ਸ਼ੁੱਕਰਵਾਰ, ਜੁਲਾਈ 11, 2025 01:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਚੜਿਆ ਸਿਰਸਾ ਪੁਲਿਸ ਦੇ ਹੱਥੇ

ਜਿਸ ਵਿਅਕਤੀ ਨੂੰ ਸਿਰਸਾ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਸੀ, ਉਹ ਦੋਸ਼ੀ ਸੀ ਜੋ ਪੰਚਕੂਲਾ ਦੰਗਿਆਂ ਤੋਂ ਬਾਅਦ ਹਨੀਪ੍ਰੀਤ ਦੇ ਨਾਲ ਭੱਜਿਆ ਸੀ। ਉਹ ਖੁਦ ਗੱਡੀ ਚਲਾ ਰਿਹਾ ਸੀ।

by ਮਨਵੀਰ ਰੰਧਾਵਾ
ਅਪ੍ਰੈਲ 9, 2023
in ਦੇਸ਼
0

Honeypreet Insan: ਰਾਮ ਰਹੀਮ ਦੀ ਬੇਟੀ ਹਨੀਪ੍ਰੀਤ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਸਿਰਸਾ ਪੁਲਿਸ ਨੇ ਇਸ ਮਾਮਲੇ ‘ਚ ਇੱਕ ਦੋਸ਼ੀ ਦੀ ਸੂਹ ‘ਤੇ ਪੁੱਛਗਿੱਛ ਲਈ ਸ਼ਨੀਵਾਰ ਰਾਤ ਡੱਬਵਾਲੀ ਤੋਂ ਮੋਹਿਤ ਇੰਸਾ ਨੂੰ ਹਿਰਾਸਤ ‘ਚ ਲਿਆ। ਹਾਲਾਂਕਿ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ।

ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਦੋਸ਼ੀ ਖੁਦ ਪੰਚਕੂਲਾ ਦੰਗਿਆਂ ‘ਚ ਸ਼ਾਮਲ ਸੀ ਤੇ ਹਨੀਪ੍ਰੀਤ ਨੂੰ ਜਾਣਦਾ ਹੈ। ਦੋਵਾਂ ਦਾ ਨਾਂ ਐਫਆਈਆਰ ਵਿੱਚ ਦਰਜ ਹੈ। ਮੋਹਿਤ ਇੰਸਾ ਨੇ ਕਿਹਾ ਕਿ ਜਿਸ ਦੋਸ਼ੀ ਨੇ ਉਸ ਦਾ ਨਾਂ ਲਿਆ ਹੈ, ਉਹ ਝੂਠ ਬੋਲ ਰਿਹਾ ਹੈ। ਉਸ ਨੇ ਪੁਲਿਸ ਨੂੰ ਆਪਣੇ ਬਿਆਨ ‘ਚ ਦੱਸਿਆ ਕਿ ਉਸ ਨੇ ਮੋਹਿਤ ਦੇ ਕਹਿਣ ‘ਤੇ ਅਜਿਹਾ ਕੀਤਾ ਹੈ। ਜਦਕਿ ਉਹ ਵਿਅਕਤੀ ਪੰਚਕੂਲਾ ਦੰਗਿਆਂ ਵਿੱਚ ਸ਼ਾਮਲ ਸੀ।

ਮੋਹਿਤ ਇੰਸਾ ਨੇ ਦੱਸਿਆ ਕਿ ਦੋਸ਼ੀ ਫਰਜ਼ੀ ਬਿਆਨ ਦੇ ਰਿਹਾ ਸੀ। ਉਹ ਇੱਕ ਵਾਰ ਮਦਦ ਮੰਗਣ ਆਇਆ ਸੀ। ਮੁਲਜ਼ਮ ਨੇ ਦੱਸਿਆ ਕਿ ਉਹ ਮੋਹਿਤ ਨੂੰ ਮਿਲਿਆ ਸੀ। ਦੋਸ਼ੀ ਨੇ ਕਿਹਾ ਸੀ ਕਿ ਉਹ ਉਸ ਨੂੰ 5 ਅਪ੍ਰੈਲ ਨੂੰ ਕਲੀਨਿਕ ਵਿਚ ਮਿਲਿਆ। ਉਸ ਨੇ ਅੱਗੇ ਕਿਹਾ ਕਿ ਮੇਰੇ ਕੋਲ ਉਸ ਥਾਂ ‘ਤੇ ਕਲੀਨਿਕ ਨਹੀਂ ਸੀ ਜਿੱਥੇ ਉਸਨੇ ਕਲੀਨਿਕ ਦਾ ਜ਼ਿਕਰ ਕੀਤਾ ਤੇ ਨਾ ਹੀ ਉਹ 5 ਅਪ੍ਰੈਲ ਨੂੰ ਸਿਰਸਾ ਵਿੱਚ ਸੀ। ਦੋਸ਼ੀ ਨੇ ਉਸ ਦੀ ਪਤਨੀ ਦਾ ਵੀ ਜ਼ਿਕਰ ਕੀਤਾ, ਪਰ ਉਸਦਾ ਵਿਆਹ ਨਹੀਂ ਹੋਇਆ ਸੀ।

