ਵੀਰਵਾਰ, ਸਤੰਬਰ 17, 2026 04:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਹੁਲ ਗਾਂਧੀ ਸਿੱਖਾਂ ਬਾਰੇ ਬਿਆਨ ਦੇਣ ਤੋਂ ਪਹਿਲਾਂ ਆਪਣੇ ਪਰਿਵਾਰ ਵਲੋਂ ਉਨ੍ਹਾਂ ਤੇ ਢਾਏ ਤਸ਼ੱਦਦ ਨੂੰ ਯਾਦ ਕਰਨ: ਪਰਮਿੰਦਰ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ ਨਾਗਰਿਕ ਹੋਣਗੇ।

by Bharat Thapa
ਮਾਰਚ 3, 2023
in ਪੰਜਾਬ
0

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ ਨਾਗਰਿਕ ਹੋਣਗੇ।
ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਸਬ ਤੋਂ ਵੱਡਾ ਯੋਗਦਾਨ ਸਿੱਖਾਂ ਦਾ ਹੈ ਅਤੇ ਉਹ ਦੇਸ਼ ਦੀਆਂ ਸਰਹੱਦਾਂ ਦੀ ਪੂਰੀ ਬਹਾਦਰੀ ਨਾਲ ਰੱਖਿਆ ਕਰ ਰਹੇ ਹਨ। ਸਿੱਖ ਭਾਰਤ ਦੀ ਏਕੇਤਾ ਅਤੇ ਅਖੰਡਤਾ ਪ੍ਰਤੀ ਦ੍ਰਿੜ ਹਨ ਅਤੇ ਉਹ ਭਾਰਤ ਵਿਚ ਬਰਾਬਰ ਦੇ ਨਾਗਰਿਕ ਹਨ।
ਇਹ ਗੱਲ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਵਲੋਂ ਬ੍ਰਿਟੇਨ ਦੀ ਕੈਂਬਰਿਜ਼ ਯੂਨੀਵਰਸਿਟੀ ਵਿਖੇ ਆਪਣੇ ਸੰਬੋਧਨ ਵਿਚ ਸਿੱਖਾਂ ਅਤੇ ਮੁਸਲਮਾਨਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਵਜੋਂ ਪੇਸ਼ ਕਰਨ ਦੀ ਕੋਸਿਸ ਦੇ ਦਿੱਤੇ ਬਿਆਨ ਵਿਰੁੱਧ ਪ੍ਰਤੀਕਰਮ ਵਜੋਂ ਕਹੀ।
ਸ. ਢੀਂਡਸਾ ਨੇ ਕਿਹਾ ਕਿ ਇਸ ਦੇ ਉਲਟ ਗਾਂਧੀ ਪਰਿਵਾਰ ਨੇ ਸਿੱਖਾਂ ਨੂੰ ਨਾ ਸਿਰਫ ਦੂਜੇ ਦਰਜੇ ਦਾ ਨਾਗਰਿਕ ਸਮਝਿਆ ਸਗੋਂ ਸਿੱਖਾਂ ਦੀ ਸਰਵ ਉੱਚ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਟੈਂਕਾਂ ਨਾਲ ਫੌਜੀ ਹਮਲਾ ਕਰਵਾਇਆ। ਇਸ ਦੌਰਾਨ ਦੇਸ਼ ਦੇ ਹਰੇਕ ਖੇਤਰ ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਹੋਇਆ ਅਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਇਸ ਤਸ਼ੱਦਦ ਲਈ ਸਿੱਧੇ ਤੌਰ ਤੇ ਰਾਹੁਲ ਗਾਂਧੀ ਦੀ ਦਾਦੀ ਇੰਦਰਾ ਗਾਂਧੀ ਅਤੇ ਉਨ੍ਹਾ ਦੇ ਪਿਤਾ ਰਾਜੀਵ ਗਾਂਧੀ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਗਾਂਧੀ ਪਰਿਵਾਰ ਵਲੋਂ ਸਿੱਖਾਂ ਤੇ ਇਨਾਂ ਤਸ਼ੱਦਦ ਢਾਇਆ ਗਿਆ ਹੋਵੇ, ਉਥੇ ਰਾਹੁਲ ਗਾਂਧੀ ਵੱਲ ਕਿਸੇ ਹੋਰ ਦਾ ਹਵਾਲਾ ਦੇਕੇ ਸਿੱਖਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਦਰਸ਼ਾਉਣ ਦੀ ਕੋਸਿਸ ਕਰਨਾ ਉਸਦੀ ਸੋੜੀ ਮਾਨਸਿਕਤਾ ਅਤੇ ਕੋਝੀ ਰਾਜਨੀਤੀ ਦਾ ਸਬੂਤ ਹੈ। ਸ. ਢੀਂਡਸਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇਸ ਤਰ੍ਹਾਂ ਦੇ ਬਿਆਨ ਦਿੰਦੇ ਹੋਏ ਸ਼ਰਮ ਆਉਣੀ ਚਾਹੀਦੀ ਹੈ ਅਤੇ ਉਹ ਸਿੱਖਾਂ ਅਤੇ ਮੁਸਲਮਾਨਾਂ ਦੇ ਨਾਮ ਤੇ ਸਿਆਸਤ ਕਰਨੀ ਬੰਦ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Parminder Singh Dhindsarahul gandhiremember his familystatement about Sikhstorture
Share206Tweet129Share52

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.