ਐਤਵਾਰ, ਨਵੰਬਰ 2, 2025 10:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦੀਵਾਲੀ ‘ਤੇ ਜੇਲ੍ਹ ਤੋਂ ਬਾਹਰ ਆ ਸਕਦੈ ਰਾਮ ਰਹੀਮ, ਪੈਰੋਲ ਦੀ ਪ੍ਰਕਿਰਿਆ ਜਾਰੀ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ’ਚੋਂ ਬਾਹਰ ਆ ਸਕਦਾ ਹੈ। ਇਸ ਸਬੰਧ ’ਚ ਪੈਰੋਲ ਨੂੰ ਲੈ ਕੇ ਪ੍ਰਕਿਰਿਆ ਚੱਲ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਮਨਜ਼ੂਰੀ ਮਿਲਦੇ ਹੀ ਕਦੇ ਵੀ ਜੇਲ੍ਹ ’ਚੋਂ ਛੁੱਟੀ ਮਿਲ ਸਕਦੀ ਹੈ। ਇਸ ਵਾਰ ਡੇਰਾ ਮੁਖੀ ਸਿਰਸਾ ਹੈੱਡਕੁਆਰਟਰ ਜਾਂ ਰਾਜਸਥਾਨ ਦੇ ਕਿਸੇ ਡੇਰੇ ’ਚ ਰੁੱਕ ਸਕਦਾ ਹੈ

by Bharat Thapa
ਅਕਤੂਬਰ 11, 2022
in Featured, Featured News, ਦੇਸ਼
0

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ’ਚੋਂ ਬਾਹਰ ਆ ਸਕਦਾ ਹੈ। ਇਸ ਸਬੰਧ ’ਚ ਪੈਰੋਲ ਨੂੰ ਲੈ ਕੇ ਪ੍ਰਕਿਰਿਆ ਚੱਲ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਮਨਜ਼ੂਰੀ ਮਿਲਦੇ ਹੀ ਕਦੇ ਵੀ ਜੇਲ੍ਹ ’ਚੋਂ ਛੁੱਟੀ ਮਿਲ ਸਕਦੀ ਹੈ। ਇਸ ਵਾਰ ਡੇਰਾ ਮੁਖੀ ਸਿਰਸਾ ਹੈੱਡਕੁਆਰਟਰ ਜਾਂ ਰਾਜਸਥਾਨ ਦੇ ਕਿਸੇ ਡੇਰੇ ’ਚ ਰੁੱਕ ਸਕਦਾ ਹੈ। ਇਸ ਦੀਆਂ ਤਿਆਰੀਆਂ ਵੀ ਡੇਰਾ ਪ੍ਰਬੰਧਨ ਵਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੂਤਰਾਂ ਮੁਤਾਬਕ ਡੇਰਾ ਮੁਖੀ ਇਸ ਸਬੰਧ ’ਚ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਦੇ ਚੁੱਕਾ ਹੈ।

