ਸ਼ੁੱਕਰਵਾਰ, ਜੁਲਾਈ 24, 2026 08:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਲਾਲ ਡਰੈੱਸ ‘ਚ Rakul Preet Singh ਨੇ ਦਿਖਾਈ ਆਪਣੀ ਹੌਟਨੈੱਸ, ਐਕਟਰਸ ਦੀ ਬੋਲਡਨੈੱਸ ਦੇਖ ਕੇ ਫੈਨਜ਼ ਹੋਏ ਦੀਵਾਨੇ!

by Gurjeet Kaur
ਫਰਵਰੀ 24, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਫੈਨਸ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ, ਜਦੋਂ ਇਸ ਖ਼ਬਰ ਦਾ ਐਲਾਨ ਹੋਵੇਗਾ।
ਐਕਟਰਸ ਰਕੁਲ ਪ੍ਰੀਤ ਸਿੰਘ ਬਾਰੇ ਚਰਚਾ ਹੈ ਕਿਉਂਕਿ ਉਹ ਫਿਲਮ ਨਿਰਮਾਤਾ ਜੈਕੀ ਭਗਨਾਨੀ ਨੂੰ ਡੇਟ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਦੋਵੇਂ ਬਹੁਤ ਜਲਦ ਵਿਆਹ ਦੇ ਬੰਧਨ 'ਚ ਬੱਝਣ ਵਾਲੇ ਹਨ।
ਇਨ੍ਹਾਂ ਤਸਵੀਰਾਂ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਦੇ ਫੀਚਰਜ਼ ਬੇਹੱਦ ਖੂਬਸੂਰਤ ਲੱਗ ਰਹੇ ਹਨ। ਇੱਕ ਵਿੱਚ ਉਹ ਬੋਲਡ ਪੋਜ਼ ਦੇ ਰਹੀ ਹੈ। ਐਕਟਰਸ ਖੁੱਲੇ ਵਾਲਾਂ ਵਿੱਚ ਬਲਾ ਦੀ ਖੂਬਸੂਰਤ ਲੱਗ ਰਹੀ ਹੈ।
ਤਸਵੀਰਾਂ 'ਤੇ ਇੱਕ ਨੇ ਲਿਖਿਆ, ''ਕਸ਼ਮੀਰ ਸ਼੍ਰੀਨਗਰ ਤੋਂ ਪਿਆਰ ਭੇਜ ਰਿਹਾ ਹਾਂ।''   ਉੱਥੇ ਹੀ ਕੁਝ ਹੋਰ ਵੀ ਹਨ ਜੋ ਦਿਲ ਦੇ ਇਮੋਜੀ ਸ਼ੇਅਰ ਕਰ ਰਹੇ ਹਨ ਤੇ ਐਕਟਰਸ 'ਤੇ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ।
ਅਕਸਰ ਦੇਖਿਆ ਜਾਂਦਾ ਹੈ ਕਿ ਰਕੁਲ ਪ੍ਰੀਤ ਸਿੰਘ ਦੇ ਫੈਨਸ ਉਸ ਦੀਆਂ ਤਸਵੀਰਾਂ 'ਤੇ ਖੂਬ ਕੁਮੈਂਟ ਕਰਦੇ ਹਨ। ਇਸ ਦੌਰਾਨ ਵੀ ਰਕੁਲ ਪ੍ਰੀਤ ਦੀ ਖੂਬਸੂਰਤੀ ਨੇ ਕਈ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।
ਰਕੁਲ ਦੇ ਇਸ ਲੁੱਕ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਜੇਕਰ ਅਭਿਨੇਤਰੀ ਦੀ ਡਰੈੱਸ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਨੇ ਲਾਈਟ ਰੈੱਡ ਕਲਰ ਦੀ ਡਰੈੱਸ ਪਾਈ ਹੋਈ ਹੈ, ਜਿਸ 'ਚ ਉਨ੍ਹਾਂ ਨੇ ਆਪਣੀਆਂ ਲੱਤਾਂ ਨੂੰ ਫਲੌਂਟ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਇਕ ਤੋਂ ਵਧ ਕੇ ਇੱਕ ਪੋਜ਼ ਦਿੱਤੇ ਹਨ।
ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੱਕ ਵਾਰ ਫਿਰ ਰਕੁਲ ਪ੍ਰੀਤ ਦੀਆਂ ਕੁਝ ਬੋਲਡ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਐਕਟਰਸ ਨੇ ਇਹ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ 'ਤੇ ਧਮਾਕਾ ਕਰ ਦਿੱਤਾ ਹੈ।
ਬਾਲੀਵੁੱਡ ਐਕਟਰਸ Rakul Preet Singh ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ ਤੇ ਫੈਨਸ ਉਸ ਨੂੰ ਕਾਫੀ ਪਸੰਦ ਕਰ ਰਹੇ ਹਨ।

