ਸ਼ਨੀਵਾਰ, ਜੁਲਾਈ 19, 2025 07:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਬਾ ਬਕਾਲਾ ਸਾਹਿਬ ‘ਚ ਰੱਖੜ ਪੁੰਨਿਆ ਦਾ ਮੇਲਾ ਅੱਜ, CM ਮਾਨ ਵੀ ਟੇਕਣਗੇ ਮੱਥਾ

by Gurjeet Kaur
ਅਗਸਤ 19, 2024
in ਪੰਜਾਬ
0

ਅੰਮ੍ਰਿਤਸਰ ਦੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਦਾ ਮੇਲਾ ਲਾਇਆ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਥੇ ਸਿਆਸੀ ਮੰਚ ਦਾ ਸੰਚਾਲਨ ਕੀਤਾ ਜਾਵੇਗਾ। ਜਿੱਥੇ ‘ਆਪ’ ਦੇ ਮੰਚ ‘ਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਦਲ ਦੇ ਮੰਚ ‘ਤੇ ਸੰਬੋਧਨ ਕਰਨਗੇ।

ਅੱਜ ਸੋਮਵਾਰ ਨੂੰ ਬਾਅਦ ਦੁਪਹਿਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਨਾਲ ਨਿਹਾਲ ਕੀਤਾ ਜਾਵੇਗਾ। ਉੱਥੇ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਰੱਖੜ ਪੁੰਨਿਆ ਦੇ ਮੌਕੇ ‘ਤੇ ਮੱਥਾ ਟੇਕਣ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਕਰੀਬ 1 ਵਜੇ ਬਾਬਾ ਬਕਾਲਾ ਸਾਹਿਬ ਪਹੁੰਚਣਗੇ। ਜਿੱਥੇ ਉਹ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਣਗੇ ਅਤੇ ਫਿਰ ‘ਆਪ’ ਵੱਲੋਂ ਸਜਾਈ ਗਈ ਸਟੇਜ ‘ਤੇ ਆਪਣੇ ਵਿਚਾਰ ਪੇਸ਼ ਕਰਨਗੇ।

ਦੂਜੇ ਪਾਸੇ ਸੁਖਬੀਰ ਬਾਦਲ 11 ਵਜੇ ਬਾਬਾ ਬਕਾਲਾ ਸਾਹਿਬ ਪਹੁੰਚ ਰਹੇ ਹਨ। ਉਹ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਣਗੇ ਅਤੇ ਫਿਰ ਅਕਾਲੀ ਦਲ ਵੱਲੋਂ ਸਥਾਪਤ ਕੀਤੇ ਗਏ ਮੰਚ ‘ਤੇ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਦੱਸਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਕਰਕੇ ਸ਼੍ਰੀ ਬਾਬਾ ਬਕਾਲਾ ਸਾਹਿਬ ਨੂੰ ਨੋ ਵਹੀਕਲ ਜ਼ੋਨ ਬਣਾ ਦਿੱਤਾ ਗਿਆ ਹੈ। ਵੀਆਈਪੀ ਵਾਹਨਾਂ ਨੂੰ ਛੱਡ ਕੇ ਬਾਕੀ ਵਾਹਨ ਬਾਬਾ ਬਕਾਲਾ ਸਾਹਿਬ ਦੇ ਬਾਹਰ ਹੀ ਪਾਰਕ ਕੀਤੇ ਜਾਣਗੇ। 1250 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇੰਨਾ ਹੀ ਨਹੀਂ ਹਰ ਐਂਟਰੀ ਪੁਆਇੰਟ ‘ਤੇ ਨਾਕੇ ਲਗਾਏ ਗਏ ਹਨ।

ਆਵਾਜਾਈ ਕਾਰਨ ਬਾਬਾ ਬਕਾਲਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੇ ਰੂਟ ਸਵੇਰ ਤੋਂ ਸ਼ਾਮ ਤੱਕ ਬਦਲ ਦਿੱਤੇ ਗਏ ਹਨ। ਜਲੰਧਰ ਤੋਂ ਬਟਾਲਾ ਵੱਲ ਜਾਣ ਵਾਲੇ ਵਾਹਨਾਂ ਨੂੰ ਬਿਆਸ ਤੋਂ ਬਲ ਸਰਾਂ ਰਾਹੀਂ ਸਠਿਆਲਾ ਵੱਲ ਮੋੜਿਆ ਜਾ ਰਿਹਾ ਹੈ। ਜਾਂਦੇ ਸਮੇਂ ਵੀ ਲੋਕਾਂ ਨੂੰ ਉਸੇ ਰਸਤੇ ‘ਤੇ ਜਾਣ ਲਈ ਕਿਹਾ ਗਿਆ ਹੈ।

Tags: Baba Bakala Sahibcm bhagwant maanpro punjab tvpunjabi newsRakhar Punya Mela
Share206Tweet129Share52

Related Posts

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.