ਦੋਸ਼ੀ ਪੰਚਕੂਲਾ ਦੰਗਿਆਂ ਤੋਂ ਬਾਅਦ ਫਰਾਰ ਹੋ

ਜਿਸ ਵਿਅਕਤੀ ਨੂੰ ਸਿਰਸਾ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਸੀ, ਉਹ ਦੋਸ਼ੀ ਸੀ ਜੋ ਪੰਚਕੂਲਾ ਦੰਗਿਆਂ ਤੋਂ ਬਾਅਦ ਹਨੀਪ੍ਰੀਤ ਦੇ ਨਾਲ ਭੱਜਿਆ ਸੀ। ਉਹ ਖੁਦ ਗੱਡੀ ਚਲਾ ਰਿਹਾ ਸੀ। ਸਿਰਸਾ ਪੁਲਿਸ ਸਾਰੇ ਪਹਿਲੂਆਂ ਤੋਂ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਲਦੀ ਹੀ ਇਸ ਦਾ ਖੁਲਾਸਾ ਕਰੇਗੀ।

ਹਨੀਪ੍ਰੀਤ ਬਣ ਚੁੱਕੀ ਹੈ ਡੇਰੇ ਦੀ ਵਾਈਸ ਪੈਟਰਨ

22 ਫਰਵਰੀ 2022 ਦੀ ਟਰੱਸਟ ਡੀਡ ਵਿੱਚ ਸੋਧ ਵਿੱਚ, ਹਨੀਪ੍ਰੀਤ ਹੁਣ ਡੇਰਾ ਪ੍ਰਬੰਧਕ ਕਮੇਟੀ, ਟਰੱਸਟੀ ਬੋਰਡ ਦੀ ਮੌਜੂਦਾ ਚੇਅਰਪਰਸਨ ਅਤੇ ਟਰੱਸਟ ਦੀ ਉਪ ਪ੍ਰਧਾਨ ਹੈ। ਰਾਮ ਰਹੀਮ ਨੇ ਆਪਣੇ ਪਰਿਵਾਰਕ ਪਛਾਣ ਪੱਤਰ ‘ਚ ਹਨੀਪ੍ਰੀਤ ਨੂੰ ਆਪਣੀ ਮੁੱਖ ਚੇਲੀ ਦੱਸਿਆ। ਪੀਪੀਪੀ ਵਿੱਚ ਪਰਿਵਾਰ ਦੇ ਕਿਸੇ ਮੈਂਬਰ ਦਾ ਨਾਂ ਨਹੀਂ ਹੈ।

ਪਹਿਲੀ ਪੈਰੋਲ ‘ਤੇ ਕਾਗਜ਼ਾਂ ਵਿੱਚ ਬਦਲਾਅ

ਫਰਵਰੀ 2022 ‘ਚ ਜਦੋਂ ਰਾਮ ਰਹੀਮ ਪਹਿਲੀ ਵਾਰ ਪੈਰੋਲ ‘ਤੇ ਆਇਆ ਤਾਂ ਉਸ ਨੇ ਆਪਣੇ ਆਧਾਰ ਕਾਰਡ ਅਤੇ ਪਰਿਵਾਰ ਦੇ ਪਛਾਣ ਪੱਤਰ ‘ਚੋਂ ਪਿਤਾ ਅਤੇ ਪਰਿਵਾਰ ਦੇ ਨਾਂ ਕੱਟੇ। ਉਸ ਨੇ ਆਪਣੇ ਪਿਤਾ ਦੇ ਨਾਮ ਦੇ ਅੱਗੇ ਆਪਣੇ ਗੁਰੂ ਸਤਨਾਮ ਸਿੰਘ ਦਾ ਨਾਮ ਉਕਰਿਆ। ਪਰਿਵਾਰਕ ਸ਼ਨਾਖਤੀ ਕਾਰਡ ‘ਚ ਆਪਣੀ ਪਤਨੀ ਅਤੇ ਮਾਂ ਦਾ ਨਾਂ ਨਾ ਲਿਖਦੇ ਹੋਏ ਸਿਰਫ ਹਨੀਪ੍ਰੀਤ ਨੂੰ ਹੀ ਮੁੱਖ ਚੇਲਾ ਰੱਖਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Honeypreet Insan threatenedpro punjab tvpunjabi newsram rahimRansomSirsa Police
Share328Tweet205Share82

Related Posts

earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਗੁਜਰਾਤ ‘ਚ ਢਹਿ ਗਿਆ 45 ਸਾਲ ਪੁਰਾਣਾ ਪੁਲ, ਚੱਲਦੇ ਵਾਹਨ ਨਦੀ ‘ਚ ਜਾ ਡਿੱਗੇ

ਜੁਲਾਈ 9, 2025

ਅੱਜ ਭਾਰਤ ਬੰਦ ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਕੀ ਰਹੇਗਾ ਖੁੱਲ੍ਹਾ ‘ਤੇ ਕੀ ਬੰਦ

ਜੁਲਾਈ 9, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025
Load More

Recent News

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਰੀਲਾਂ ਬਣਾਉਣ ਦੀ ਧੀ ਨੂੰ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਜੁਲਾਈ 11, 2025

Weather Update: ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ ਅੱਜ ਪਏਗਾ ਤੇਜ਼ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.