ਵੀਰਵਾਰ, ਸਤੰਬਰ 3, 2026 07:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Railway Station: ਹੁਣ ਵੱਡੇ ਸਟੇਸ਼ਨ ‘ਤੇ ਆਉਣ ਤੋਂ ਪਹਿਲਾਂ ਯਾਤਰੀਆਂ ਨੂੰ ਮਿਲੇਗੀ ਫੁੱਲਾਂ ਦੀ ਮਹਿਕ, ਜਾਣੋ ਕਿਵੇਂ

Railway Stations Beautification 2022 : ਰੇਲਗੱਡੀਆਂ ਵਿੱਚ ਯਾਤਰਾ ਕਰਦੇ ਸਮੇਂ, ਸਾਰੇ ਰੇਲਵੇ ਯਾਤਰੀ ਹਰਿਆਲੀ, ਹਰੇ ਭਰੇ ਖੇਤ, ਪਹਾੜ ਜਾਂ ਹੋਰ ਸੁੰਦਰ ਨਜ਼ਾਰੇ ਦੇਖਣਾ ਚਾਹੁੰਦੇ ਹਨ।

by Bharat Thapa
ਨਵੰਬਰ 14, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਰੇਲਗੱਡੀਆਂ ਵਿੱਚ ਯਾਤਰਾ ਕਰਦੇ ਸਮੇਂ, ਸਾਰੇ ਰੇਲਵੇ ਯਾਤਰੀ ਹਰਿਆਲੀ, ਹਰੇ ਭਰੇ ਖੇਤ, ਪਹਾੜ ਜਾਂ ਹੋਰ ਸੁੰਦਰ ਨਜ਼ਾਰੇ ਦੇਖਣਾ ਚਾਹੁੰਦੇ ਹਨ।
ਪਰ ਕਈ ਥਾਵਾਂ 'ਤੇ ਰੇਲਵੇ ਸਟੇਸ਼ਨਾਂ ਦੇ ਪਲੇਟਫਾਰਮ 'ਤੇ ਆਉਣ ਤੋਂ ਪਹਿਲਾਂ ਹੀ ਗੰਦਗੀ ਦੀਆਂ ਅਜਿਹੀਆਂ ਤਸਵੀਰਾਂ ਵੀ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਜਿੱਥੇ ਰੇਲਵੇ ਯਾਤਰੀਆਂ ਨੂੰ ਹੀ ਸ਼ਰਮ ਆਉਂਦੀ ਹੈ, ਉੱਥੇ ਹੀ ਰੇਲਵੇ ਨੂੰ ਵੀ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ |
ਪਰ ਹੁਣ ਰੇਲਵੇ ਵਿਭਾਗ ਨੇ ਰੇਲਵੇ ਟਰੈਕ ਦੇ ਕਿਨਾਰੇ ਪਈ ਗੰਦਗੀ ਨੂੰ ਹਟਾਉਣ ਲਈ ਕਦਮ ਚੁੱਕਿਆ ਹੈ। ਹੁਣ ਵੱਡੇ ਸਟੇਸ਼ਨ 'ਤੇ ਆਉਣ ਤੋਂ ਪਹਿਲਾਂ ਰੇਲ ਯਾਤਰੀਆਂ ਨੂੰ ਫੁੱਲਾਂ ਦੀ ਮਹਿਕ ਮਿਲੇਗੀ।
ਕਾਨਪੁਰ, ਲਖਨਊ, ਪ੍ਰਯਾਗਰਾਜ ਵਾਰਾਣਸੀ ਜਾਂ ਬਿਹਾਰ ਦੇ ਪਟਨਾ, ਦਾਨਾਪੁਰ ਵਰਗੇ ਕਈ ਰੇਲਵੇ ਸਟੇਸ਼ਨਾਂ 'ਤੇ ਆਉਣ ਤੋਂ ਪਹਿਲਾਂ ਸਾਨੂੰ ਝੁੱਗੀਆਂ-ਝੌਂਪੜੀਆਂ 'ਚੋਂ ਗੰਦੇ ਨਾਲੇ, ਸ਼ੌਚ ਕਰਦੇ ਲੋਕ, ਕੂੜੇ ਦੇ ਢੇਰ ਦੇਖਣ ਨੂੰ ਮਿਲਦੇ ਹਨ।
ਅਜਿਹੇ 'ਚ ਟਰੇਨ ਦੀ ਖਿੜਕੀ 'ਤੇ ਬੈਠੇ ਯਾਤਰੀਆਂ ਨੂੰ ਖੁਦ ਹੀ ਆਪਣਾ ਨੱਕ-ਮੂੰਹ ਬੰਦ ਕਰਨਾ ਪੈਂਦਾ ਹੈ। ਕਈ ਥਾਵਾਂ 'ਤੇ ਲੋਕ ਗੰਦੀ ਸਮੈਲ ਨਾਲ ਦੱਸਦੇ ਹਨ ਕਿ ਫਲਾਣਾ ਰੇਲਵੇ ਸਟੇਸ਼ਨ ਆ ਗਿਆ ਹੈ। 
