ਮੰਗਲਵਾਰ, ਨਵੰਬਰ 24, 2026 11:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਅੱਜ ਮੀਂਹ ਹਨੇਰੀ ਦਾ ਅਲਰਟ, ਮਿਲੇਗੀ ਗਰਮੀ ਤੋਂ ਰਾਹਤ

ਬੀਤੇ ਕੁਝ ਦਿਨਾਂ ਤੋਂ ਗਰਮੀ ਬੇਹੱਦ ਵਧਦੀ ਜਾ ਰਹੀ ਸੀ ਪਰ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 4.9 ਡਿਗਰੀ ਦੀ ਗਿਰਾਵਟ ਆਈ ਹੈ।

by Gurjeet Kaur
ਜੂਨ 16, 2025
in Featured News, weather update
0

Weather Update: ਬੀਤੇ ਕੁਝ ਦਿਨਾਂ ਤੋਂ ਗਰਮੀ ਬੇਹੱਦ ਵਧਦੀ ਜਾ ਰਹੀ ਸੀ ਪਰ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 4.9 ਡਿਗਰੀ ਦੀ ਗਿਰਾਵਟ ਆਈ ਹੈ।

ਜਾਣਕਾਰੀ ਅਨੁਸਾਰ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਛੇ ਜ਼ਿਲ੍ਹਿਆਂ – ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ ਬਿਜਲੀ ਵੀ ਚਮਕੇਗੀ। ਚੰਡੀਗੜ੍ਹ ਵਿੱਚ ਤਾਪਮਾਨ 4 ਡਿਗਰੀ ਘੱਟ ਗਿਆ ਹੈ, ਜਿਸ ਕਾਰਨ ਇਹ ਹੁਣ 37.7 ਡਿਗਰੀ ਤੱਕ ਪਹੁੰਚ ਗਿਆ ਹੈ। 20 ਤਰੀਕ ਤੱਕ ਕੋਈ ਗਰਮੀ ਦੀ ਲਹਿਰ ਦੀ ਚੇਤਾਵਨੀ ਨਹੀਂ ਹੈ ਅਤੇ ਮੀਂਹ ਜਾਰੀ ਰਹੇਗਾ।

Tags: latest newslatest Updatepropunjabnewspropunjabtvweather update
Share501Tweet313Share125

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result