ਮੰਗਲਵਾਰ, ਜਨਵਰੀ 27, 2026 01:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Raja Warring: ਟਰਾਂਸਪੋਰਟਰ ਸੰਨੀ ਢਿੱਲੋਂ ਵੱਲੋਂ ਰਾਜਾ ਵੜਿੰਗ ਖਿਲਾਫ RTI ਰਾਹੀਂ ਵੱਡੇ ਖੁਲਾਸੇ, CM ਮਾਨ ਤੋਂ ਕੀਤੀ ਜਾਂਚ ਦੀ ਮੰਗ

by propunjabtv
ਜੂਨ 24, 2022
in Featured News, ਪੰਜਾਬ, ਰਾਜਨੀਤੀ
0

ਟਰਾਂਸਪੋਰਟਰ ਸੰਨੀ ਢਿੱਲੋਂ ਨੇ ਸਾਬਕਾ ਕਾਂਗਰਸੀ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਕਾਂਗਰਸ ਸਰਕਾਰ ਦੌਰਾਨ ਕਰੋੜਾਂ ਰੁਪਏ ਦੇ ਘਪਲੇ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਰਾਜਾ ਵੜਿੰਗ ਨੇ ਕਰੀਬ 33 ਕਰੋੜ ਦਾ ਘੁਟਾਲਾ ਕੀਤਾ ਹੈ। ਸੰਨੀ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਾਂਚ ਦੀ ਮੰਗ ਕੀਤੀ ਹੈ।

ਟਰਾਂਸਪੋਰਟਰ ਸੰਨੀ ਢਿੱਲੋਂ ਨੇ ਆਰਟੀਆਈ ਦਾਇਰ ਕਰਕੇ ਹਾਸਲ ਕੀਤੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 2021 ਵਿੱਚ 840 ਸਰਕਾਰੀ ਬੱਸਾਂ ਨੂੰ ਬੱਸ ਦੀ ਬਾਡੀ ਰਾਜਸਥਾਨ ਜੈਪੁਰ ਲਗਾਈ ਹੈ ਜਦਕਿ ਪੰਜਾਬ ਤੇ ਸਾਊਥ ਇੰਡੀਆ ‘ਚ ਜ਼ਿਆਦਾਤਰ ਬੱਸ ਦੀ ਬਾਡੀ ਭਦੌੜ ਤੋਂ ਲਗਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਆਰਟੀਆਈ ਵਿੱਚ ਪਤਾ ਲੱਗਾ ਹੈ ਕਿ ਹਰਗੋਬਿੰਦ ਕੋਚ ਦੀ ਬਾਡੀ ਦੀ ਕੀਮਤ 8 ਲੱਖ 40 ਹਜ਼ਾਰ, ਗੋਬਿੰਦ ਕੋਚ ਦੀ ਬੱਸ ਦੀ ਬਾਡੀ ਦੀ ਕੀਮਤ 8 ਲੱਖ 25 ਹਜ਼ਾਰ ਹੈ ਪਰ ਉਸ ਵੇਲੇ ਦੇ ਟਰਾਂਸਪੋਰਟ ਮੰਤਰੀ ਨੇ ਰਾਜਸਥਾਨ ਤੋਂ 11 ਲੱਖ 98 ਹਜ਼ਾਰ 880 ਰੁਪਏ ਵਿੱਚ ਉਹੀ ਬਾਡੀ ਲਵਾਈ।ਉਨ੍ਹਾਂ ਕਿਹਾ ਕਿ ਰਾਜਸਥਾਨ ਜਾਣ ਸਮੇਂ 1 ਕਰੋੜ 50 ਲੱਖ ਰੁਪਏ ਦਾ ਡੀਜ਼ਲ ਖਰਚਿਆ ਗਿਆ। ਇਸ ਨਾਲ ਪੰਜਾਬ ਦੇ ਖਜ਼ਾਨੇ ਤੋਂ 30 ਕਰੋੜ 24 ਲੱਖ ਰੁਪਏ ਵੱਧ ਖਰਚੇ ਗਏ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਆਮ ਆਦਮੀ ਪਾਰਟੀ ਸਰਕਾਰ ਦੇ ਟਾਰਗੇਟ ‘ਤੇ ਆ ਗਏ ਹਨ।ਵੜਿੰਗ ਦੇ ਟਰਾਂਸਪੋਰਟ ਮੰਤਰੀ ਰਹਿੰਦੇ ਬੱਸਾਂ ਦੀ ਬਾਡੀ ਨੂੰ ਲੈ ਕੇ 30.24 ਕਰੋੜ ਦੇ ਘਪਲੇ ਦੇ ਦੋਸ਼ ਲਗਾਏ ਜਾ ਰਹੇ ਹਨ।

ਆਪ ਦੇ ਦੋਸ਼ ਹਨ ਕਿ ਪੰਜਾਬ ‘ਚ ਸਸਤੀ ਬਾਡੀ ਹੋਣ ਦੇ ਬਾਵਜੂਦ ਵੜਿੰਗ ਦੇ ਮੰਤਰੀ ਹੁੰਦਿਆਂ ਰਾਜਸਥਾਨ ਦੇ ਜੈਪੁਰ ਸਥਿਤ ਕੰਪਨੀ ਤੋਂ ਬਾਡੀ ਲਗਵਾਈ ਗਈ।ਇਸਦੇ ਲਈ ਜਿਆਦਾ ਰੁਪਏ ਖਰਚ ਕੀਤੇ ਗਏ।ਦੂਜੇ ਪਾਸੇ ਬੱਸਾਂ ਨੂੰ ਰਾਜਸਥਾਨ ਭੇਜਣ ‘ਤੇ ਵੀ ਕਰੀਬ ਡੇਢ ਕਰੋੜ ਦਾ ਡੀਜ਼ਲ ਖਰਚ ਹੋਣ ਦਾ ਦਾਅਵਾ ਠੋਕ ਰਹੀ ਹੈ ‘ਆਪ’।

ਰਾਜਾ ਵੜਿੰਗ ਸਾਬਕਾ ਸੀਐੱਮ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ‘ਚ 3 ਮਹੀਨੇ ਟ੍ਰਾਂਸਪੋਰਟ ਮੰਤਰੀ ਰਹੇ।ਇਸ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਲਈ 840 ਬੱਸਾਂ ਖਰੀਦੀਆਂ ਗਈਆਂ।ਜਿਨ੍ਹਾਂ ਦੀ ਬਾਡੀ ਰਾਜਸਥਾਨ ਦੀ ਕੰਪਨੀ ਤੋਂ ਲਗਵਾਈ ਗਈ।ਰਾਜਸਥਾਨ ਦੀ ਕੰਪਨੀ ਨੇ ਇੱਕ ਬੱਸਾਂ ਦੀਆਂ ਬਾਡੀਆਂ ਦੇ ਬਦਲੇ 12 ਲੱਖ ਰੁਪਏ ਲਏ।ਇਸ ਤਰ੍ਹਾਂ ਕੁਲ 100.80 ਕਰੋੜ ਰੁਪਏ ਖਰਚ ਕੀਤੇ ਗਏ।

Tags: former transport ministerPRTC issuesrala warring
Share212Tweet133Share53

Related Posts

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026
Load More

Recent News

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.