ਸ਼ਨੀਵਾਰ, ਮਈ 10, 2025 01:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ੁਭਕਰਨ ਸਿੰਘ ਨੂੰ ਯਾਦ ਕਰ ਭਾਵੁਕ ਹੋਈ ਰਾਖੀ ਸਾਵੰਤ,ਕਿਹਾ- ‘ਜੰਗ ਜਿੱਤਣ ਲਈ ਏਕਤਾ ਜ਼ਰੂੂਰੀ’

by Gurjeet Kaur
ਮਾਰਚ 3, 2024
in ਪੰਜਾਬ, ਮਨੋਰੰਜਨ
0

Rakhi Sawant News: ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਾਖੀ ਸਾਵੰਤ ਅਕਸਰ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਹਾਲ ਹੀ ਵਿੱਚ ਰਾਖੀ ਸਾਵੰਤ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਮਸ਼ਹੂਰ ਅਭਿਨੇਤਰੀ ਰਾਖੀ ਸਾਵੰਤ ਨੇ ਸ਼ਹੀਦ ਸ਼ੁਭਕਰਨ ਲਈ ਪ੍ਰਾਰਥਨਾ ਕੀਤੀ ਅਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ।

ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੇ ਇਸ ਵੀਡੀਓ ਵਿੱਚ ਕਿਹਾ ਕਿ ਮੈਂ ਉਸਦੇ ਲਈ ਪ੍ਰਾਰਥਨਾ ਕਰਦੀ ਹਾਂ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਅਪੀਲ ਕੀਤੀ ਸਭ ਲੋਕ ਏਕਤਾ ਦਿਖਾਉਣ। ਦਰਅਸਲ 21 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਸਿਰ ’ਚ ਗੋਲੀ ਲੱਗਣ ਕਾਰਨ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹੀਦ ਹੋ ਗਿਆ ਸੀ। ਸ਼ੁਭਕਰਨ ਸਿੰਘ ਨੂੰ ਯਾਦ ਕਰ ਰਾਖੀ ਸਾਵੰਤ ਭਾਵੁਕ ਹੋਈ ਹੈ ਅਤੇ ਫੁੱਟ ਫੁੱਟ ਕੇ ਰੋਈ ਹੈ।

ਰਾਖੀ ਸਾਵੰਤ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀ ਮੰਗਾਂ ਪੂਰੀਆ ਕੀਤੀਆਂ ਜਾਣ। ਕਿਸਾਨ ਦੇਸ਼ ਦਾ ਅੰਨਦਾਤਾ ਹੈ। ਰਾਖੀ ਨੇ ਕਿਹਾ ਕਿ ਸਰਕਾਰ ਕੋਲ ਬਹੁਤ ਪੈਸਾ ਹੈ। ਇਸ ਤੋਂ ਬਾਅਦ ਕਿਹਾ ਕਿ ਜੰਗ ਜਿੱਤਣ ਲਈ ਏਕਤਾ ਦਿਖਾਉਣੀ ਬਹੁਤ ਜ਼ਰੂੂਰੀ ਹੈ। ਕਿਸਾਨ ਦੇਸ਼ ਲਈ ਆਪਣੀ ਜਾਣ ਦੇ ਦਿੰਦਾ ਹੈ। ਇਸ ਤੋਂ ਬਾਅਦ ਕਿਹਾ ਕਿ ਕਿਸਾਨ ਕੀ ਹੀ ਮੰਗ ਰਹੇ ਹਨ, ਸਰਕਾਰ ਕਿੱਥੇ- ਕਿੱਥੇ ਪੈਸੇ ਖਰਚ ਕਰ ਰਹੀ ਹੈ। ਰਾਖੀ ਸਾਵੰਤ ਵਾਰ ਵਾਰ ਰੋ ਰੋ ਕੇ ਕਹਿ ਰਹੀ ਹੈ ਕਿ ਬੱਸ ਬੱਸ ਕਰੋ…ਕਿਸਾਨਾਂ ਦਾ ਮੰਗ ਪੂੂਰੀ ਕਰੋ।

Tags: farmers protestkhanauri borderKisan Andolan Updatepunjab newsRakhi Swant VideoShubhkaran Singh
Share250Tweet156Share63

Related Posts

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025
Load More

Recent News

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.