ਸ਼ਨੀਵਾਰ, ਮਾਰਚ 28, 2026 11:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Rakhi Sawant-Adil Durrani: ਕੀ ਰਾਖੀ ਸਾਵੰਤ ਨਾਲ ਬੁਆਏਫ੍ਰੈਂਡ ਆਦਿਲ ਨੇ ਕੀਤੀ ਕੁੱਟਮਾਰ? ਐਕਟਰਸ ਨੇ ਦਰਜ ਕਰਵਾਈ FIR, ਜਾਣੋ ਐਕਟਰਸ ਦਾ ਜਵਾਬ

ਰਾਖੀ ਸਾਵੰਤ ਅਤੇ ਆਦਿਲ ਖ਼ਾਨ ਦੁਰਾਨੀ ਦੇ ਰਿਸ਼ਤੇ ਨੂੰ ਕਿਸੇ ਦੀ ਬੁਰੀ ਨਜ਼ਰ ਲੱਗ ਗਈ ਹੈ। ਰਾਖੀ ਨੇ ਆਦਿਲ ਦੁਰਾਨੀ 'ਤੇ ਉਸ ਨੂੰ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ।

by Bharat Thapa
ਨਵੰਬਰ 10, 2022
in ਮਨੋਰੰਜਨ
0

Rakhi Sawant-Adil Durrani Break up: ਬਾਲੀਵੁੱਡ ਐਕਟਰਸ ਅਤੇ ਬਿੱਗ ਬੌਸ ਦੀ ਸਾਬਕਾ ਪ੍ਰਤੀਯੋਗੀ ਰਾਖੀ ਸਾਵੰਤ ਹਰ ਦਿਨ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਇਨ੍ਹੀਂ ਦਿਨੀਂ ਰਾਖੀ ਸਾਵੰਤ ਬਿਜ਼ਨੈੱਸਮੈਨ ਆਦਿਲ ਖ਼ਾਨ ਦੁਰਾਨੀ (Adil Durrani) ਦੇ ਪਿਆਰ ‘ਚ ਹੈ। ਰਾਖੀ (Rakhi Sawant) ਅਕਸਰ ਆਦਿਲ ਦੇ ਪਿਆਰ ‘ਚ ਡੁੱਬੀ ਹੋਈ ਹੀ ਨਜ਼ਰ ਆਈ।

ਕੁਝ ਸਮਾਂ ਪਹਿਲਾਂ ਆਦਿਲ ਦੀ ਖੁਸ਼ੀ ਨੂੰ ਦੇਖਦੇ ਹੋਏ ਰਾਖੀ ਨੇ ਛੋਟੇ ਕੱਪੜੇ ਪਾਉਣੇ ਬੰਦ ਕਰ ਦਿੱਤੇ ਸੀ। ਉਸ ਦਾ ਕਹਿਣਾ ਸੀ ਕਿ ਉਹ ਆਦਿਲ ਲਈ ਕੁਝ ਵੀ ਕਰ ਸਕਦੀ ਹੈ। ਪਰ ਹੁਣ ਦੋਵਾਂ ਦੇ ਫੈਨਸ ਨੂੰ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ ਕਿ ਰਾਖੀ ਨੇ ਆਦਿਲ ਖ਼ਨ ਦੁਰਾਨੀ ‘ਤੇ ਉਸ ਨੂੰ ਪਰੇਸ਼ਾਨ ਕਰਨ ਦਾ ਦੋਸ਼ ਲਗਾਏ ਹਨ।

