ਬੁੱਧਵਾਰ, ਅਗਸਤ 12, 2026 04:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

”ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ ਵਾਰ ਪੈਰੋਲ ਬੰਦੀ ਸਿੰਘਾਂ ਨਾਲ ਕੀਤਾ ਜਾ ਰਿਹਾ ਵਿਤਕਰਾ”: ਜੱਥੇਦਾਰ ਕੁਲਦੀਪ ਸਿੰਘ ਗੜਗੱਜ

ਸੂਬੇ ਭਰ ਵਿੱਚ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਅਲੱਗ ਅਲੱਗ ਪ੍ਰੋਗਰਾਮ ਕਰਾਏ ਜਾ ਰਹੇ ਹਨ। ਜਿਨ੍ਹਾਂ ਵਿਚ ਖਾਸ ਤੌਰ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਲਗਾਏ ਗਏ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਪਹੁੰਚ ਰਹੇ ਹਨ।

by Gurjeet Kaur
ਅਪ੍ਰੈਲ 1, 2025
in Featured News, ਪੰਜਾਬ
0

ਸੂਬੇ ਭਰ ਵਿੱਚ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਅਲੱਗ ਅਲੱਗ ਪ੍ਰੋਗਰਾਮ ਕਰਾਏ ਜਾ ਰਹੇ ਹਨ। ਜਿਨ੍ਹਾਂ ਵਿਚ ਖਾਸ ਤੌਰ ‘ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਲਗਾਏ ਗਏ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਪਹੁੰਚ ਰਹੇ ਹਨ।

ਇਸੇ ਦੇ ਚਲਦਿਆਂ ਅੱਜ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਜੀਰਾ ਵਿੱਚ ਵੀ ਪਹੁੰਚੇ ਜਿਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਾਬਤ ਸੂਰਤ ਹੋ ਕੇ ਸਿੱਖੀ ਨਾਲ ਜੁੜਨਾ ਚਾਹੀਦਾ ਹੈ।

ਇਹੀ ਸਾਨੂੰ ਗੁਰਬਾਣੀ ਸਿਖਾਉਂਦੀ ਹੈ। ਇਸ ਦੌਰਾਨ ਉਨ੍ਹਾਂ ਹਿਮਾਚਲ ਵਿੱਚ ਸੰਤ ਭਿੰਡਰਾਂਵਾਲੇ ਦੇ ਪੋਸਟਰ ਪਾੜੇ ਜਾਣ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਜੋ ਟਕਸਾਲ ਦਾ ਮੁੱਖੀ ਰਹਿ ਚੁੱਕਾ ਹੋਵੇ ਉਸ ਬਾਰੇ ਇਸ ਤਰ੍ਹਾਂ ਹਰਕਤ ਕਰਨਾ ਬਰਦਾਸ਼ਤ ਯੋਗ ਨਹੀਂ ਉਥੇ ਹੀ ਜੱਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਤੇ ਬੋਲਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਾਧ ਨੂੰ ਸਰਕਾਰਾਂ ਵਾਰ ਵਾਰ ਪੈਰੋਲ ਦੇ ਰਹੀਆਂ ਹਨ।

ਜੋ ਬੰਦੀ ਸਿੰਘ ਸਿੱਖ ਕੌਮ ਲਈ ਲੜੇ ਹਨ। ਉਨ੍ਹਾਂ ਨੂੰ ਘੰਟੇ ਦੋ ਘੰਟੇ ਲਈ ਹੀ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ ਇਸ ਲਈ ਸਵਿਧਾਨ ਦੇ ਉਲਟ ਦੋਹਰਾ ਮਾਪ ਦੰਡ ਵਰਤਿਆ ਜਾ ਰਿਹਾ ਹੈ। ਜੋ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੋਦਾ ਸਾਧ ਨੂੰ ਇਸ ਤਰ੍ਹਾਂ ਵਾਰ ਵਾਰ ਬਾਹਰ ਕੱਢਿਆ ਜਾ ਰਿਹਾ ਜਿਵੇਂ ਉਹ ਪਿਕਨਿਕ ਮਨਾਂ ਰਿਹਾ ਹੋਵੇ।

Tags: Jathedar Kuldeep singh Gadgajjlatest newslatest Updatepropunjabnewspropunjabtvpunjabnewssgpc
Share206Tweet129Share51

Related Posts

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026
Load More

Recent News

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.