ਐਤਵਾਰ, ਜੁਲਾਈ 19, 2026 07:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Rakhi Sawant’s Husband Adil Khan Durrani: ਪੁਲਿਸ ਨੇ ਰਾਖੀ ਸਾਵੰਤ ਦੇ ਪਤੀ ਆਦਿਲ ਨੂੰ ਕੀਤਾ ਗ੍ਰਿਫਤਾਰ, ਐਕਟਰਸ ਨੇ ਬੀਤੀ ਰਾਤ FIR ਦਰਜ ਕਰ ਲਗਾਏ ਗੰਭੀਰ ਇਲਜ਼ਾਮ

Rakhi sawant-Adil Khan Durrani: ਐਕਟਰਸ ਰਾਖੀ ਸਾਵੰਤ ਦੇ ਪਤੀ ਆਦਿਲ ਖ਼ਾਨ ਦੁਰਾਨੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਐਕਟਰਸ ਦੀ ਸ਼ਿਕਾਇਤ 'ਤੇ ਕੀਤੀ ਹੈ।

by ਮਨਵੀਰ ਰੰਧਾਵਾ
ਫਰਵਰੀ 7, 2023
in ਬਾਲੀਵੁੱਡ, ਮਨੋਰੰਜਨ
0

Rakhi sawant Husband Adil Khan Durrani Detained: ਬਾਲੀਵੁੱਡ ਦੀ ਡਰਾਮਾ ਕੁਵੀਨ ਰਾਖੀ ਸਾਵੰਤ ਫਿਰ ਤੋਂ ਲਗਾਤਾਰ ਸੁਰਖੀਆਂ ‘ਚ ਹੈ। ਐਕਟਰਸ ਦੇ ਪਤੀ ਆਦਿਲ ਖ਼ਾਨ ਦੁਰਾਨੀ ਨੂੰ ਓਸ਼ੀਵਾਰਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਦਰਅਸਲ, ਬੀਤੀ ਰਾਤ ਰਾਖੀ ਨੇ ਆਦਿਲ ‘ਤੇ ਐਕਸਟਰਾ ਮੈਰਿਟਲ ਅਫੇਅਰ ਤੇ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਐਫਆਈਆਰ ਦਰਜ ਕਰਵਾਈ, ਜਿਸ ਕਾਰਨ ਹੁਣ ਆਦਿਲ ਨੂੰ ਰਾਖੀ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਰਾਖੀ ਨੇ ਆਦਿਲ ‘ਤੇ ਲਗਾਏ ਗੰਭੀਰ ਇਲਜ਼ਾਮ

ਰਾਖੀ ਨੇ ਪੁਲਿਸ ਨੂੰ ਇਹ ਵੀ ਦੱਸਿਆ ਹੈ ਕਿ ਆਦਿਲ ਨੇ ਵਿਆਹ ਦੇ ਨਾਂ ‘ਤੇ ਉਸ ਤੋਂ ਸਾਰੇ ਗਹਿਣੇ ਅਤੇ ਪੈਸੇ ਲਏ ਹਨ। ਪੁਲਿਸ ਕੋਲ ਐਫਆਈਆਰ ਦਰਜ ਕਰਵਾਉਣ ਤੋਂ ਪਹਿਲਾਂ ਰਾਖੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਦਿਲ ਬਾਰੇ ਕਿਹਾ ਕਿ ਆਦਿਲ ਨੇ ਮੇਰੇ ਤੋਂ ਮੇਰੇ ਆਪਣੇ ਘਰ ਦੀਆਂ ਚਾਬੀਆਂ ਖੋਹ ਲਈਆਂ ਹਨ ਅਤੇ ਉਨ੍ਹਾਂ ਨੂੰ ਵਾਪਸ ਕਰਨ ਤੋਂ ਇਨਕਾਰ ਕਰ ਰਿਹਾ ਹੈ।

ਰਾਖੀ ਨੇ ਅੱਗੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਮੇਰੇ ‘ਤੇ ਤਸ਼ੱਦਦ ਕਰ ਰਿਹਾ ਹੈ। ਉਸਨੇ ਮੈਨੂੰ ਬਾਲੀਵੁੱਡ ਵਿੱਚ ਨਾਂਅ ਕਮਾਉਣ ਲਈ ਵਰਤਿਆ। ਉਹ ਮੇਰੇ ਸਾਰੇ ਪੈਸੇ ਲੈ ਗਿਆ। ਰਾਖੀ ਨੇ ਇਹ ਵੀ ਦਾਅਵਾ ਕੀਤਾ ਕਿ ਆਦਿਲ ਨੇ ਉਸ ਨੂੰ ਦੱਸਿਆ ਕਿ ਉਹ ਰਾਖੀ ਤੋਂ ਵੱਖ ਹੋ ਗਿਆ ਹੈ ਅਤੇ ਆਪਣੀ ਪ੍ਰੇਮਿਕਾ ਤਨੂ ਨਾਲ ਰਹਿ ਰਿਹਾ ਹੈ।

ਪਿਛਲੇ ਮਹੀਨੇ ਹੋਈ ਸੀ ਰਾਖੀ-ਆਦਿਲ ਦੀ ਕੋਰਟ ਮੈਰਿਜ

ਰਾਖੀ ਸਾਵੰਤ ਅਤੇ ਆਦਿਲ ਦੁਰਾਨੀ ਨੇ ਪਿਛਲੇ ਮਹੀਨੇ ਹੀ ਕੋਰਟ ਮੈਰਿਜ ਕੀਤੀ ਸੀ। ਆਦਿਲ ਖਾਨ ਦੁਰਾਨੀ 27 ਸਾਲ ਦਾ ਹੈ ਅਤੇ ਕਰਨਾਟਕ ਦਾ ਰਹਿਣ ਵਾਲਾ ਹੈ। ਉਸਦਾ ਕਾਰ ਦਾ ਕਾਰੋਬਾਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਦਿਲ ਅਤੇ ਰਾਖੀ ਮਈ 2022 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ। ਇਸ ਦੇ ਨਾਲ ਹੀ ਰਾਖੀ ਦੇ ਨਾਲ ਉਨ੍ਹਾਂ ਨੇ ਮੁੰਬਈ ‘ਚ ਡਾਂਸ ਅਕੈਡਮੀ ਵੀ ਖੋਲ੍ਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Adil Khan Durranibollywoodentertainment newsMumbai policepro punjab tvpunjabi newsrakhi sawantRakhi Sawant and Adil Khan Durrani
Share219Tweet137Share55

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.