ਐਤਵਾਰ, ਅਗਸਤ 31, 2025 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਹਦੋਂ ਵੱਧ ਸਿਜ਼ਲਿੰਗ ਅੰਦਾਜ਼ ‘ਚ ਨਜ਼ਰ ਆਈ Rakul Preet Singh, ਇੱਕ ਝਲਕ ‘ਚ ਹੀ ਕਲੀਨ ਬੋਲਡ ਹੋਏ ਫੈਨਸ

Rakul Preet Singh Hot Photos: ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਟਾਲੀਵੁੱਡ ਡਰੱਗਜ਼ ਮਾਮਲੇ ਨੂੰ ਲੈ ਕੇ ਸੁਰਖੀਆਂ 'ਚ ਹੈ। ਡਰੱਗਜ਼ ਮਾਮਲੇ ਦੇ ਵਿਵਾਦਾਂ ਵਿਚਾਲੇ ਐਕਟਰਸ ਨੇ ਆਪਣੀਆਂ ਹੌਟ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਰਕੁਲ ਲੇਟੈਸਟ ਫੋਟੋਆਂ 'ਚ ਬਗੈਰ ਪੈਂਟ ਸਿਜ਼ਲਿੰਗ ਅੰਦਾਜ਼ ਦਿਖਾਉਂਦੀ ਨਜ਼ਰ ਆ ਰਹੀ ਹੈ।

by Bharat Thapa
ਦਸੰਬਰ 20, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Rakul Preet Singh Hot Photos: ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਟਾਲੀਵੁੱਡ ਡਰੱਗਜ਼ ਮਾਮਲੇ ਨੂੰ ਲੈ ਕੇ ਸੁਰਖੀਆਂ 'ਚ ਹੈ। ਡਰੱਗਜ਼ ਮਾਮਲੇ ਦੇ ਵਿਵਾਦਾਂ ਵਿਚਾਲੇ ਐਕਟਰਸ ਨੇ ਆਪਣੀਆਂ ਹੌਟ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਰਕੁਲ ਲੇਟੈਸਟ ਫੋਟੋਆਂ 'ਚ ਬਗੈਰ ਪੈਂਟ ਸਿਜ਼ਲਿੰਗ ਅੰਦਾਜ਼ ਦਿਖਾਉਂਦੀ ਨਜ਼ਰ ਆ ਰਹੀ ਹੈ।
ਰਕੁਲ ਪ੍ਰੀਤ ਸਿੰਘ ਦੀਆਂ ਤਾਜ਼ਾ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਨਵੀਂਆਂ ਤਸਵੀਰਾਂ 'ਚ ਐਕਟਰਸ ਬੌਸੀ ਲੁੱਕ 'ਚ ਨਜ਼ਰ ਆ ਰਹੀ ਹੈ।
ਰਕੁਲ ਪ੍ਰੀਤ ਸਿੰਘ ਨੇ ਸਮੋਕੀ ਮੇਕਅਪ ਅਤੇ ਬਨ ਹੇਅਰ ਸਟਾਈਲ ਦੇ ਨਾਲ ਨਵੀਂਆਂ ਫੋਟੋਆਂ ਵਿੱਚ ਆਪਣਾ ਲੁੱਕ ਨੂੰ ਕੰਪਲੀਟ ਕੀਤਾ। ਐਕਟਰਸ ਨੇ ਕੰਨਾਂ 'ਚ ਸਟਾਈਲਿਸ਼ ਡ੍ਰੌਪ ਡਾਊਨ ਈਅਰਰਿੰਗਸ ਕੈਰੀ ਕੀਤੇ ਹਨ। ਰਕੁਲ ਦਾ ਇਹ ਲੁੱਕ ਆਫਿਸ ਜਾਣ ਵਾਲੀਆਂ ਕੁੜੀਆਂ ਲਈ ਪਰਫੈਕਟ ਹੈ।
ਰਕੁਲ ਪ੍ਰੀਤ ਸਿੰਘ ਨੇ ਵ੍ਹਾਈਟ ਬਲੇਜ਼ਰ ਦੇ ਨਾਲ ਵ੍ਹਾਈਟ ਹੀਲ ਕੈਰੀ ਕੀਤੀ ਹੈ। ਤਾਜ਼ਾ ਤਸਵੀਰਾਂ 'ਚ ਐਕਟਰਸ ਕਦੇ ਸੋਫੇ 'ਤੇ ਬੈਠ ਕੇ ਤੇ ਕਦੇ ਖੜ੍ਹੀ ਹੋ ਕੇ ਬੋਲਡ ਅੰਦਾਜ਼ ਦਿਖਾਉਂਦੀ ਨਜ਼ਰ ਆ ਰਹੀ ਹੈ।
ਈਡੀ ਚਾਰ ਸਾਲ ਪੁਰਾਣੇ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਕਈ ਟਾਲੀਵੁੱਡ ਐਕਟਰਸ ਸਮੇਤ ਰਕੁਲ ਪ੍ਰੀਤ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਰਕੁਲ ਪ੍ਰੀਤ ਸਿੰਘ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਐਕਟਰਸ ਦੀ ਅਗਲੀ ਫਿਲਮ ਛੱਤਰੀਵਾਲਾ ਹੈ।
ਛੱਤਰੀਵਾਲਾ ਤੋਂ ਇਲਾਵਾ ਰਕੁਲ ਪ੍ਰੀਤ ਸਿੰਘ ਵੀ ਅਨਟਾਈਟਲ ਫਿਲਮ 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਰਕੁਲ, ਐਕਟਰ ਅਰਜੁਨ ਕਪੂਰ, ਭੂਮੀ ਪੇਡਨੇਕਰ ਦੇ ਨਾਲ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ।

