ਹੋ ਗਈ ਹੈ।

Tags: Latest News Pro Punjab Tvlatest punjabi news pro punjab tvpro punjabpro punjab latest newsPro Punjab Newspro punjab tvPunjab Floodspunjab floods 2025Punjab Floods DamagePunjab Floods Flood affected AreasPunjab Floods Relief Workrahul gandhirahul gandhi punjab visitRahul Gandhi reaches AmritsarTrending news
Share204Tweet128Share51

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.