ਮੰਗਲਵਾਰ, ਅਗਸਤ 19, 2025 07:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Salman Khan ਦੇ ਹੱਕ ‘ਚ ਬੋਲਣਾ Rakhi Sawant ਨੂੰ ਪਿਆ ਭਾਰੀ, ਲਾਰੇਂਸ ਬਿਸ਼ਨੋਈ ਗੈਂਗ ਨੇ ਦਿੱਤੀ ਧਮਕੀ, ਕਿਹਾ- ‘ਲਾਸਟ ਵਾਰਨਿੰਗ ਹੈ ਵਰਨਾ…?’

Rakhi Sawant Death Threats: ਰਾਖੀ ਸਾਵੰਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਉਸ ਨੂੰ ਲਾਰੇਂਸ ਬਿਸ਼ਨੋਈ ਗੈਂਗ ਤੋਂ ਧਮਕੀ ਮਿਲੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 20, 2023
in ਬਾਲੀਵੁੱਡ, ਮਨੋਰੰਜਨ, ਵੀਡੀਓ
0

Rakhi Sawant Receiving Death Threat From Lawrence Bishnoi’s Gang: ਬਾਲੀਵੁੱਡ ਐਕਟਰ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸ ਕੀ ਜਾਨ’ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹਨ। ਸਲਮਾਨ ਦੀ ਇਸ ਫਿਲਮ ਦਾ ਫੈਨਜ਼ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਸਲਮਾਨ ਖ਼ਾਨ ਨੂੰ ਪਿਛਲੇ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਇੱਕ ਵਾਰ ਫਿਰ ਖ਼ਬਰ ਆ ਰਹੀ ਹੈ ਕਿ ‘ਕਿਸ ਕਾ ਭਾਈ ਕਿਸੀ ਕੀ ਜਾਨ’ ਦੀ ਰਿਲੀਜ਼ ਤੋਂ ਪਹਿਲਾਂ ਹੀ ਸਲਮਾਨ ਨੂੰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਰਾਖੀ ਸਾਵੰਤ ਨੂੰ ਵੀ ਮਿਲੀ ਧਮਕੀ

ਰਾਖੀ ਸਾਵੰਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਉਸ ਨੂੰ ਲਾਰੇਂਸ ਬਿਸ਼ਨੋਈ ਗੈਂਗ ਤੋਂ ਧਮਕੀ ਮਿਲੀ ਹੈ। ਇੰਨਾ ਹੀ ਨਹੀਂ ਰਾਖੀ ਨੇ ਪੈਪਰਾਜ਼ੀ ਦੇ ਸਾਹਮਣੇ ਮੇਲ ਵੀ ਪੜ੍ਹਿਆ ਹੈ। ਰਾਖੀ ਨੇ ਜੋ ਮੇਲ ਪੜ੍ਹਿਆ ਹੈ, ਉਸ ‘ਚ ਲਿਖਿਆ ਹੈ-‘ਰਾਖੀ, ਸਾਡੀ ਤੇਰੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਸਲਮਾਨ ਖ਼ਾਨ ਦੇ ਮਾਮਲੇ ‘ਚ ਨਾ ਪੈ, ਨਹੀਂ ਤਾਂ ਤੈਨੂੰ ਬਹੁਤ ਮੁਸ਼ਕਲਾਂ ਆਉਣਗੀਆਂ ਤੇ ਤੇਰੇ ਭਰਾ ਸਲਮਾਨ ਖ਼ਾਨ ਨੂੰ ਅਸੀਂ ਮੁੰਬਈ ‘ਚ ਹੀ ਮਾਰਾਂਗੇ ਜਿੰਨੀ ਮਰਜ਼ੀ ਚਾਹੋ ਸੁਰੱਖਿਆ ਵਧਾ ਲਓ।

 

View this post on Instagram

 

A post shared by यतीन तांबे (@yatin_tambe_)

