ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਦਿ ਵਿਸ਼ੇਸ਼ ਤੌਰ ‘ਤੇ ਬਠਿੰਡਾ ਵਿਖੇ ਨਵ ਨਿਯੁਕਤ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਖੁਸ਼ਬਾਜ ਸਿੰਘ ਜਟਾਨਾ ਦੀ ਤਾਜਪੋਸ਼ੀ ਲਈ ਪਹੁੰਚੇ ਇਸ ਮੌਕੇ ਜਿੱਥੇ ਉਹਨਾਂ ਵੱਲੋਂ ਵਿਰੋਧੀਆਂ ‘ਤੇ ਤੰਜ ਕੱਸੇ ਗਏ। ਉੱਥੇ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਹੋਰਨਾਂ ਰਾਜਨੀਤਕ ਪਾਰਟੀਆਂ ਵਿੱਚ ਸ਼ਾਮਲ ਹੋਏ ਵੱਡੇ ਦਿੱਗਜ਼ ਨੇਤਾ ਦੇ ਨਾਮ ਲੈ ਕੇ ਨਿਸ਼ਾਨਾ ਸਾਧਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਚੋਣ ਲੜ ਕੇ ਵੇਖਣ।
ਮੈਂ ਉਨ੍ਹਾਂ ਦੇ ਵਿਰੋਧ ਵਿਚ ਚੋਣ ਲੜਾਂਗਾ ਉਨ੍ਹਾਂ ਕਿਹਾ ਕਿ ਜੋ ਮਾਣ-ਸਤਿਕਾਰ ਕਾਂਗਰਸ ਪਾਰਟੀ ਨੇ ਇਨ੍ਹਾਂ ਮੈਂ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਉਨ੍ਹਾਂ ਕਿਹਾ ਕਿ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਪਰ ਉਹ ਖਾਲਿਸਤਾਨ ਦਾ ਵਿਰੋਧ ਕਰਦੇ ਹਨ ਪੰਜਾਬ ਵਿਚ ਮੌਜੂਦਾ ਹਾਲਾਤਾਂ ਵਿਚ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਕੰਨਿਆ ਕੁਮਾਰੀ ਤੋਂ ਸ਼ੁਰੂ ਹੋਈ ਆਲਸ ਪਾਪ ਚੋਣ ਜਾਬਤਾ ਪੰਜਾਬ ਵਿੱਚ ਦਾਖਲ ਹੋਣ ਜਾ ਰਹੀ ਹੈ ਜਿਥੇ ਕਾਂਗਰਸ ਵੱਲੋਂ ਵਧ-ਚੜ੍ਹ ਕੇ ਦਾ ਸਵਾਗਤ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਆਮ ਲੋਕਾਂ ਵੱਲੋਂ ਫਿਰੌਤੀਆਂ ਲਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਜ ਕਤਲ ਪੰਜਾਬ ਵਿਚ ਹੁੰਦਾ ਹੈ ਤੇ ਦੋਸ਼ੀ ਦਿੱਲੀ ਵਿਚ ਫੜੇ ਜਾਂਦੇ ਹਨ ਜਿਸ ਤੋਂ ਲੱਗਦਾ ਹੈ ਕਿ ਦਿੱਲੀ ਵਾਲਿਆਂ ਨੂੰ ਪਹਿਲਾਂ ਪਤਾ ਹੁੰਦਾ ਹੈ ਕਿ ਪੰਜਾਬ ਵਿਚ ਕਿਸ ਦਾ ਕਤਲ ਹੋਣਾ ਹੈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦਾ ਬਹਾਨਾ ਲਗਾ ਕੇ ਭਾਰਤ ਯਾਤਰਾ ਨੂੰ ਰੋਕਣਾ ਚਾਹੁੰਦੀ ਹੈ ਕਿਉਂਕਿ ਉਹ ਭਾਰਤ ਜੋੜੋ ਯਾਤਰਾ ਨੂੰ ਮਿਲ ਰਹੇ ਲੋਕਾਂ ਦੇ ਸਾਥ ਤੋਂ ਡਰੀ ਹੋਈ ਹੈ ਪੰਜਾਬ ਵਿੱਚ ਹਾਲੇ ਕਰੋਨਾ ਦਾ ਕੋਈ ਡਰ ਨਹੀਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਫਿਰੌਤੀਆਂ ਲਈ ਸ਼ਰੇਆਮ ਨੌਜਵਾਨਾਂ ਦਾ ਕਤਲ ਕੀਤਾ ਜਾ ਰਿਹਾ ਹੈ ਪੰਜਾਬ ਵਿਚ ਅਮਨ ਅਤੇ ਕਾਨੂੰਨ ਸਥਿਤੀ ਦਾ ਬੁਰਾ ਹਾਲ ਹੈ ਪੰਜਾਬ ਦੇ ਦਸ ਰਿਸਤਿਆਂ ਦੀ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਨਾਲ ਹੋਈ ਮੀਟਿੰਗ ਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾ ਹਨ ਪੰਜਾਬ ਵਿਚ ਕੋਈ ਇੰਡਸਟਰੀ ਲਿਸਟ ਨਹੀਂ ਆਉਣਾ ਚਾਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h