ਸ਼ਨੀਵਾਰ, ਮਾਰਚ 28, 2026 05:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਅਤੇ CM Mann ਤਰਨਤਾਰਨ ਤੇ ਗੁਰਦਾਸਪੁਰ ‘ਚ ਕਰਣਗੇ ਰੋਡ ਸ਼ੋਅ

by Gurjeet Kaur
ਮਈ 25, 2024
in ਪੰਜਾਬ
0
Image ref 109238046. Copyright Shutterstock No reproduction without permission. See www.shutterstock.com/license for more information.

Image ref 109238046. Copyright Shutterstock No reproduction without permission. See www.shutterstock.com/license for more information.

 

25 ਮਈ 2024 : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ‘ਚ ਕਰਨਗੇ ਰੋਡ ਸ਼ੋਅ । ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।

ਅੰਮ੍ਰਿਤਸਰ ‘ਚ ਰਾਹੁਲ ਗਾਂਧੀ ਪਾਰਟੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਮੀਰਾਂਕੋਟ ਵਿੱਚ ਰਾਹੁਲ ਗਾਂਧੀ ਲਈ ਕਾਫ਼ੀ ਵੱਡਾ ਪੰਡਾਲ ਸਜਾਇਆ ਗਿਆ ਹੈ। ਜਿਸ ਵਿੱਚ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਕਰੀਬ 1500 ਪੁਲਿਸ ਮੁਲਾਜ਼ਮ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਆਪਣੀ ਪੂਰੀ ਤਾਕਤ ਲਗਾਈ ਹੋਈ ਹੈ। ਮੁੱਖ ਮੰਤਰੀ ਮਾਨ ਸਾਬ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਰੋਡ ਸ਼ੋਅ ਅਤੇ ਰੈਲੀਆਂ ਕਰ ਰਹੇ ਹਨ। ਇਸੇ ਲੜੀ ਤਹਿਤ ਉਹ ਅੱਜ ਸਰਹੱਦੀ ਜ਼ਿਲ੍ਹਿਆਂ ਤਰਨਤਾਰਨ, ਗੁਰਦਾਸਪੁਰ ਵਿੱਚ ਰੋਡ ਸ਼ੋਅ ਕਰਨਗੇ। ਉਹ ਦੋਵੇਂ ਜ਼ਿਲ੍ਹਿਆਂ ਵਿੱਚ ਛੇ ਥਾਵਾਂ ’ਤੇ ਕਰਨਗੇ ਰੋਡ ਸ਼ੋਅ । ਉਨ੍ਹਾਂ ਵੱਲੋਂ ਅੱਜ ਕੋਈ ਜਨਤਕ ਮੀਟਿੰਗ ਕੀਤੀ ਨਹੀਂ ਜਾਵੇਗੀ।

Tags: aapamritsarCMBhagwantMaancongreesElection2024gurdaspurLokSabhapropunjabtvpunjabrahulgandhiRoadShowtarantaran
Share240Tweet150Share60

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.