ਮੰਗਲਵਾਰ, ਸਤੰਬਰ 15, 2026 01:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ 'ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

by Pro Punjab Tv
ਅਗਸਤ 2, 2026
in Featured, Featured News, weather update, ਪੰਜਾਬ
0

ਚੰਡੀਗੜ੍ਹ, 2 ਅਗਸਤ 2026 : ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ ਕਰਦਿਆਂ ਸੂਬੇ ਵਿੱਚ 5 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ 6 ਅਗਸਤ ਤੋਂ ਬਾਰਿਸ਼ ਦੀ ਗਤੀਵਿਧੀ ਵਿੱਚ ਕਮੀ ਆਉਣ ਦੇ ਸੰਕੇਤ ਮਿਲ ਰਹੇ ਹਨ।

ਮੌਸਮ ਵਿਭਾਗ ਮੁਤਾਬਕ 3 ਅਗਸਤ ਤੋਂ 5 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਪੂਰੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Tags: latest newsToday weather PunjabWeather PunjabWeather Punjab Heavy Rainweather punjab newsweather Punjab TodayWeather punjabi News
Share201Tweet126Share50

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.