ਸ਼ਨੀਵਾਰ, ਨਵੰਬਰ 14, 2026 12:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਰਾਜਸਥਾਨ ਦੀ ਦਲਿਤ ਬੇਟੀ ਪ੍ਰਿਆ ਸਿੰਘ ਨੇ ਥਾਈਲੈਂਡ ‘ਚ ਵਧਾਇਆ ਦੇਸ਼ ਦਾ ਮਾਣ, ਬਾਡੀ ਬਿਲਡਿੰਗ ‘ਚ ਜਿੱਤਿਆ ਸੋਨਾ

ਰਾਜਸਥਾਨ ਦੀ ਪਹਿਲੀ ਮਹਿਲਾ ਬਾਡੀ ਬਿਲਡਰ ਪ੍ਰਿਆ ਸਿੰਘ ਨੇ ਇੱਕ ਵਾਰ ਫਿਰ ਰਾਜਸਥਾਨ ਦਾ ਨਾਂ ਦੁਨੀਆ 'ਚ ਰੌਸ਼ਨ ਕੀਤਾ ਹੈ। ਪ੍ਰਿਆ ਸਿੰਘ ਨੇ ਥਾਈਲੈਂਡ ਦੇ ਪੱਟਾਯਾ ਵਿੱਚ ਹੋਏ 39ਵੇਂ ਅੰਤਰਰਾਸ਼ਟਰੀ ਮਹਿਲਾ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਹੈ।

by Bharat Thapa
ਦਸੰਬਰ 27, 2022
in ਖੇਡ
0

Priya Singh: ਰਾਜਸਥਾਨ ਦੀ ਪਹਿਲੀ ਮਹਿਲਾ ਬਾਡੀ ਬਿਲਡਰ ਪ੍ਰਿਆ ਸਿੰਘ ਨੇ ਇੱਕ ਵਾਰ ਫਿਰ ਰਾਜਸਥਾਨ ਦਾ ਨਾਂ ਦੁਨੀਆ ‘ਚ ਰੌਸ਼ਨ ਕੀਤਾ ਹੈ। ਪ੍ਰਿਆ ਸਿੰਘ ਨੇ ਥਾਈਲੈਂਡ ਦੇ ਪੱਟਾਯਾ ਵਿੱਚ ਹੋਏ 39ਵੇਂ ਅੰਤਰਰਾਸ਼ਟਰੀ ਮਹਿਲਾ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਪ੍ਰਿਆ 2018, 2019 ਅਤੇ 2020 ਵਿੱਚ ਮਿਸ ਰਾਜਸਥਾਨ ਦਾ ਖਿਤਾਬ ਜਿੱਤ ਚੁੱਕੀ ਹੈ।

ਰਾਜਸਥਾਨ ਦੇ ਬੀਕਾਨੇਰ ਦੀ ਰਹਿਣ ਵਾਲੀ ਪ੍ਰਿਆ ਦਾ ਵਿਆਹ 8 ਸਾਲ ਦੀ ਉਮਰ ‘ਚ ਹੋਇਆ ਸੀ ਪਰ ਪਰਿਵਾਰ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਪ੍ਰਿਆ ਸਿੰਘ ਨੂੰ ਨੌਕਰੀ ਕਰਨੀ ਪਈ। ਪ੍ਰਿਆ ਨੇ ਜਿਮ ਵਿੱਚ ਨੌਕਰੀ ਲਈ ਅਪਲਾਈ ਕੀਤਾ। ਜਿੱਥੇ ਉਸ ਨੂੰ ਆਪਣੀ ਸ਼ਖ਼ਸੀਅਤ ਕਾਰਨ ਨੌਕਰੀ ਮਿਲੀ। ਇਸ ਤੋਂ ਬਾਅਦ ਹੋਰਾਂ ਨੂੰ ਦੇਖ ਕੇ ਪ੍ਰਿਆ ਨੇ ਜਿਮ ‘ਚ ਟ੍ਰੇਨਿੰਗ ਲਈ ਅਤੇ ਰਾਜਸਥਾਨ ਦੀ ਪਹਿਲੀ ਸਫਲ ਮਹਿਲਾ ਬਾਡੀ ਬਿਲਡਰ ਬਣ ਗਈ।

ਤੁਹਾਨੂੰ ਦੱਸ ਦੇਈਏ ਕਿ ਇੰਟਰਨੈਸ਼ਨਲ ਗੋਲਡ ਮੈਡਲਿਸਟ ਪ੍ਰਿਆ ਦੋ ਬੱਚਿਆਂ ਦੀ ਮਾਂ ਵੀ ਹੈ, ਪ੍ਰਿਆ ਦਾ ਕਹਿਣਾ ਹੈ ਕਿ ਮਰਦ ਦੇ ਮੁਕਾਬਲੇ ਔਰਤ ਨੂੰ ਆਪਣਾ ਸਰੀਰ ਬਣਾਉਣ ਲਈ ਜ਼ਿਆਦਾ ਡਾਈਟ ਅਤੇ ਸਖਤ ਮਿਹਨਤ ਕਰਨੀ ਪੈਂਦੀ ਹੈ। ਉਸ ਦੇ ਪਰਿਵਾਰ ਨੇ ਉਸ ਦੀ ਸਫਲਤਾ ਵਿਚ ਉਸ ਦਾ ਸਾਥ ਦਿੱਤਾ। ਜਿਸ ਕਾਰਨ ਉਹ ਅੱਜ ਇੱਕ ਸਫਲ ਜਿਮ ਟ੍ਰੇਨਰ ਹੈ।

ਦਲਿਤ ਹੋਣ ਕਰਕੇ ਇੱਜ਼ਤ ਨਹੀਂ ਮਿਲੀ
ਦਲਿਤ ਪਰਿਵਾਰ ਤੋਂ ਆਉਣ ਵਾਲੀ ਪ੍ਰਿਆ ਦੀ ਕਹਾਣੀ ਸੁਣ ਕੇ ਹਰ ਕੋਈ ਮਾਣ ਮਹਿਸੂਸ ਕਰ ਸਕਦਾ ਹੈ ਪਰ ਇੰਨਾ ਵੱਡਾ ਮੈਡਲ ਜਿੱਤਣ ਤੋਂ ਬਾਅਦ ਵੀ ਪ੍ਰਿਆ ਦੀ ਅਣਦੇਖੀ ਦਾ ਮਾਮਲਾ ਸਾਹਮਣੇ ਆਇਆ ਹੈ। ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਨੇ ਕਿਹਾ ਕਿ ਪ੍ਰਿਆ ਸਿੰਘ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸੋਨ ਤਮਗਾ ਜਿੱਤਣ ਦੇ ਬਾਵਜੂਦ ਸਰਕਾਰ ਜਾਂ ਖੇਡ ਪ੍ਰੇਮੀਆਂ ਤੋਂ ਉਹ ਸਨਮਾਨ ਨਹੀਂ ਮਿਲਿਆ ਜਿਸ ਦੀ ਉਹ ਹੱਕਦਾਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bodybuildingDalit daughterPriya Singhpropunjabtvrajasthansports newswon gold
Share243Tweet152Share61

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਚੌਥੀ ਰਾਸ਼ਟਰੀ ਮੂਟ ਕੋਰਟ ਪ੍ਰਤੀਯੋਗਤਾ 2026 ਦੀ ਮੇਜ਼ਬਾਨੀ ਕੀਤੀ

ਨਵੰਬਰ 13, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.