ਬੁੱਧਵਾਰ, ਨਵੰਬਰ 19, 2025 04:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਤੋਂ ਖੋਹਿਆ ਨੰਬਰ 1 ਦਾ ਤਾਜ, ਜਾਣੋ IPL Points Table ਬਾਰੇ ਤਾਜ਼ਾ ਅਪਡੇਟ

IPL 2023 Points Table: ਰਾਜਸਥਾਨ ਰਾਇਲਜ਼ ਦੀ ਟੀਮ ਨੇ ਵੀਰਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਧਮਾਕਾ ਦਰਜ ਕੀਤਾ। ਇਸ ਜਿੱਤ ਨਾਲ ਟੀਮ ਦੇ ਖਾਤੇ ਵਿੱਚ ਦੋ ਅੰਕ ਜੁੜ ਗਏ ਤੇ ਟੀਮ ਟੇਬਲ ਪੁਆਇੰਟ 'ਤੇ ਨੰਬਰ 1 'ਤੇ ਪਹੁੰਚ ਗਈ ਹੈ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਅਜ਼ਬ-ਗਜ਼ਬ
0

IPL 2023 Points Table: ਰਾਜਸਥਾਨ ਰਾਇਲਜ਼ ਦੀ ਟੀਮ ਨੇ ਵੀਰਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਧਮਾਕਾ ਦਰਜ ਕੀਤਾ। ਇਸ ਜਿੱਤ ਨਾਲ ਟੀਮ ਦੇ ਖਾਤੇ ਵਿੱਚ ਦੋ ਅੰਕ ਜੁੜ ਗਏ। ਇਸ ਨਾਲ ਉਹ IPL 2023 ਦੀ ਅੰਕ ਸੂਚੀ ਵਿੱਚ ਨੰਬਰ 1 ਟੀਮ ਬਣ ਗਈ ਹੈ। ਰਾਜਸਥਾਨ ਨੇ ਸੀਐਸਕੇ ਤੋਂ ਇਹ ਨੰਬਰ 1 ਦਾ ਤਾਜ ਖੋਹ ਲਿਆ ਹੈ।

ਚੇਨਈ ਸੁਪਰ ਕਿੰਗਜ਼ ਨੂੰ ਭਾਰੀ ਨੁਕਸਾਨ

ਇਸ ਮੈਚ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਦੀ ਟੀਮ ਅੰਕ ਸੂਚੀ ਵਿਚ ਸਿਖਰ ‘ਤੇ ਸੀ, ਜਦਕਿ ਰਾਜਸਥਾਨ ਰਾਇਲਜ਼ ਤੀਜੇ ਸਥਾਨ ‘ਤੇ ਸੀ। ਪਰ ਆਰਆਰ ਨੇ ਇਹ ਮੈਚ ਸੀਐਸਕੇ ਤੋਂ 32 ਦੌੜਾਂ ਨਾਲ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਰਾਜਸਥਾਨ ਦੀ ਇਸ ਜਿੱਤ ਤੋਂ ਬਾਅਦ ਟੀਮ ਦੀ ਨੈੱਟ ਰਨ ਰੇਟ +0.939 ਹੈ, ਜਦਕਿ ਚੇਨਈ ਦੀ +0.376 ਹੈ।

