ਬੁੱਧਵਾਰ, ਮਾਰਚ 25, 2026 04:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਬਦਲਿਆ ਗਿਆ Ram Charan ਦੀ RC15 ਨਾਂ, ਫਿਲਮ ‘ਚ ਕਿਆਰਾ ਅਡਵਾਨੀ ਨਾਲ ਬਣੀ ਜੋੜੀ

Ram Charan Film Game Changer: 'RRR' ਫੇਮ ਰਾਮ ਚਰਨ ਨੇ ਆਪਣੇ ਜਨਮਦਿਨ ਦੇ ਮੌਕੇ 'ਤੇ ਆਪਣੀ ਆਉਣ ਵਾਲੀ ਫਿਲਮ 'ਗੇਮ ਚੇਂਜਰ' ਦੇ ਟਾਈਟਲ ਦਾ ਐਲਾਨ ਕੀਤਾ ਹੈ। ਖ਼ਬਰਾਂ ਦੀ ਮੰਨੀਏ ਤਾਂ ਫਿਲਮ ਇਸ ਸਾਲ ਰਿਲੀਜ਼ ਹੋਵੇਗੀ।

by ਮਨਵੀਰ ਰੰਧਾਵਾ
ਮਾਰਚ 27, 2023
in ਬਾਲੀਵੁੱਡ, ਮਨੋਰੰਜਨ
0

Ram Charan Film Game Changer Title Announcement: ਦੱਖਣੀ ਸਿਨੇਮਾ ਦੇ ਸੁਪਰਸਟਾਰ ਰਾਮ ਚਰਨ 27 ਮਾਰਚ ਨੂੰ ਆਪਣਾ 38ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਮਸ਼ਹੂਰ ਹਸਤੀਆਂ ਵੀ ਉਨ੍ਹਾਂ ਨੂੰ ਵਧਾਈਆਂ ਦੇ ਰਹੀਆਂ ਹਨ। ਆਪਣੇ ਜਨਮਦਿਨ ਦੇ ਮੌਕੇ ‘ਤੇ ਰਾਮ ਚਰਨ ਨੇ ਫੈਨਸ ਨੂੰ ਵੱਡਾ ਤੋਹਫਾ ਦਿੱਤਾ ਹੈ।

ਅਸਲ ‘ਚ ਫਿਲਮ ‘RRR’ ਤੋਂ ਬਾਅਦ ਰਾਮ ਚਰਮ ਨੇ ਆਪਣੇ ਜਨਮਦਿਨ ‘ਤੇ ਆਪਣੀ ਆਉਣ ਵਾਲੀ ਫਿਲਮ ਦੇ ਟਾਈਟਲ ਦਾ ਐਲਾਨ ਕੀਤਾ ਹੈ। ਰਾਮ ਚਰਨ ਦੀ ਇਸ ਫਿਲਮ ਦਾ ਨਾਂ ‘ਗੇਮਚੇਂਜਰ’ ਹੋਵੇਗਾ। ਇਸ ਫਿਲਮ ‘ਚ ਰਾਮ ਚਰਨ ਦੇ ਨਾਲ ਅਭਿਨੇਤਰੀ ਕਿਆਰਾ ਅਡਵਾਨੀ ਵੀ ਮੁੱਖ ਭੂਮਿਕਾ ਨਿਭਾਏਗੀ। ਦੱਸ ਦੇਈਏ ਕਿ ਮੈਗਾ ਸਟਾਰ ਰਾਮ ਚਰਨ ਸਟਾਰਰ ਫਿਲਮ ‘ਗੇਮ ਚੇਂਜਰ’ ਇਕ ਪੋਲੀਟੀਕਲ ਥ੍ਰਿਲਰ ਫਿਲਮ ਹੋਵੇਗੀ।

‘ਗੇਮਚੇਂਜਰ’ ਦੇ ਟੀਜ਼ਰ ਦੀ ਸ਼ੁਰੂਆਤ ‘ਚ ਪਹਿਲਾਂ ਇਕ ਸਿਆਸੀ ਪ੍ਰਤੀਕ ਨਜ਼ਰ ਆਉਂਦਾ ਹੈ, ਫਿਰ ਬਾਅਦ ‘ਚ ਇਕ ਰਾਜਾ ਵੀ ਸ਼ਤਰੰਜ ਦੀ ਖੇਡ ‘ਚ ਕਈ ਮੋਹਰਾਂ ਦੇ ਵਿਚਕਾਰ ਖੜ੍ਹਾ ਨਜ਼ਰ ਆਉਂਦਾ ਹੈ। ਰਾਮ ਚਰਨ ਦੀ ਇਸ ਆਉਣ ਵਾਲੀ ਫਿਲਮ ‘ਗੇਮ ਚੇਂਜਰ’ ਦਾ ਨਿਰਦੇਸ਼ਨ ਸ਼ੰਕਰ ਨੇ ਕੀਤਾ ਹੈ। ਫਿਲਮ ਦਾ ਨਿਰਮਾਣ ਰਾਜੂ ਅਤੇ ਸ਼ਿਰੀਸ਼ ਨੇ ਕੀਤਾ ਹੈ।

 

View this post on Instagram

 

A post shared by Ram Charan (@alwaysramcharan)

ਇਸ ਫਿਲਮ ‘ਚ ਰਾਮ ਚਰਨ ਅਤੇ ਕਿਆਰਾ ਅਡਵਾਨੀ ਦੇ ਨਾਲ-ਨਾਲ ਐਕਟਰਸ ਅੰਜਲੀ, ਐੱਸਜੇ ਸੂਰਯਾ, ਸ਼੍ਰੀਕਾਂਤ ਅਤੇ ਸੁਨੀਲ ਵੀ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਨੂੰ ਐਸ.ਯੂ ਵੈਂਕਟੇਸ਼ਨ, ਫਰਹਾਦ ਸਾਮਜੀ ਅਤੇ ਵਿਵੇਕ ਨੇ ਲਿਖਿਆ ਹੈ। ਰਾਮ ਚਰਨ ਦੀ ਇਸ ਆਉਣ ਵਾਲੀ ਫਿਲਮ ਨੂੰ ਲੈ ਕੇ ਫੈਨਸ ‘ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਕਿਉਂਕਿ ‘ਗੇਮ ਚੇਂਜਰ’ ਦੇ ਟਾਈਟਲ ਵੀਡੀਓ ਨੂੰ ਹੁਣ ਤੱਕ ਯੂਟਿਊਬ ‘ਤੇ 515K ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਦੱਸ ਦੇਈਏ ਕਿ ਫਿਲਮ ‘ਆਰਆਰਆਰ’ ਤੋਂ ਬਾਅਦ ਪ੍ਰਸ਼ੰਸਕ ਰਾਮ ਚਰਨ ਦੀ ਆਉਣ ਵਾਲੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਅਜਿਹੇ ‘ਚ ਰਾਮ ਚਰਨ ਨੇ ਆਖਿਰਕਾਰ ਆਪਣੇ ਜਨਮਦਿਨ ‘ਤੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Entretainment NewsGame ChangerGame Changer MovieHappy Birthday Ram Charankiara advanipro punjab tvpunjabi newsRAM CHARANRam Charan BirthdayRam Charan Film Game ChangerRam Charan Upcoming FilmRC15RRR fame Ram Charan
Share280Tweet175Share70

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.