ਰਾਖੀ ਨੇ ਦਰਜ ਕਰਵਾਈ FIR

ਇੱਕ-ਦੂਜੇ ਦੇ ਪਿਆਰ ‘ਚ ਗੁਆਚੇ ਆਦਿਲ ਖ਼ਾਨ ਦੁਰਾਨੀ ‘ਤੇ ਰਾਖੀ ਸਾਵੰਤ ਦੇ ਰਿਸ਼ਤੇ ‘ਚ ਕੁਝ ਵੀ ਠੀਕ ਨਹੀਂ ਚੱਲ ਰਿਹਾ। ਮੀਡੀਆ ਰਿਪੋਰਟ ਮੁਤਾਬਕ ਰਾਖੀ ਸਾਵੰਤ ਨੇ ਦੁਬਈ ‘ਚ ਰਹਿੰਦੇ ਆਪਣੇ ਪ੍ਰੇਮੀ ਆਦਿਲ ਦੁਰਾਨੀ ਦੇ ਖਿਲਾਫ ਮੁੰਬਈ ਦੇ ਓਸ਼ੀਵਾਰਾ ਪੁਲਸ ਸਟੇਸ਼ਨ ‘ਚ ਕੁੱਟਮਾਰ ਅਤੇ ਧੋਖਾਧੜੀ ਦੇ ਦੋਸ਼ ‘ਚ ਐੱਫਆਈਆਰ (FIR) ਕਰਵਾਈ ਹੈ।

ਇਸ ਖ਼ਬਰ ‘ਤੇ ਰਾਖੀ ਸਾਵੰਤ ਦੀ ਪ੍ਰਤੀਕਿਰਿਆ

ਸ਼ਰਲਿਨ ਚੋਪੜਾ (Sherlyn Chopra) ਦੇ ਨਾਲ ਵਿਵਾਦਾਂ ਦੇ ਵਿਚਕਾਰ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸੀ ਕਿ ਰਾਖੀ ਸਾਵੰਤ ਨੇ ਆਦਿਲ ਖ਼ਾਨ ‘ਤੇ ਕੁੱਟਮਾਰ ਦਾ ਇਲਜ਼ਾਮ ਲਗਾਇਆ ਸੀ। ਅਜਿਹੀਆਂ ਖ਼ਬਰਾਂ ਆਈਆਂ ਕਿ ਦੋਵਾਂ ਵਿਚਾਲੇ ਲੜਾਈ ਹੋਈ ਤੇ ਆਦਿਲ ਨੇ ਰਾਖੀ ਸਾਵੰਤ ਨੂੰ ਆਪਣੇ ‘ਤੇ ਖਰਚ ਕੀਤੇ ਪੈਸੇ ਵਾਪਸ ਕਰਨ ਲਈ ਕਿਹਾ। ਰਾਖੀ ਦੇ ਮਨ੍ਹਾ ਕਰਨ ‘ਤੇ ਆਦਿਲ ਨੇ ਉਸ ‘ਤੇ ਹੱਥ ਉਠਾਇਆ।

ਹੁਣ ਰਾਖੀ ਸਾਵੰਤ ਨੇ ਇਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਰਾਖੀ ਦਾ ਕਹਿਣਾ ਹੈ ਕਿ ਇਹ ਸਾਰੀਆਂ ਖ਼ਬਰਾਂ ਝੂਠੀਆਂ ਹਨ। ਉਹ ਇਨ੍ਹਾਂ ਅਫ਼ਵਾਹਾਂ ਤੋਂ ਬਹੁਤ ਪਰੇਸ਼ਾਨ ਹੈ। ਰਾਖੀ ਸਾਵੰਤ ਨੇ ਕਿਹਾ, ”ਇਹ ਪੂਰੀ ਤਰ੍ਹਾਂ ਨਾਲ ਬਕਵਾਸ ਹੈ ਅਤੇ ਸਾਡੇ ਵਿਚਕਾਰ ਸਭ ਠੀਕ ਹੈ। ਦਰਅਸਲ, ਮੈਂ ਸ਼ਰਲਿਨ ਚੋਪੜਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਪਤਾ ਨਹੀਂ ਕੌਣ ਸਾਡੇ ਰਿਸ਼ਤੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।”

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: bollywood newslatest newspro punjab tvpunjabi newsRakhi Sawant-Adil Durrani
Share227Tweet142Share57

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.