ਬਾਲੀਵੁੱਡ ਐਕਟਰਸ Rakul Preet Singh ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ ‘ਚ ਹੈ ਤੇ ਫੈਨਸ ਉਸ ਨੂੰ ਕਾਫੀ ਪਸੰਦ ਕਰ ਰਹੇ ਹਨ। ਅਕਸਰ ਦੇਖਿਆ ਜਾਂਦਾ ਹੈ ਕਿ ਰਕੁਲ ਪ੍ਰੀਤ ਸਿੰਘ ਆਪਣੀ ਹੌਟਨੈੱਸ ਨਾਲ ਲੋਕਾਂ ਦਾ ਦਿਲ ਜਿੱਤਦੀ ਰਹਿੰਦੀ ਹੈ।

ਬਾਲੀਵੁੱਡ ਐਕਟਰਸ Rakul Preet Singh ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ ‘ਚ ਹੈ ਤੇ ਫੈਨਸ ਉਸ ਨੂੰ ਕਾਫੀ ਪਸੰਦ ਕਰ ਰਹੇ ਹਨ।

ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਵਾਰ ਫਿਰ ਰਕੁਲ ਪ੍ਰੀਤ ਦੀਆਂ ਕੁਝ ਬੋਲਡ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਐਕਟਰਸ ਨੇ ਇਹ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ ‘ਤੇ ਧਮਾਕਾ ਕਰ ਦਿੱਤਾ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਵਾਰ ਫਿਰ ਰਕੁਲ ਪ੍ਰੀਤ ਦੀਆਂ ਕੁਝ ਬੋਲਡ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਐਕਟਰਸ ਨੇ ਇਹ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ ‘ਤੇ ਧਮਾਕਾ ਕਰ ਦਿੱਤਾ ਹੈ।

ਰਕੁਲ ਦੇ ਇਸ ਲੁੱਕ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਜੇਕਰ ਅਭਿਨੇਤਰੀ ਦੀ ਡਰੈੱਸ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਨੇ ਲਾਈਟ ਰੈੱਡ ਕਲਰ ਦੀ ਡਰੈੱਸ ਪਾਈ ਹੋਈ ਹੈ, ਜਿਸ ‘ਚ ਉਨ੍ਹਾਂ ਨੇ ਆਪਣੀਆਂ ਲੱਤਾਂ ਨੂੰ ਫਲੌਂਟ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਇਕ ਤੋਂ ਵਧ ਕੇ ਇੱਕ ਪੋਜ਼ ਦਿੱਤੇ ਹਨ।

ਅਕਸਰ ਦੇਖਿਆ ਜਾਂਦਾ ਹੈ ਕਿ ਰਕੁਲ ਪ੍ਰੀਤ ਸਿੰਘ ਦੇ ਫੈਨਸ ਉਸ ਦੀਆਂ ਤਸਵੀਰਾਂ ‘ਤੇ ਖੂਬ ਕੁਮੈਂਟ ਕਰਦੇ ਹਨ। ਇਸ ਦੌਰਾਨ ਵੀ ਰਕੁਲ ਪ੍ਰੀਤ ਦੀ ਖੂਬਸੂਰਤੀ ਨੇ ਕਈ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।

ਅਕਸਰ ਦੇਖਿਆ ਜਾਂਦਾ ਹੈ ਕਿ ਰਕੁਲ ਪ੍ਰੀਤ ਸਿੰਘ ਦੇ ਫੈਨਸ ਉਸ ਦੀਆਂ ਤਸਵੀਰਾਂ ‘ਤੇ ਖੂਬ ਕੁਮੈਂਟ ਕਰਦੇ ਹਨ। ਇਸ ਦੌਰਾਨ ਵੀ ਰਕੁਲ ਪ੍ਰੀਤ ਦੀ ਖੂਬਸੂਰਤੀ ਨੇ ਕਈ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।

