ਬੁੱਧਵਾਰ, ਜੁਲਾਈ 15, 2026 12:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ 26 ਜੂਨ ਦੀ ਸਵੇਰ ਤੱਕ 5.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ। ਹਾਲਾਂਕਿ,ਬਾਅਦ ਵਿੱਚ ਸੂਰਜ ਨਿਕਲ ਗਿਆ ਸੀ।

by Gurjeet Kaur
ਜੂਨ 27, 2025
in Featured News, weather update
0

Weather Update: ਪੰਜਾਬ ਵਿੱਚ 26 ਜੂਨ ਦੀ ਸਵੇਰ ਤੱਕ 5.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ। ਹਾਲਾਂਕਿ,ਬਾਅਦ ਵਿੱਚ ਸੂਰਜ ਨਿਕਲ ਗਿਆ ਸੀ। ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ। ਵੀਰਵਾਰ ਸ਼ਾਮ ਨੂੰ ਰਾਜ ਵਿੱਚ ਤਾਪਮਾਨ 2.3 ਡਿਗਰੀ ਵਧ ਗਿਆ, ਹਾਲਾਂਕਿ ਇਹ ਆਮ ਨਾਲੋਂ 4.3 ਡਿਗਰੀ ਘੱਟ ਰਹਿਣ ਦੀ ਉਮੀਦ ਹੈ।

ਇਸ ਦੇ ਨਾਲ ਹੀ, ਸੂਬੇ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜਿੱਥੇ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਤਾਪਮਾਨ 29.5 ਡਿਗਰੀ, ਫਿਰੋਜ਼ਪੁਰ 29 ਡਿਗਰੀ, ਫਾਜ਼ਿਲਕਾ 28.7 ਡਿਗਰੀ ਅਤੇ ਜਲੰਧਰ ਦੇ ਨੂਰਮਹਿਲ ਦਾ ਤਾਪਮਾਨ 29.3 ਡਿਗਰੀ ਰਿਹਾ।

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

ਇਸ ਦੇ ਨਾਲ ਹੀ ਪੰਜਾਬ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਅੱਜ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ, ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਸ਼ਨੀਵਾਰ ਨੂੰ ਰਾਜ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

29 ਜੂਨ ਨੂੰ ਸੂਬੇ ਵਿੱਚ ਇੱਕ ਵਾਰ ਫਿਰ ਤੋਂ ਆਰੇਂਜ ਅਲਰਟ ਹੈ। ਜਿਸ ਅਨੁਸਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜਦੋਂ ਕਿ 30 ਜੂਨ ਨੂੰ ਵੀ ਪੂਰੇ ਰਾਜ ਵਿੱਚ ਮੀਂਹ ਨੂੰ ਲੈ ਕੇ yellow ਅਲਰਟ ਜਾਰੀ ਕੀਤਾ ਗਿਆ ਹੈ।

Tags: latest newslatest UpdatepropunjabnewspropunjabtvPunjab Weather AlertRain Alertweather update
Share235Tweet147Share59

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.