ਐਤਵਾਰ, ਅਗਸਤ 10, 2025 10:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਸੌਂਗ ਲਾਂਚ ‘ਤੇ ਰੋ ਪਈ Rakhi Sawant ਦੀ ਲੋਕਾਂ ਨੇ ਲਗਾਈ ਕਲਾਸ, ਡਰਾਮਾ ਕੁਈਨ ਦੀ ਲਾਈਫ ‘ਤੇ ਆਧਾਰਿਤ ਹੈ ਗਾਣਾ

Rakhi Sawant ਆਪਣੇ ਨਵੇਂ ਗਾਣੇ ਦੀ ਲਾਂਚਿੰਗ 'ਤੇ ਰੋਂਦੀ ਨਜ਼ਰ ਆਈ। ਇਸ ਵੀਡੀਓ ਨੂੰ ਦੇਖ ਕੇ ਫੈਨਸ ਉਸ ਨੂੰ ਹਿੰਮਤ ਰੱਖਣ ਲਈ ਕਹਿ ਰਹੇ ਹਨ, ਉੱਥੇ ਹੀ ਕਈ ਲੋਕਾਂ ਨੇ ਉਸ ਨੂੰ ਟ੍ਰੋਲ ਵੀ ਕਰ ਰਹੇ ਹਨ।

by ਮਨਵੀਰ ਰੰਧਾਵਾ
ਮਾਰਚ 12, 2023
in ਬਾਲੀਵੁੱਡ, ਮਨੋਰੰਜਨ
0

Rakhi Sawant on Song Launch: ‘ਡਰਾਮਾ ਕੁਈਨ’ ਰਾਖੀ ਸਾਵੰਤ ਸੁਰਖੀਆਂ ‘ਚ ਬਣੇ ਰਹਿਣ ਦਾ ਕੋਈ ਵੀ ਮੌਕਾ ਨਹੀਂ ਛੱਡਦੀ। ਪਿਛਲੇ ਕਈ ਦਿਨਾਂ ਤੋਂ ਉਹ ਆਪਣੇ ਪਤੀ ਆਦਿਲ ਖਾਨ ਦੁਰਾਨੀ ਨਾਲ ਲੜਦੀ ਨਜ਼ਰ ਆ ਰਹੀ ਹੈ। ਰਾਖੀ ਨੇ ਆਦਿਲ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ, ਜਿਸ ਕਾਰਨ ਉਹ ਸਲਾਖਾਂ ਪਿੱਛੇ ਹੈ।

ਇਸ ਦੌਰਾਨ ਐਕਟਰਸ ਦਾ ਨਵਾਂ ਗੀਤ ‘ਝੂਠਾ’ (Jhootha) ਵੀ ਰਿਲੀਜ਼ ਹੋ ਗਿਆ ਹੈ। ਇਹ ਗਾਣਾ ਉਨ੍ਹਾਂ ਦੀ ਅਸਲ ਜ਼ਿੰਦਗੀ ‘ਤੇ ਆਧਾਰਿਤ ਹੈ। ਇਸ ਗੀਤ ਦੇ ਲਾਂਚ ਈਵੈਂਟ ‘ਚ ਰਾਖੀ ਸਾਵੰਤ ਮੀਡੀਆ ਨਾਲ ਗੱਲ ਕਰਦੇ ਹੋਏ ਫੁੱਟ-ਫੁੱਟ ਕੇ ਰੋਣ ਲੱਗ ਪਈ। ਉਸ ਨੂੰ ਦੇਖ ਕੇ ਫੈਨਸ ਦਾ ਦਿਲ ਟੁੱਟ ਗਿਆ, ਉੱਥੇ ਹੀ ਕਈ ਲੋਕਾਂ ਨੇ ਉਸ ਨੂੰ ਟ੍ਰੋਲ ਵੀ ਕੀਤਾ।

ਗਾਣਾ ਲਾਂਚ ਈਵੈਂਟ ਦੌਰਾਨ ਦਾ ਰਾਖੀ ਦਾ ਰੋਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਦੌਰਾਨ ਰਾਖੀ ਨੇ ਰੋਂਦੀ ਆਵਾਜ਼ ‘ਚ ਕਿਹਾ, ‘ਲੋਕ ਕਹਿੰਦੇ ਹਨ ਕਿ ਰਾਖੀ ਸਾਵੰਤ ਨੂੰ ਕੌਣ ਧੋਖਾ ਦੇ ਸਕਦਾ ਹੈ। ਰਾਖੀ ਸਾਵੰਤ ਨਾਲ ਕੀ ਗਲਤ ਹੋ ਸਕਦਾ ਹੈ? ਕੀ ਮੈਂ ਇਨਸਾਨ ਨਹੀਂ ਹਾਂ, ਕੀ ਮੈਂ ਔਰਤ ਨਹੀਂ ਹਾਂ, ਮੇਰੇ ਕੋਲ ਦਿਲ ਨਹੀਂ ਹੈ, ਮੈਂ ਵੱਸਣ ਦਾ ਸੁਪਨਾ ਨਹੀਂ ਵੇਖ ਸਕਦੀ।’

