ਵੀਰਵਾਰ, ਅਪ੍ਰੈਲ 9, 2026 12:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Weather Update: ਦਿੱਲੀ ਸਮੇਤ ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ‘ਚ ਮੀਂਹ ਦੀ ਭਵਿੱਖਬਾਣੀ, ਜਾਣੋ ਦੇਸ਼ ਭਰ ਦਾ ਮੌਸਮ

Weather Report Today: ਦਿੱਲੀ 'ਚ ਜੇਕਰ ਬਾਰਿਸ਼ ਹਲਕੀ ਹੁੰਦੀ ਹੈ ਤਾਂ ਇਹ ਪ੍ਰਦੂਸ਼ਣ ਦੀ ਸਮੱਸਿਆ ਨੂੰ ਹੋਰ ਵਧਾ ਸਕਦੀ ਹੈ। ਦਿੱਲੀ ਵਿੱਚ ਮੀਂਹ ਕਾਰਨ 10 ਤੋਂ 13 ਨਵੰਬਰ ਤੱਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹੇਗਾ।

by propunjabtv
ਨਵੰਬਰ 9, 2022
in ਦੇਸ਼
0

Weather Report on 09 Nov 2022: ਦੇਸ਼ ਭਰ ‘ਚ ਮੌਸਮ ਦੇ ਪੈਟਰਨ ਵਿੱਚ ਬਦਲਾਅ ਦੀ ਭਵਿੱਖਬਾਣੀ ਕੀਤੀ ਗਈ ਹੈ। ਨਵੰਬਰ ਮਹੀਨੇ ‘ਚ ਜਿੱਥੇ ਦਿੱਲੀ ‘ਚ ਠੰਢ ਵਧਣ ਲੱਗਦੀ ਹੈ, ਉੱਥੇ ਸੋਮਵਾਰ 7 ਨਵੰਬਰ ਦੇ ਤਾਪਮਾਨ ਨੇ ਪਿਛਲੇ 13 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਨਵੰਬਰ ਵਿੱਚ ਇੱਥੇ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਹੁੰਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2-3 ਦਿਨਾਂ ‘ਚ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਕਈ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ‘ਚ ਅੱਜ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ 10 ਨਵੰਬਰ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਸਰਦੀਆਂ ਦੀ ਪਹਿਲੀ ਬਾਰਿਸ਼ ਹੋਵੇਗੀ। ਜੇਕਰ ਬਾਰਿਸ਼ ਹਲਕੀ ਹੁੰਦੀ ਹੈ ਤਾਂ ਇਹ ਪ੍ਰਦੂਸ਼ਣ ਦੀ ਸਮੱਸਿਆ ਨੂੰ ਹੋਰ ਵਧਾ ਸਕਦੀ ਹੈ।

ਅਜਿਹੀ ਸਥਿਤੀ ਵਿੱਚ ਦਿੱਲੀ ਦਾ AQI ਗੰਭੀਰ ਸ਼੍ਰੇਣੀ ਵਿੱਚ ਰਹੇਗਾ। ਦਿੱਲੀ ਵਿੱਚ ਮੀਂਹ ਕਾਰਨ 10 ਤੋਂ 13 ਨਵੰਬਰ ਤੱਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ ਜ਼ਿਆਦਾ ਬਦਲਾਅ ਦੀ ਉਮੀਦ ਨਹੀਂ ਹੈ। ਇਹ 16 ਤੋਂ 17 ਡਿਗਰੀ ਦੇ ਆਸਪਾਸ ਰਹੇਗਾ।

ਸਕਾਈਮੇਟ ਮੌਸਮ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਹਾੜਾਂ ‘ਤੇ ਬਰਫਬਾਰੀ ਜਾਰੀ ਰਹੇਗੀ। ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਬਣ ਗਿਆ ਹੈ। ਇਸ ਦਾ ਅਸਰ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਦੇਖਣ ਨੂੰ ਮਿਲੇਗਾ। ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਪੰਜਾਬ, ਹਰਿਆਣਾ ਵਿੱਚ ਪੈ ਸਕਦੈ ਮੀਂਹ

ਸਕਾਈਮੇਟ ਮੌਸਮ ਮੁਤਾਬਕ 9 ਨਵਬੰਰ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ, ਤਾਮਿਲਨਾਡੂ ਦੇ ਦੱਖਣੀ ਹਿੱਸਿਆਂ ਵਿੱਚ ਇੱਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਾਕੀ ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਦੱਖਣ ਅੰਦਰੂਨੀ ਕਰਨਾਟਕ, ਲਕਸ਼ਦੀਪ, ਪੰਜਾਬ ਦੇ ਕੁਝ ਹਿੱਸਿਆਂ, ਹਰਿਆਣਾ, ਦਿੱਲੀ ਅਤੇ ਉੱਤਰੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਜੰਮੂ-ਕਸ਼ਮੀਰ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IMDpro punjab tvpunjabi newsweatherWeather in indiaweather report
Share254Tweet159Share64

Related Posts

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.