ਤਸਵੀਰਾਂ ‘ਤੇ ਇੱਕ ਨੇ ਲਿਖਿਆ, ”ਕਸ਼ਮੀਰ ਸ਼੍ਰੀਨਗਰ ਤੋਂ ਪਿਆਰ ਭੇਜ ਰਿਹਾ ਹਾਂ।”   ਉੱਥੇ ਹੀ ਕੁਝ ਹੋਰ ਵੀ ਹਨ ਜੋ ਦਿਲ ਦੇ ਇਮੋਜੀ ਸ਼ੇਅਰ ਕਰ ਰਹੇ ਹਨ ਤੇ ਐਕਟਰਸ ‘ਤੇ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ।

ਤਸਵੀਰਾਂ ‘ਤੇ ਇੱਕ ਨੇ ਲਿਖਿਆ, ”ਕਸ਼ਮੀਰ ਸ਼੍ਰੀਨਗਰ ਤੋਂ ਪਿਆਰ ਭੇਜ ਰਿਹਾ ਹਾਂ।”   ਉੱਥੇ ਹੀ ਕੁਝ ਹੋਰ ਵੀ ਹਨ ਜੋ ਦਿਲ ਦੇ ਇਮੋਜੀ ਸ਼ੇਅਰ ਕਰ ਰਹੇ ਹਨ ਤੇ ਐਕਟਰਸ ‘ਤੇ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ।

ਇਨ੍ਹਾਂ ਤਸਵੀਰਾਂ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਦੇ ਫੀਚਰਜ਼ ਬੇਹੱਦ ਖੂਬਸੂਰਤ ਲੱਗ ਰਹੇ ਹਨ। ਇੱਕ ਵਿੱਚ ਉਹ ਬੋਲਡ ਪੋਜ਼ ਦੇ ਰਹੀ ਹੈ। ਐਕਟਰਸ ਖੁੱਲੇ ਵਾਲਾਂ ਵਿੱਚ ਬਲਾ ਦੀ ਖੂਬਸੂਰਤ ਲੱਗ ਰਹੀ ਹੈ।

ਇਨ੍ਹਾਂ ਤਸਵੀਰਾਂ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਦੇ ਫੀਚਰਜ਼ ਬੇਹੱਦ ਖੂਬਸੂਰਤ ਲੱਗ ਰਹੇ ਹਨ। ਇੱਕ ਵਿੱਚ ਉਹ ਬੋਲਡ ਪੋਜ਼ ਦੇ ਰਹੀ ਹੈ। ਐਕਟਰਸ ਖੁੱਲੇ ਵਾਲਾਂ ਵਿੱਚ ਬਲਾ ਦੀ ਖੂਬਸੂਰਤ ਲੱਗ ਰਹੀ ਹੈ।

ਐਕਟਰਸ ਰਕੁਲ ਪ੍ਰੀਤ ਸਿੰਘ ਬਾਰੇ ਚਰਚਾ ਹੈ ਕਿਉਂਕਿ ਉਹ ਫਿਲਮ ਨਿਰਮਾਤਾ ਜੈਕੀ ਭਗਨਾਨੀ ਨੂੰ ਡੇਟ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਦੋਵੇਂ ਬਹੁਤ ਜਲਦ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਹਨ।

ਐਕਟਰਸ ਰਕੁਲ ਪ੍ਰੀਤ ਸਿੰਘ ਬਾਰੇ ਚਰਚਾ ਹੈ ਕਿਉਂਕਿ ਉਹ ਫਿਲਮ ਨਿਰਮਾਤਾ ਜੈਕੀ ਭਗਨਾਨੀ ਨੂੰ ਡੇਟ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਦੋਵੇਂ ਬਹੁਤ ਜਲਦ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਹਨ।

ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਫੈਨਸ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ, ਜਦੋਂ ਇਸ ਖ਼ਬਰ ਦਾ ਐਲਾਨ ਹੋਵੇਗਾ।

ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਫੈਨਸ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ, ਜਦੋਂ ਇਸ ਖ਼ਬਰ ਦਾ ਐਲਾਨ ਹੋਵੇਗਾ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਨੇ ਸਾਲ 2022 ਵਿੱਚ ਕੁਝ ਫਿਲਮਾਂ ਵਿੱਚ ਸ਼ਾਨਦਾਰ ਕੰਮ ਕੀਤਾ। ਇਸ ਸਾਲ ਵੀ ਰਕੁਲ ਪ੍ਰੀਤ ਸਿੰਘ ਕੁਝ ਚੰਗੀਆਂ ਫਿਲਮਾਂ ‘ਚ ਨਜ਼ਰ ਆਉਣ ਵਾਲੀ ਹੈ।

Tags: Bollywood actresspro punjab tvpunjabi newsRakulpreet Hot picsRakulpreet Singh
Share223Tweet139Share56

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result