ਸ਼ੁੱਕਰਵਾਰ, ਅਗਸਤ 14, 2026 07:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Ram Rahim – ਜੇਲ ‘ਚ ਬਾਹਰ ਆਉਂਦਿਆ ਹੀ ਰਾਮ ਰਹੀਮ ਹਨੀਪ੍ਰੀਤ ਨਾਲ ਕਿੱਥੇ ਗਿਆ ?

by propunjabtv
ਜੂਨ 17, 2022
in ਦੇਸ਼
0

ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਕਰੀਬ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਅੱਜ ਤੜਕੇ ਸਵੇਰੇ 5.30 ਵਜੇ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਆਇਆ ਹੈ। ਸੂਤਰਾਂ ਮੁਤਾਬਕ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਰਾਮ ਰਹੀਮ ,ਬਾਗਪਤ ਸਥਿਤ ਆਪਣੇ ਆਸ਼ਰਮ ਹਨੀਪ੍ਰੀਤ ਅਤੇ ਚਰਨਜੀਤ ਨਾਲ ਚਲਾ ਗਿਆ

ਰਾਮ ਰਹੀਮ ਨੂੰ ਕਦੋਂ ਮਿਲਦੀ ਰਹੀ ਪੈਰੋਲ

ਇਸ ਤੋਂ ਪਹਿਲਾਂ ਇਸ ਸਾਲ 7 ਫਰਵਰੀ ਨੂੰ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਨੂੰ 28 ਫਰਵਰੀ ਨੂੰ ਪੈਰੋਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਸੁਨਾਰੀਆ ਜੇਲ੍ਹ ਲਿਆਂਦਾ ਗਿਆ ਸੀ। ਪਿਛਲੇ ਸਾਲ ਵੀ ਡੇਰਾ ਮੁਖੀ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਸਵੇਰ ਤੋਂ ਸ਼ਾਮ ਤੱਕ ਐਮਰਜੈਂਸੀ ਪੈਰੋਲ ਦਿੱਤੀ ਗਈ ਸੀ।
21 ਦਿਨਾਂ ਦੀ ਪੈਰੋਲ ਦੌਰਾਨ ਦਿੱਤੀ ਗਈ ਸੀ ਜ਼ੈੱਡ ਪਲੱਸ ਸੁਰੱਖਿਆ , ਇਹ ਵੀ ਜਿਕਰਯੋਗ ਹੈ ਕਿ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖਤਰਾ ਦੱਸਦੇ ਹੋਏ ਉਸ ਨੂੰ ਜ਼ੈੱਡ ਪਲੱਸ ਸੁਰੱਖਿਆ ਵੀ ਦਿੱਤੀ ਸੀ। ਸੂਤਰਾਂ ਮੁਤਾਬਕ ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮਾਂ ਆਪਣੇ ਗੁਰੂਗ੍ਰਾਮ ਆਸ਼ਰਮ ‘ਚ ਹੀ ਰਿਹਾ। ਏਡੀਜੀਪੀ (ਸੀਆਈਡੀ) ਦੀ ਰਿਪੋਰਟ ‘ਤੇ ਸਰਕਾਰ ਵੱਲੋਂ ਸੁਰੱਖਿਆ ਦਾ ਆਧਾਰ ਬਣਾਇਆ ਗਿਆ ਸੀ।
ਸਰਕਾਰ ਨੇ ਕਿਹਾ ਸੀ ਕਿ ਖਾਲਿਸਤਾਨ ਸਮਰਥਕ ਡੇਰਾ ਮੁਖੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਦਿੱਤੀ ਜਾ ਰਹੀ ਹੈ।

ਇਕ ਰਿਪੋਰਟ ਮੁਤਾਬਕ ਪੂਰੇ ਭਾਰਤ ਵਿੱਚ ਛੇ ਕਰੋੜ ਪੈਰੋਕਾਰ ਹਨ, ਜਿਨ੍ਹਾਂ ਵਿੱਚੋਂ 40 ਲੱਖ ਇਕੱਲੇ ਪੰਜਾਬ ਵਿੱਚ ਹਨ।

ਰਾਮ ਰਹੀਮ ਨੂੰ ਕਿਉਂ ਮਿਲੀ ਸੀ ਸਜ਼ਾ?

ਇਥੇ ਇਹ ਵੇ ਜਿਕਰਯੋਗ ਹੈ ਕਿ  ਰਾਮ ਰਹੀਮ ਸਿਰਸਾ ਸਥਿਤ ਆਪਣੇ ਆਸ਼ਰਮ ‘ਚ ਦੋ ਔਰਤਾਂ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ।ਇਥੇ ਇਹ ਵੀ ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Tags: Gurmeet Ram Rahimharyana news
Share200Tweet125Share50

Related Posts

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.