 

View this post on Instagram

 

A post shared by Viral Bhayani (@viralbhayani)

ਇਹ ਵੀਡੀਓ ਸਾਹਮਣੇ ਆਉਂਦੇ ਹੀ ਲੋਕਾਂ ਨੇ ਉਸ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਇੱਕ ਯੂਜ਼ਰ ਨੇ ਲਿਖਿਆ, ‘ਆਸਕਰ ਦੋ ਕੋਈ’। ਦੂਜੇ ਨੇ ਲਿਖਿਆ, ‘ਓਵਰਐਕਟਿੰਗ ਲਈ 50 ਰੁਪਏ ਕੱਟੋ।’ ਤੀਜੇ ਯੂਜ਼ਰ ਨੇ ਲਿਖਿਆ, ‘ਕੀ ਡਰਾਮਾ ਹੈ ਯਾਰ, ਇਹ ਇਸ ਦਾ ਰੋਜ਼ ਦਾ ਹੈ ਕੀ ਚੀਜ਼ ਹੈ ਇਹ।’ ਇੱਕ ਹੋਰ ਯੂਜ਼ਰ ਨੇ ਲਿਖਿਆ, ‘ਮੈਨੂੰ ਨਕਲੀ ਦਿਖਾਵਾ ਪਸੰਦ ਨਹੀਂ ਹੈ।’ ਹਾਲਾਂਕਿ ਰਾਖੀ ਦੇ ਫੈਨਸ ਉਸ ਨੂੰ ਹਿੰਮਤ ਰੱਖਣ ਲਈ ਕਹਿ ਰਹੇ ਹਨ। ਉਹ ਇਸ ਔਖੀ ਘੜੀ ਵਿੱਚ ਇਕੱਠੇ ਖੜੇ ਹੋਣ ਦੀ ਗੱਲ ਕਰ ਰਹੇ ਹਨ।

ਦੱਸ ਦੇਈਏ ਕਿ ਰਾਖੀ ਸਾਵੰਤ ਅਤੇ ਆਦਿਲ ਦੁਰਾਨੀ ਨੇ 2022 ਵਿੱਚ ਲੁੱਕ-ਛੁੱਪ ਕੇ ਵਿਆਹ ਕੀਤਾ ਸੀ। ਇਸ ਦਾ ਖੁਲਾਸਾ ਜਨਵਰੀ 2023 ਵਿੱਚ ਹੋਇਆ ਸੀ। ਵਿਆਹ ਤੋਂ ਪਹਿਲਾਂ ਰਾਖੀ ਸਾਵੰਤ ਨੇ ਇਸਲਾਮ ਕਬੂਲ ਕਰ ਲਿਆ ਸੀ ਤੇ ਆਪਣਾ ਨਾਂ ਬਦਲ ਕੇ ਫਾਤਿਮਾ ਰੱਖ ਲਿਆ ਸੀ। ਬਾਅਦ ਵਿੱਚ ਪਤੀ-ਪਤਨੀ ਵਿੱਚ ਝਗੜਾ ਸ਼ੁਰੂ ਹੋ ਗਿਆ ਤੇ ਉਹ ਵੱਖ ਹੋ ਗਏ। ਰਾਖੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਆਦਿਲ ਨੇ ਉਸ ਨਾਲ ਧੋਖਾ ਕੀਤਾ। ਆਦਿਲ ਨੂੰ ਘਰੇਲੂ ਹਿੰਸਾ ਅਤੇ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Adil Durranientertainment newspro punjab tvpunjabi newsrakhi sawantRakhi Sawant caseRakhi Sawant Cry VideoRakhi Sawant husband Adil Khan DurraniRakhi Sawant on Song LaunchRakhi Sawant video
Share250Tweet156Share63

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਚ ਪਏਗਾ ਅੱਜ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 10, 2025

ਅਪ੍ਰੇਸ਼ਨ ਅਖ਼ਲ ਦੌਰਾਨ ਕੁਲਗਾਮ ‘ਚ ਸ਼ਹੀਦ ਹੋਏ ਦੋ ਜਵਾਨ

ਅਗਸਤ 9, 2025

ਤਿਉਹਾਰ ਮੌਕੇ ਭਾਰਤੀ ਰੇਲਵੇ ਦਾ ਲੋਕਾਂ ਨੂੰ ਵੱਡਾ ਤੋਹਫ਼ਾ, ਸ਼ੁਰੂ ਕੀਤਾ ਖ਼ਾਸ, ਜਾਣੋ ਯਾਤਰੀਆਂ ਨੂੰ ਕਿਵੇਂ ਮਿਲੇਗਾ ਲਾਭ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.