ਸੋਮਵਾਰ, ਅਕਤੂਬਰ 6, 2025 11:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਆਉਣਗੇ। ਪੰਜਾਬ ਦੇ ਹਾਲਾਤ ਇਸ ਕਾਫ਼ੀ ਗੰਭੀਰ ਹਨ।

by Pro Punjab Tv
ਸਤੰਬਰ 15, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਆਉਣਗੇ। ਪੰਜਾਬ ਦੇ ਹਾਲਾਤ ਇਸ ਕਾਫ਼ੀ ਗੰਭੀਰ ਹਨ। ਰਾਹੁਲ ਗਾਂਧੀ ਪੰਜਾਬ ‘ ਚ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦਾ ਦੌਰਾ ਕਰਨਗੇ। ਦੱਸ ਦਈਏ ਕਿ ਰਾਹੁਲ ਗਾਂਧੀ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ।

ਰਾਹੁਲ ਗਾਂਧੀ ਸਵੇਰੇ 9.30 ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ ਤੇ ਏਅਰਪੋਰਟ ਤੋਂ ਨਿਕਲ ਕੇ ਉਹ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਪਤਾ ਕਰਨਗੇ ਕਿ ਉਨ੍ਹਾਂ ਨੂੰ ਕੀਤ ਮਦਦ ਮਿਲੀ ਤੇ ਅੱਗੇ ਕੀ-ਕੀ ਚਾਹੀਦਾ ਹੈ। ਇਸ ਮਾਨਸੂਨ ਵਿਚ ਮੀਂਹ ਤੇ ਹੜ੍ਹਾਂ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ। ਇਸ ਦੇ ਨਾਲ ਹੀ, ਉਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਰਾਹਤ ਸਮੱਗਰੀ ਅਤੇ ਪੁਨਰਵਾਸ ਕਾਰਜਾਂ ਦੀ ਸਥਿਤੀ ਬਾਰੇ ਚਰਚਾ ਕਰਨ ਲਈ ਸਥਾਨਕ ਪ੍ਰਸ਼ਾਸਨ ਅਤੇ ਸੰਗਠਨਾਂ ਨਾਲ ਮੁਲਾਕਾਤ ਕਰਨਗੇ। ਰਾਹੁਲ ਗਾਂਧੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।

Tags: Latest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Floodspunjab floods 2025Punjab Floods DamagePunjab Floods Flood affected Areaspunjab floods victimsrahul gandhiRahul Gandhi will visit Punjab today
Share204Tweet128Share51

Related Posts

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.