ਸ਼ਨੀਵਾਰ, ਅਕਤੂਬਰ 11, 2025 02:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਬਲੈਕ ਆਊਟਫ਼ਿਟ ’ਚ ਰਕੁਲ ਪ੍ਰੀਤ ਸਿੰਘ ਨੇ ਦਿਖਾਏ ਬੋਲਡ ਅੰਦਾਜ਼, ਗਲੈਮਰਸ ਲੁੱਕ ’ਚ ਕਰਵਾਇਆ ਫ਼ੋਟੋਸ਼ੂਟ (ਤਸਵੀਰਾਂ)

ਬਲੈਕ ਆਊਟਫ਼ਿਟ ’ਚ ਰਕੁਲ ਪ੍ਰੀਤ ਸਿੰਘ ਨੇ ਦਿਖਾਏ ਬੋਲਡ ਅੰਦਾਜ਼, ਗਲੈਮਰਸ ਲੁੱਕ ’ਚ ਕਰਵਾਇਆ ਫ਼ੋਟੋਸ਼ੂਟ (ਤਸਵੀਰਾਂ)

by Raminder Singh
ਅਗਸਤ 25, 2022
in ਮਨੋਰੰਜਨ
0

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਕੁਲ ਪ੍ਰੀਤ ਸਿੰਘ ਆਪਣੀ ਖੂਬਸੂਰਤੀ ਨਾਲ ਸੁਰਖੀਆਂ ਬਟੋਰਦੀ ਰਹਿੰਦੀ ਹੈ। ਅਦਾਕਾਰਾ ਆਪਣੀਆਂ ਤਸਵੀਰਾਂ ਅਤੇ ਵੀਡੀਓ ਇੰਸਟਾਗ੍ਰਾਮ ’ਤੇ ਸਾਂਝੀਆਂ ਕਰਦੀ ਹੈ। ਅਦਾਕਾਰਾ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ। ਜਿਸ ਨੂੰ ਪ੍ਰਸ਼ੰਸਕਾਂ ਵਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।

ਹਾਲ ਹੀ ’ਚ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਆਪਣੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜੋ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਤਸਵੀਰਾਂ ’ਚ ਰਕੁਲ ਪ੍ਰੀਤ ਸਿੰਘ ਦੀ ਬੋਲਡ ਲੁੱਕ ਸਾਹਮਣੇ ਆਈ ਹੈ। ਅਦਾਕਾਰਾ ਦੀ ਗਲੈਮਰਸ ਲੁੱਕ ਨੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਇਆ ਹੈ।

ਆਪਣੇ ਅੰਦਾਜ਼ ਅਦਾਕਾਰਾ ਨੇ ਫ਼ੋਟੋਸ਼ੂਟ ਕਰਵਾਇਆ ਹੈ ਅਤੇ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਅਦਾਕਾਰਾ ਦੇ ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਬਲੈਕ ਆਊਟਫ਼ਿੱਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਪੋਨੀ ਕੀਤੀ ਹੈ ਅਤੇ ਅਦਾਕਾਰਾ ਦੇ ਈਅਰਰਿੰਗ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੇ ਹਨ।

ਰਕੁਲ ਪ੍ਰੀਤ ਸਿੰਘ ਨੇ ਲੁੱਕ ਨੂੰ ਪੂਰਾ ਕਰਨ ਲਈ ਬਲੈਕ ਕਲਰ ਦੀ ਮੈਚਿੰਗ ਹੀਲ ਪਾਈ ਹੋਈ। ਅਦਾਕਾਰਾ ਇਸ ਲੁੱਕ ਬੇਹੱਦ ਬੋਲਡ ਨਜ਼ਰ ਆ ਰਹੀ ਹੈ। ਰਕੁਲ ਪ੍ਰੀਤ ਸਿੰਘ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਕੈਮਰੇ ਸਾਹਮਣੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਥੈਂਕ ਗੌਡ’ ਨੂੰ ਲੈ ਕੇ ਸੁਰਖੀਆਂ ’ਚ ਹੈ। ਅਦਾਕਾਰਾ ਇਸ ਵਾਰ ਅਜੈ ਦੇਵਗਨ ਦੀ ਫ਼ਿਲਮ ‘ਥੈਂਕ ਗੌਡ’ ’ਚ ਨਜ਼ਰ ਆਵੇਗੀ।

ਇਹ ਤੀਜੀ ਵਾਰ ਹੈ ਜਦੋਂ ਰਕੁਲ ਪ੍ਰੀਤ ਸਿੰਘ ਅਜੇ ਦੇਵਗਨ ਨਾਲ ਸਕ੍ਰੀਨ ਸਾਂਝੀ ਕਰਦੀ ਨਜ਼ਰ ਆਵੇਗੀ। ਫ਼ਿਲਮ ’ਚ ਸਿਧਾਰਥ ਮਲਹੋਤਰਾ ਵੀ ਨਜ਼ਰ ਆਉਣ ਵਾਲੇ ਹਨ।

 

 

Tags: black outfitbold styleglamorous lookRakul Preet Singh
Share208Tweet130Share52

Related Posts

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025
Load More

Recent News

ਅਨਿਲ ਅੰਬਾਨੀ ਗਰੁੱਪ ਦੇ CFO ਗ੍ਰਿਫ਼ਤਾਰ, ਫਰਜ਼ੀ ਬੈਂਕ ਗਰੰਟੀ ਮਾਮਲੇ ‘ਚ ED ਨੇ ਕੀਤੀ ਕਾਰਵਾਈ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ChatGPT ਨਾਲ ਵੀ ਹੁਣ ਕਰ ਸਕੋਗੇ UPI Payment, ਔਨਲਾਈਨ ਖਰੀਦਦਾਰੀ ਕਰਨਾ ਹੋਵੇਗਾ ਆਸਾਨ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.