IPL 2023 Points Table: ਇਹ ਹਨ ਟਾਪ ਦੀਆਂ 4 ਟੀਮਾਂ

ਇੰਡੀਅਨ ਪ੍ਰੀਮੀਅਰ ਲੀਗ 2023 ਦੀ ਅੰਕ ਸੂਚੀ ਦੇ ਮੁਤਾਬਕ ਰਾਜਸਥਾਨ ਰਾਇਲਜ਼ ਦੀ ਟੀਮ ਸਿਖਰ ‘ਤੇ ਹੈ। RR ਦੇ 8 ਮੈਚਾਂ ਵਿੱਚ 10 ਅੰਕ ਹਨ। ਦੂਜੇ ਨੰਬਰ ‘ਤੇ ਗੁਜਰਾਤ ਟਾਈਟਨਜ਼ ਹੈ ਜਿਸ ਦੇ ਵੀ 8 ਮੈਚਾਂ ‘ਚ 10 ਅੰਕ ਹਨ। ਇਸ ਸੂਚੀ ਵਿੱਚ ਤੀਜਾ ਸਥਾਨ ਚੇਨਈ ਸੁਪਰ ਕਿੰਗਜ਼ ਦੇ ਹੱਥਾਂ ਵਿੱਚ ਹੈ। ਜਿਸ ਦੇ 10 ਅੰਕ ਵੀ ਹਨ। ਪਰ ਬਿਹਤਰ ਨੈੱਟ ਰਨ ਰੇਟ ਕਾਰਨ ਰਾਜਸਥਾਨ ਪਹਿਲੇ ਤੇ ਗੁਜਰਾਤ ਦੂਜੇ ਨੰਬਰ ‘ਤੇ ਹੈ। ਇਨ੍ਹਾਂ ਟੀਮਾਂ ਤੋਂ ਇਲਾਵਾ, ਕੇਐਲ ਰਾਹੁਲ ਦੀ ਅਗਵਾਈ ਵਾਲੀ ਲਖਨਊ ਸੁਪਰ ਜਾਇੰਟਸ ਆਈਪੀਐਲ 2023 ਅੰਕ ਸੂਚੀ ਦੇ ਸਿਖਰ-4 ਵਿੱਚ 8 ਅੰਕਾਂ ਨਾਲ ਚੌਥੇ ਸਥਾਨ ‘ਤੇ ਹੈ।

ਮੈਚ ਸਕੋਰ

ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡੇ ਗਏ ਮੈਚ ‘ਚ ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 5 ਵਿਕਟਾਂ ਗੁਆ ਕੇ 202 ਦੌੜਾਂ ਬਣਾਈਆਂ। ਟੀਮ ਲਈ ਯਸ਼ਸਵੀ ਜੈਸਵਾਲ ਨੇ ਸਭ ਤੋਂ ਵੱਧ 77 ਦੌੜਾਂ ਬਣਾਈਆਂ।203 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਸੀਐਸਕੇ ਦੀ ਟੀਮ 20 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 170 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ।ਟੀਮ ਲਈ ਸ਼ਿਵਮ ਦੂਬੇ ਨੇ ਸਭ ਤੋਂ ਵੱਧ 52 ਦੌੜਾਂ ਬਣਾਈਆਂ। ਰਾਜਸਥਾਨ ਵੱਲੋਂ ਐਡਮ ਜ਼ਾਂਪਾ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chennai Super Kingscricket newsCSK TeamIPL 2023IPL 2023 Points TableIPL Points Tablepro punjab tvpunjabi newsRajasthan RoyalsRajasthan Royals vs Chennai Super KingsRR Teamsports news
Share213Tweet133Share53

Related Posts

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025
Load More

Recent News

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025

”ਬਹੁਤ ਘਟੀਆ ਰਿਪੋਰਟਰ ਹੋ” ਜਦੋਂ ਪੱਤਰਕਾਰ ਨੇ ਪੁੱਛੇ ਤਿੱਖੇ ਸਵਾਲ ਤਾਂ ਭੜਕ ਗਏ ਟ੍ਰੰਪ

ਨਵੰਬਰ 19, 2025

ਅਮਰੀਕਾ ‘ਚ ਕਿਵੇਂ ਫੜਿਆ ਗਿਆ ਇਹ ਵੱਡੇ ਗੈਂਗਸਟਰ ਦਾ ਭਰਾ ? ਅੱਜ ਲਿਆਂਦਾ ਜਾਵੇਗਾ ਦਿੱਲੀ ਹਵਾਈ ਅੱਡੇ ‘ਤੇ

ਨਵੰਬਰ 19, 2025

ਤਾਮਿਲਨਾਡੂ ਦੌਰੇ ਤੋਂ ਪਹਿਲਾਂ DMK ਨੇਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਵਧਾਈ ਸੁਰੱਖਿਆ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.