ਸ਼ਨੀਵਾਰ, ਮਈ 30, 2026 05:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Karnataka Results 2023: ਕਾਂਗਰਸ ਦੀ ਜਿੱਤ ਤੋਂ ਬਾਅਦ ਰਾਹੁਲ ਗਾਂਧੀ ਦਾ ਪਹਿਲਾ ਬਿਆਨ, ਕਿਹਾ- ਨਫ਼ਰਤ ਦਾ ਬਾਜ਼ਾਰ ਬੰਦ, ਮੁਹਬੱਤ ਦੀਆਂ ਦੁਕਾਨਾਂ ਖੁੱਲ੍ਹੀਆਂ

Rahul Gandhi addressed PC: ਕਰਨਾਟਕ ਚੋਣਾਂ 'ਚ ਕਾਂਗਰਸ ਨੂੰ ਬਹੁਮਤ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਦੌਰਾਨ ਕਰਨਾਟਕ ਦੀ ਜਨਤਾ ਨਾਲ ਕੀਤੇ 5 ਵਾਅਦਿਆਂ ਨੂੰ ਪਹਿਲੀ ਕੈਬਨਿਟ 'ਚ ਪੂਰਾ ਕੀਤਾ ਜਾਵੇਗਾ।

by ਮਨਵੀਰ ਰੰਧਾਵਾ
ਮਈ 13, 2023
in ਦੇਸ਼, ਵੀਡੀਓ
0

Rahul Gandhi On Karnataka Victory: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਚੋਣਾਂ ਵਿੱਚ ਕਾਂਗਰਸ ਨੂੰ ਬਹੁਮਤ ਮਿਲਣ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਗਰੀਬਾਂ ਦੇ ਮੁੱਦੇ ‘ਤੇ ਲੜੇ। ਅਸੀਂ ਇਹ ਲੜਾਈ ਪਿਆਰ ਨਾਲ ਲੜੀ ਸੀ।

ਉਨ੍ਹਾਂ ਕਿਹਾ ਕਿ ਕਰਨਾਟਕ ਦੇ ਲੋਕਾਂ ਨੇ ਸਾਨੂੰ ਦਿਖਾਇਆ ਕਿ ਇਹ ਦੇਸ਼ ਪਿਆਰ ਨੂੰ ਪਸੰਦ ਕਰਦਾ ਹੈ। ਕਰਨਾਟਕ ਵਿੱਚ ਨਫ਼ਰਤ ਦਾ ਬਾਜ਼ਾਰ ਬੰਦ ਹੋ ਗਿਆ ਹੈ। ਪਿਆਰ ਦੀਆਂ ਦੁਕਾਨਾਂ ਖੁੱਲ੍ਹ ਗਈਆਂ ਹਨ। ਇਹ ਹਰ ਕਿਸੇ ਦੀ ਜਿੱਤ ਹੈ। ਇਹ ਕਰਨਾਟਕ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਦੌਰਾਨ ਕਰਨਾਟਕ ਦੀ ਜਨਤਾ ਨਾਲ 5 ਵਾਅਦੇ ਕੀਤੇ ਸੀ। ਇਹ ਵਾਅਦੇ ਪਹਿਲੇ ਦਿਨ, ਪਹਿਲੀ ਕੈਬਨਿਟ ਵਿੱਚ ਪੂਰੇ ਕੀਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bjpcongressCongress Karnataka VictoryKarnataka Assembly ElectionKarnataka Assembly Elections Resultspro punjab tvpunjabi newsrahul gandhi
Share222Tweet139Share56

Related Posts

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026

ਟਵਿਸ਼ਾ ਕੇਸ: ਸੱਸ ਗਿਰੀਬਾਲਾ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ; ਮੈਡੀਕਲ ਟੈਸਟ ਲਈ ਲਿਜਾਇਆ ਗਿਆ ਹਸਪਤਾਲ

ਮਈ 28, 2026

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026
Load More

Recent News

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 29, 2026

ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.