ਐਤਵਾਰ, ਮਈ 25, 2025 12:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Rakulpreet Singh Pics: ਰੈੱਡ ਡਰੈੱਸ ’ਚ ਨਜ਼ਰ ਆਈ ਰਕੁਲ ਪ੍ਰੀਤ, ਬੋਲਡ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਬਣਾਇਆ ਦਿਨ

Rakulpreet Singh Pics: ਰੈੱਡ ਡਰੈੱਸ ’ਚ ਨਜ਼ਰ ਆਈ ਰਕੁਲ ਪ੍ਰੀਤ, ਬੋਲਡ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਬਣਾਇਆ ਦਿਨ

by propunjabtv
ਅਗਸਤ 4, 2022
in ਅਜ਼ਬ-ਗਜ਼ਬ
0

ਰਕੁਲ ਪ੍ਰੀਤ ਸਿੰਘ ਨੇ ਸਾਊਥ ਤੋਂ ਲੈ ਕੇ ਬਾਲੀਵੁੱਡ ਫ਼ਿਲਮਾਂ ’ਚ ਆਪਣੀ ਖ਼ਾਸ ਪਹਿਚਾਣ ਬਣਾਈ ਹੈ। ਅਦਾਕਾਰਾਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਇਸ ਦੇ ਨਾਲ ਅਦਾਕਾਰਾ ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ।


ਹਾਲ ਹੀ ’ਚ ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ ’ਚ ਗਲੈਮਰਸ ਲੁੱਕ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਦਿਨ ਬਣਾ ਦਿੱਤਾ ਹੈ ਲੋਕ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਨਾਲ ਹੀ ਸ਼ੇਅਰ ਵੀ ਕਰ ਰਹੇ ਹਨ। ਅਦਾਕਾਰਾ ਦੇ ਫ਼ੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।


ਅਦਾਕਾਰਾ ਦੀ ਤਸਵੀਰਾਂ ’ਚ ਲੁੱਕ ਬੇਹੱਦ ਕਮਾਲ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਰੈੱਡ ਕਲਰ ਦੀ ਸ਼ਾਰਟ ਡਰੈੱਸ ’ਚ ਹੌਟ ਲੱਗ ਰਹੀ ਸੀ। ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਰਕੁਲਪ੍ਰੀਤ ਦੇ ਏਅਰਰਿੰਗ ਉਸ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ।


ਰਕੁਲ ਪ੍ਰੀਤ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਕੋਲ ਫ਼ਿਲਮਾਂ ਦੀ ਲੰਬੀ ਲਿਸਟ ਹੈ। ਬਾਲੀਵੁੱਡ ਤੋਂ ਇਲਾਵਾ ਅਦਾਕਾਰਾ ਕੋਲ ਤਾਮਿਲ ਅਤੇ ਤੇਲਗੂ ਫ਼ਿਲਮਾਂ ਲਈ ਵੀ ਤਿਆਰ ਹੈ। ‘ਮਿਸ਼ਨ ਸਿੰਡਰੈਲਾ’, ‘ਡਾਕਟਰ ਜੀ’, ‘ਥੈਂਕ ਗੌਡ’, ‘ਛੱਤਰੀਵਾਲੀ’ ਰਕੁਲ ਪ੍ਰੀਤ ਦੀਆਂ ਆਉਣ ਵਾਲੀਆਂ ਬਾਲੀਵੁੱਡ ਫ਼ਿਲਮਾਂ ਹਨ। 31 ਅਕਤੂਬਰ ‘ਲੇਡੀਜ਼ ਨਾਈਟ’ ਸਿਨੇਮਾਘਰਾਂ ’ਚ ਰਿਲੀਜ਼ ਕੀਤੀ ਜਾਵੇਗੀ।

 

Tags: bold picturesBollywood actressRakulpreet Singhred dress
Share204Tweet127Share51

Related Posts

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੋ ਬੱਚਿਆਂ ਨੂੰ ਲੈ ਚਾਚੇ ਸੋਹਰੇ ਨਾਲ ਭੱਜੀ ਵਿਅਕਤੀ ਦੀ ਪਤਨੀ, ਵਿਅਕਤੀ ਨੇ ਰੱਖਿਆ 20 ਹਜਾਰ ਇਨਾਮ

ਮਈ 20, 2025

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

10ਵੀਂ 12ਵੀਂ ਤੋਂ ਬਾਅਦ ਵਿਦਿਆਰਥੀ ਕਰ ਸਕਦੇ ਹਨ ਇਹ ਕੋਰਸ ਡਿਪਲੋਮੇ, ਹੋਣਗੇ ਫਾਇਦੇਮੰਦ

ਮਈ 16, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.