 

Rakul Preet Singh Hot Photos: ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਟਾਲੀਵੁੱਡ ਡਰੱਗਜ਼ ਮਾਮਲੇ ਨੂੰ ਲੈ ਕੇ ਸੁਰਖੀਆਂ ‘ਚ ਹੈ। ਡਰੱਗਜ਼ ਮਾਮਲੇ ਦੇ ਵਿਵਾਦਾਂ ਵਿਚਾਲੇ ਐਕਟਰਸ ਨੇ ਆਪਣੀਆਂ ਹੌਟ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਰਕੁਲ ਲੇਟੈਸਟ ਫੋਟੋਆਂ ‘ਚ ਬਗੈਰ ਪੈਂਟ ਸਿਜ਼ਲਿੰਗ ਅੰਦਾਜ਼ ਦਿਖਾਉਂਦੀ ਨਜ਼ਰ ਆ ਰਹੀ ਹੈ।
ਰਕੁਲ ਪ੍ਰੀਤ ਸਿੰਘ ਦੀਆਂ ਤਾਜ਼ਾ ਤਸਵੀਰਾਂ ਨੇ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਦਿੱਤੀ ਹੈ। ਨਵੀਂਆਂ ਤਸਵੀਰਾਂ ‘ਚ ਐਕਟਰਸ ਬੌਸੀ ਲੁੱਕ ‘ਚ ਨਜ਼ਰ ਆ ਰਹੀ ਹੈ।
ਰਕੁਲ ਪ੍ਰੀਤ ਸਿੰਘ ਨੇ ਸਮੋਕੀ ਮੇਕਅਪ ਅਤੇ ਬਨ ਹੇਅਰ ਸਟਾਈਲ ਦੇ ਨਾਲ ਨਵੀਂਆਂ ਫੋਟੋਆਂ ਵਿੱਚ ਆਪਣਾ ਲੁੱਕ ਨੂੰ ਕੰਪਲੀਟ ਕੀਤਾ। ਐਕਟਰਸ ਨੇ ਕੰਨਾਂ ‘ਚ ਸਟਾਈਲਿਸ਼ ਡ੍ਰੌਪ ਡਾਊਨ ਈਅਰਰਿੰਗਸ ਕੈਰੀ ਕੀਤੇ ਹਨ। ਰਕੁਲ ਦਾ ਇਹ ਲੁੱਕ ਆਫਿਸ ਜਾਣ ਵਾਲੀਆਂ ਕੁੜੀਆਂ ਲਈ ਪਰਫੈਕਟ ਹੈ।
ਰਕੁਲ ਪ੍ਰੀਤ ਸਿੰਘ ਨੇ ਵ੍ਹਾਈਟ ਬਲੇਜ਼ਰ ਦੇ ਨਾਲ ਵ੍ਹਾਈਟ ਹੀਲ ਕੈਰੀ ਕੀਤੀ ਹੈ। ਤਾਜ਼ਾ ਤਸਵੀਰਾਂ ‘ਚ ਐਕਟਰਸ ਕਦੇ ਸੋਫੇ ‘ਤੇ ਬੈਠ ਕੇ ਤੇ ਕਦੇ ਖੜ੍ਹੀ ਹੋ ਕੇ ਬੋਲਡ ਅੰਦਾਜ਼ ਦਿਖਾਉਂਦੀ ਨਜ਼ਰ ਆ ਰਹੀ ਹੈ।
ਈਡੀ ਚਾਰ ਸਾਲ ਪੁਰਾਣੇ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਕਈ ਟਾਲੀਵੁੱਡ ਐਕਟਰਸ ਸਮੇਤ ਰਕੁਲ ਪ੍ਰੀਤ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਰਕੁਲ ਪ੍ਰੀਤ ਸਿੰਘ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਐਕਟਰਸ ਦੀ ਅਗਲੀ ਫਿਲਮ ਛੱਤਰੀਵਾਲਾ ਹੈ।
ਛੱਤਰੀਵਾਲਾ ਤੋਂ ਇਲਾਵਾ ਰਕੁਲ ਪ੍ਰੀਤ ਸਿੰਘ ਵੀ ਅਨਟਾਈਟਲ ਫਿਲਮ ‘ਚ ਨਜ਼ਰ ਆਵੇਗੀ। ਇਸ ਫਿਲਮ ‘ਚ ਰਕੁਲ, ਐਕਟਰ ਅਰਜੁਨ ਕਪੂਰ, ਭੂਮੀ ਪੇਡਨੇਕਰ ਦੇ ਨਾਲ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ।
Tags: appearedbollywood newsclean boldfan'sRakul Preet Singhsizzling style
Share231Tweet145Share58

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.