ਦਿੱਲੀ ਰੇਲਵੇ ਸਟੇਸ਼ਨ, ਕਾਨਪੁਰ ਸੈਂਟਰਲ, ਵਾਰਾਣਸੀ ਜੰਕਸ਼ਨ ਜਾਂ ਹੋਰ ਥਾਵਾਂ ਦੇ ਆਸ-ਪਾਸ ਕੂੜਾ-ਕਰਕਟ ਹਟਾਉਣਾ, ਗੰਦੇ ਨਾਲਿਆਂ ਨੂੰ ਬੰਦ ਕਰਨਾ ਅਤੇ ਗੰਦੇ ਪਾਣੀ ਦੇ ਛੱਪੜ ਆਉਣ ਵਾਲੇ ਸਮੇਂ ਵਿੱਚ ਨਜ਼ਰ ਨਹੀਂ ਆਉਣਗੇ।
ਉੱਤਰੀ ਰੇਲਵੇ ਨੇ ਇਸ ਦੇ ਲਈ ਪਹਿਲ ਕੀਤੀ ਹੈ। ਦਿੱਲੀ ਵਿੱਚ, ਆਨੰਦ ਵਿਹਾਰ, ਸਰਾਏ ਰੋਹਿਲਾ, ਨਿਜ਼ਾਮੂਦੀਨ, ਪੁਰਾਣੀ ਦਿੱਲੀ ਵਰਗੇ ਹੋਰ ਸਟੇਸ਼ਨਾਂ ਦੇ ਆਲੇ-ਦੁਆਲੇ ਹਰੇ ਪੌਦੇ ਅਤੇ ਖੁਸ਼ਬੂਦਾਰ ਫੁੱਲਾਂ ਦੇ ਰੁੱਖ ਲਗਾਉਣ ਕੰਮ ਸ਼ੁਰੂ ਕਰ ਦਿਤਾ ਹੈ।
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ, ਹਰਿਆਣਾ ਦੇ ਸੋਨੀਪਤ ਅਤੇ ਬਿਹਾਰ ਦੇ ਕਿਸ਼ਨਗੰਜ ਵਰਗੇ ਰੇਲਵੇ ਸਟੇਸ਼ਨਾਂ ਦੇ ਸੁੰਦਰੀਕਰਨ ਦਾ ਕੰਮ ਜ਼ੋਰਾਂ 'ਤੇ ਹੈ।ਰੇਲਵੇ ਪਹਿਲਾਂ ਹੀ ਕਾਨਪੁਰ, ਪ੍ਰਯਾਗਰਾਜ ਵਰਗੇ ਸਟੇਸ਼ਨਾਂ ਦੇ ਆਧੁਨਿਕੀਕਰਨ 'ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕਰ ਰਿਹਾ ਹੈ।
ਰੇਲਗੱਡੀਆਂ ਵਿੱਚ ਯਾਤਰਾ ਕਰਦੇ ਸਮੇਂ, ਸਾਰੇ ਰੇਲਵੇ ਯਾਤਰੀ ਹਰਿਆਲੀ, ਹਰੇ ਭਰੇ ਖੇਤ, ਪਹਾੜ ਜਾਂ ਹੋਰ ਸੁੰਦਰ ਨਜ਼ਾਰੇ ਦੇਖਣਾ ਚਾਹੁੰਦੇ ਹਨ।
ਪਰ ਕਈ ਥਾਵਾਂ ‘ਤੇ ਰੇਲਵੇ ਸਟੇਸ਼ਨਾਂ ਦੇ ਪਲੇਟਫਾਰਮ ‘ਤੇ ਆਉਣ ਤੋਂ ਪਹਿਲਾਂ ਹੀ ਗੰਦਗੀ ਦੀਆਂ ਅਜਿਹੀਆਂ ਤਸਵੀਰਾਂ ਵੀ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਜਿੱਥੇ ਰੇਲਵੇ ਯਾਤਰੀਆਂ ਨੂੰ ਹੀ ਸ਼ਰਮ ਆਉਂਦੀ ਹੈ, ਉੱਥੇ ਹੀ ਰੇਲਵੇ ਨੂੰ ਵੀ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ |
ਪਰ ਹੁਣ ਰੇਲਵੇ ਵਿਭਾਗ ਨੇ ਰੇਲਵੇ ਟਰੈਕ ਦੇ ਕਿਨਾਰੇ ਪਈ ਗੰਦਗੀ ਨੂੰ ਹਟਾਉਣ ਲਈ ਕਦਮ ਚੁੱਕਿਆ ਹੈ। ਹੁਣ ਵੱਡੇ ਸਟੇਸ਼ਨ ‘ਤੇ ਆਉਣ ਤੋਂ ਪਹਿਲਾਂ ਰੇਲ ਯਾਤਰੀਆਂ ਨੂੰ ਫੁੱਲਾਂ ਦੀ ਮਹਿਕ ਮਿਲੇਗੀ।
