ਵੀਰਵਾਰ, ਨਵੰਬਰ 5, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

AAP MP ਸੰਜੇ ਸਿੰਘ ‘ਤੇ ਰਾਜ ਸਭਾ ਸਪੀਕਰ ਦੀ ਵੱਡੀ ਕਾਰਵਾਈ, ਸਿੰਘ ਪੂਰੇ ਮੌਨਸੂਨ ਸੈਸ਼ਨ ਲਈ ਮੁਅੱਤਲ

AAP MP Sanjay Singh Suspended: 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਪੂਰੇ ਮੌਨਸੂਨ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ।

by ਮਨਵੀਰ ਰੰਧਾਵਾ
ਜੁਲਾਈ 24, 2023
in ਦੇਸ਼, ਵੀਡੀਓ
0

Sanjay Singh suspended from Rajya Sabha for Monsoon Session: ਮਣੀਪੁਰ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ‘ਚ ਕਾਫੀ ਹੰਗਾਮਾ ਹੋਇਆ। ਰਾਜ ਸਭਾ ‘ਚ ਹੰਗਾਮੇ ਕਾਰਨ ਚੇਅਰਮੈਨ ਨੇ ‘ਆਪ’ ਸੰਸਦ ਸੰਜੇ ਸਿੰਘ ਨੂੰ ਪੂਰੇ ਮੌਨਸੂਨ ਸੈਸ਼ਨ ਲਈ ਮੁਅੱਤਲ ਕਰ ਦਿੱਤਾ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਕਾਰਨ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।

ਜਦੋਂ ਸਦਨ ਦੀ ਕਾਰਵਾਈ ਚੱਲ ਰਹੀ ਸੀ ਅਤੇ ਸੰਸਦ ਮੈਂਬਰ ਸਵਾਲ ਪੁੱਛ ਰਹੇ ਸੀ। ਇਸ ਦੌਰਾਨ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਚੇਅਰਮੈਨ ਦੀ ਕੁਰਸੀ ਅੱਗੇ ਉੱਚੀ-ਉੱਚੀ ਬੋਲ ਰਹੇ ਸੀ। ਜਿਸ ਮਗਰੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਪੂਰੇ ਮੌਨਸੂਨ ਸੈਸ਼ਨ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ।

#WATCH | Rajya Sabha Chairman suspends AAP MP Sanjay Singh for the remaining duration of the Monsoon session during the Opposition’s protest in the House over the Manipur issue pic.twitter.com/YpNYIhhMck

— ANI (@ANI) July 24, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP MP Sanjay SinghJagdeep DhankarManipur Issuemonsoon sessionOpposition's Protestparliamentpro punjab tvpunjabi newsRajya SabhaSanjay Singh Suspended
Share231Tweet144Share58

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.