ਰਾਮ ਰਹੀਮ ਦੀਵਾਲੀ ਦਾ ਤਿਉਹਾਰ ਜੇਲ੍ਹ ’ਚੋਂ ਬਾਹਰ ਮਨਾ ਸਕਦਾ ਹੈ। ਡੇਰੇ ਦੇ ਸੂਤਰ ਦੱਸਦੇ ਹਨ ਕਿ ਇਸ ਵਾਰ ਡੇਰਾ ਮੁਖੀ ਜਾਂ ਤਾਂ ਸਿਰਸਾ ਡੇਰਾ ਜਾਂ ਫਿਰ ਰਾਜਸਥਾਨ ਦੇ ਕਿਸੇ ਡੇਰੇ ’ਚ ਛੁੱਟੀਆਂ ਬਿਤਾਏਗਾ। ਹਾਲਾਂਕਿ ਡੇਰਾ ਪ੍ਰਬੰਧਨ ਇਸ ਸਬੰਧ ’ਚ ਅਧਿਕਾਰਤ ਰੂਪ ਤੋਂ ਕੁਝ ਵੀ ਬੋਲਣ ਤੋਂ ਬਚ ਰਿਹਾ ਹੈ। ਰਾਮ ਰਹੀਮ ਦੀ ਪੈਰੋਲ ਨੂੰ ਆਦਮਪੁਰ ਜ਼ਿਮਨੀ ਚੋਣ ਅਤੇ ਪ੍ਰਦੇਸ਼ ’ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਾਲ ਜੋੜ ਕੇ ਵੀ ਵੇਖਿਆ ਜਾ ਰਿਹਾ ਹੈ। ਨਿਯਮ ਮੁਤਾਬਕ ਡੇਰਾ ਮੁਖੀ ਨੂੰ ਇਕ ਸਾਲ ’ਚ ਕਰੀਬ 90 ਦਿਨ ਦੀ ਛੁੱਟੀ ਮਿਲ ਸਕਦੀ ਹੈ। ਜਿਸ ’ਚ 21 ਦਿਨ ਦੀ ਫਰਲੋ ਅਤੇ 70 ਦਿਨ ਦੀ ਪੈਰੋਲ ਸ਼ਾਮਲ ਹੈ। ਇਸ ਸਾਲ ਫਰਵਰੀ ’ਚ ਰਾਮ ਰਹੀਮ 21 ਦਿਨ ਦੀ ਫਰਲੋ ਲੈ ਚੁੱਕਾ ਹੈ। ਇਸ ਮਗਰੋਂ ਜੂਨ ਮਹੀਨੇ ’ਚ ਇਕ ਮਹੀਨੇ ਦੀ ਪੈਰੋਲ ਲੈ ਚੁੱਕਾ ਹੈ।

Tags: come outcontinuesDiwalijailparole processpropunjabtvram rahim
Share209Tweet131Share52

Related Posts

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਕੀ ਤੁਸੀਂ ਹੁਣ ਆਧਾਰ ‘ਤੇ ਆਪਣਾ ਨਾਮ, ਪਤਾ ਅਤੇ ਮੋਬਾਈਲ ਨੰਬਰ ਔਨਲਾਈਨ ਅਪਡੇਟ ਕਰ ਸਕਦੇ ਹੋ ?

ਨਵੰਬਰ 2, 2025

ਸਰਕਾਰ ਨੇ ਲਾਂਚ ਕੀਤੀ PF ਦੀ ਨਵੀਂ ਸਕੀਮ, ਕਰਮਚਾਰੀਆਂ ਨੂੰ ਇਸ ਤਰ੍ਹਾਂ ਹੋਵੇਗਾ ਲਾਭ

ਨਵੰਬਰ 2, 2025

2050 ਤੱਕ, ਇਹ ਤਕਨਾਲੋਜੀਆਂ ਦੁਨੀਆ ‘ਤੇ ਕਰਨਗੀਆਂ ਰਾਜ, ਮਨੁੱਖਾਂ ਦੀ ਜ਼ਰੂਰਤ ਨੂੰ ਕਰ ਦੇਣਗੀਆਂ ਖਤਮ

ਨਵੰਬਰ 1, 2025
Load More

Recent News

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਕੀ ਤੁਸੀਂ ਹੁਣ ਆਧਾਰ ‘ਤੇ ਆਪਣਾ ਨਾਮ, ਪਤਾ ਅਤੇ ਮੋਬਾਈਲ ਨੰਬਰ ਔਨਲਾਈਨ ਅਪਡੇਟ ਕਰ ਸਕਦੇ ਹੋ ?

ਨਵੰਬਰ 2, 2025

ਸਰਕਾਰ ਨੇ ਲਾਂਚ ਕੀਤੀ PF ਦੀ ਨਵੀਂ ਸਕੀਮ, ਕਰਮਚਾਰੀਆਂ ਨੂੰ ਇਸ ਤਰ੍ਹਾਂ ਹੋਵੇਗਾ ਲਾਭ

ਨਵੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.