ਕਾਨਪੁਰ, ਲਖਨਊ, ਪ੍ਰਯਾਗਰਾਜ ਵਾਰਾਣਸੀ ਜਾਂ ਬਿਹਾਰ ਦੇ ਪਟਨਾ, ਦਾਨਾਪੁਰ ਵਰਗੇ ਕਈ ਰੇਲਵੇ ਸਟੇਸ਼ਨਾਂ ‘ਤੇ ਆਉਣ ਤੋਂ ਪਹਿਲਾਂ ਸਾਨੂੰ ਝੁੱਗੀਆਂ-ਝੌਂਪੜੀਆਂ ‘ਚੋਂ ਗੰਦੇ ਨਾਲੇ, ਸ਼ੌਚ ਕਰਦੇ ਲੋਕ, ਕੂੜੇ ਦੇ ਢੇਰ ਦੇਖਣ ਨੂੰ ਮਿਲਦੇ ਹਨ।
ਅਜਿਹੇ ‘ਚ ਟਰੇਨ ਦੀ ਖਿੜਕੀ ‘ਤੇ ਬੈਠੇ ਯਾਤਰੀਆਂ ਨੂੰ ਖੁਦ ਹੀ ਆਪਣਾ ਨੱਕ-ਮੂੰਹ ਬੰਦ ਕਰਨਾ ਪੈਂਦਾ ਹੈ। ਕਈ ਥਾਵਾਂ ‘ਤੇ ਲੋਕ ਗੰਦੀ ਸਮੈਲ ਨਾਲ ਦੱਸਦੇ ਹਨ ਕਿ ਫਲਾਣਾ ਰੇਲਵੇ ਸਟੇਸ਼ਨ ਆ ਗਿਆ ਹੈ।
ਦਿੱਲੀ ਰੇਲਵੇ ਸਟੇਸ਼ਨ, ਕਾਨਪੁਰ ਸੈਂਟਰਲ, ਵਾਰਾਣਸੀ ਜੰਕਸ਼ਨ ਜਾਂ ਹੋਰ ਥਾਵਾਂ ਦੇ ਆਸ-ਪਾਸ ਕੂੜਾ-ਕਰਕਟ ਹਟਾਉਣਾ, ਗੰਦੇ ਨਾਲਿਆਂ ਨੂੰ ਬੰਦ ਕਰਨਾ ਅਤੇ ਗੰਦੇ ਪਾਣੀ ਦੇ ਛੱਪੜ ਆਉਣ ਵਾਲੇ ਸਮੇਂ ਵਿੱਚ ਨਜ਼ਰ ਨਹੀਂ ਆਉਣਗੇ।
ਉੱਤਰੀ ਰੇਲਵੇ ਨੇ ਇਸ ਦੇ ਲਈ ਪਹਿਲ ਕੀਤੀ ਹੈ। ਦਿੱਲੀ ਵਿੱਚ, ਆਨੰਦ ਵਿਹਾਰ, ਸਰਾਏ ਰੋਹਿਲਾ, ਨਿਜ਼ਾਮੂਦੀਨ, ਪੁਰਾਣੀ ਦਿੱਲੀ ਵਰਗੇ ਹੋਰ ਸਟੇਸ਼ਨਾਂ ਦੇ ਆਲੇ-ਦੁਆਲੇ ਹਰੇ ਪੌਦੇ ਅਤੇ ਖੁਸ਼ਬੂਦਾਰ ਫੁੱਲਾਂ ਦੇ ਰੁੱਖ ਲਗਾਉਣ ਕੰਮ ਸ਼ੁਰੂ ਕਰ ਦਿਤਾ ਹੈ।
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ, ਹਰਿਆਣਾ ਦੇ ਸੋਨੀਪਤ ਅਤੇ ਬਿਹਾਰ ਦੇ ਕਿਸ਼ਨਗੰਜ ਵਰਗੇ ਰੇਲਵੇ ਸਟੇਸ਼ਨਾਂ ਦੇ ਸੁੰਦਰੀਕਰਨ ਦਾ ਕੰਮ ਜ਼ੋਰਾਂ ‘ਤੇ ਹੈ।ਰੇਲਵੇ ਪਹਿਲਾਂ ਹੀ ਕਾਨਪੁਰ, ਪ੍ਰਯਾਗਰਾਜ ਵਰਗੇ ਸਟੇਸ਼ਨਾਂ ਦੇ ਆਧੁਨਿਕੀਕਰਨ ‘ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕਰ ਰਿਹਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: indianlatest newspro punjab tvpunjabi newsRailway News
Share236Tweet148Share59

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.