ਰਾਖੀ ਸਾਵੰਤ ਦਾ ਵੀਡੀਓ ਆਇਆ ਸਾਹਮਣੇ

ਦੱਸ ਦੇਈਏ ਕਿ ਜਦੋਂ ਪਿਛਲੀ ਵਾਰ ਸਲਮਾਨ ਖ਼ਾਨ ਨੂੰ ਧਮਕੀ ਦਿੱਤੀ ਗਈ ਸੀ ਤਾਂ ਰਾਖੀ ਸਾਵੰਤ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਵੀਡੀਓ ‘ਚ ਰਾਖੀ ਨੇ ਭਾਈ ਜਾਨ ਵਲੋਂ ਲਾਰੇਂਸ ਬਿਸ਼ਨੋਈ ਤੇ ਗੈਂਗ ਤੋਂ ਮੁਆਫੀ ਮੰਗਦੀ ਹੈ ਤੇ ਸਲਮਾਨ ਖ਼ਾਨ ‘ਤੇ ਬੁਰੀ ਨਜ਼ਰ ਨਾ ਰੱਖਣ ਲਈ ਕਹਿੰਦੀ ਹੈ। ਹੁਣ ਇੱਕ ਵਾਰ ਫਿਰ ਸਲਮਾਨ ਖ਼ਾਨ ਨੂੰ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਦੀ ਰਿਲੀਜ਼ ਤੋਂ ਪਹਿਲਾਂ ਇਸ ਤਰ੍ਹਾਂ ਦੀ ਧਮਕੀ ਦਿੱਤੇ ਜਾਣ ਦੀ ਖ਼ਬਰ ਸਭ ਨੂੰ ਪਰੇਸ਼ਾਨ ਕਰ ਰਹੀ ਹੈ।

ਸਲਮਾਨ ਖਾਨ ਦੀ ਸੁਰੱਖਿਆ ‘ਚ ਵਾਧਾ

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਏਐਨਆਈ ਨੇ ਟਵੀਟ ਕੀਤਾ ਸੀ ਕਿ ਮੁੰਬਈ ਪੁਲਿਸ ਨੂੰ ਇੱਕ ਕਾਲ ਆਈ ਸੀ, ਜਿਸ ਦੀ ਪਛਾਣ ਰਾਜਸਥਾਨ ਦੇ ਜੋਧਪੁਰ ਦੇ ਰੌਕੀ ਭਾਈ ਵਜੋਂ ਹੋਈ ਸੀ। ਇਸ ਕਾਲਰ ਨੇ ਧਮਕੀ ਦਿੱਤੀ ਕਿ ਉਹ 30 ਅਪ੍ਰੈਲ ਨੂੰ ਸਲਮਾਨ ਖ਼ਾਨ ਨੂੰ ਮਾਰ ਦੇਵੇਗਾ। ਇਸ ਮਾਮਲੇ ਨੂੰ ਲੈ ਕੇ ਪੁਲਿਸ ਜਾਂਚ ਜਾਰੀ ਹੈ ਅਤੇ ਸਲਮਾਨ ਦੀ ਸੁਰੱਖਿਆ ਵੀ ਵਧਾਈ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsKisi ka Bhai kisi ki JaanLawrence Bishnoi gangpro punjab tvpunjabi newsrakhi sawantRakhi Sawant death threatsalman khanSalman Khan Death Threat
Share251Tweet157Share63

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

PM ਮੋਦੀ ਦੇ 11 ਸਾਲਾਂ ਦੇ ਕਾਰਜ਼ਕਾਲ ’ਚ 25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਆਏ ਬਾਹਰ: MP ਸਤਨਾਮ ਸੰਧੂ

ਅਗਸਤ 18, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਜੇਕਰ ਤੁਹਾਡੇ ਵੀ AC ਚੋਂ ਡਿੱਗਦਾ ਹੈ ਪਾਣੀ ਤਾਂ ਜਾਣੋ ਕੀ ਹੈ ਇਸਦਾ ਕਾਰਨ, ਕਿਵੇਂ ਕਰ ਸਕਦੇ ਹੋ ਹੱਲ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

Swiggy ਤੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, APP ਨੇ ਫ਼ੀਸ ‘ਚ ਕੀਤਾ ਵਾਧਾ

ਅਗਸਤ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.