ਬੁੱਧਵਾਰ, ਅਕਤੂਬਰ 14, 2026 05:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Rambha Car Accident : ਬਾਲੀਵੁੱਡ Actress ਰੰਭਾ ਦਾ ਹੋਇਆ ਐਕਸੀਡੈਂਟ , ਬੁਰੀ ਤਰ੍ਹਾਂ ਨੁਕਸਾਨ

ਬਾਲੀਵੁੱਡ ਦੀਆਂ ਕਈ ਵੱਡੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਅਭਿਨੇਤਰੀ ਰੰਭਾ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਰੰਭਾ ਦੀ ਕਾਰ ਦਾ ਐਕਸੀਡੈਂਟ ਹੋ ਗਿਆ। ਹਾਦਸੇ ਵਿੱਚ ਰੰਭਾ ਦੀ ਕਾਰ ਚਕਨਾਚੂਰ ਹੋ ਗਈ। ਕਾਰ 'ਚ ਅਭਿਨੇਤਰੀ ਦੇ ਬੱਚੇ ਅਤੇ ਉਨ੍ਹਾਂ ਦੀ ਨਾਨੀ ਵੀ ਮੌਜੂਦ ਸੀ। ਅਦਾਕਾਰਾ ਦੀ ਬੇਟੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

by Bharat Thapa
ਨਵੰਬਰ 1, 2022
in ਮਨੋਰੰਜਨ
0
RAMBA

RAMBA

Rambha Car Accident : ਬਾਲੀਵੁੱਡ ਦੀਆਂ ਕਈ ਵੱਡੀਆਂ ਫਿਲਮਾਂ ‘ਚ ਕੰਮ ਕਰ ਚੁੱਕੀ ਅਭਿਨੇਤਰੀ ਰੰਭਾ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਰੰਭਾ ਦੀ ਕਾਰ ਦਾ ਐਕਸੀਡੈਂਟ ਹੋ ਗਿਆ। ਹਾਦਸੇ ਵਿੱਚ ਰੰਭਾ ਦੀ ਕਾਰ ਚਕਨਾਚੂਰ ਹੋ ਗਈ। ਕਾਰ ‘ਚ ਅਭਿਨੇਤਰੀ ਦੇ ਬੱਚੇ ਅਤੇ ਉਨ੍ਹਾਂ ਦੀ ਨਾਨੀ ਵੀ ਮੌਜੂਦ ਸੀ। ਅਦਾਕਾਰਾ ਦੀ ਬੇਟੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹਾਦਸਾ ਕਿਵੇਂ ਹੋਇਆ?

ਅਭਿਨੇਤਰੀ ਰੰਭਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਕਾਰ ਹਾਦਸੇ ਦੀ ਹੈਰਾਨ ਕਰਨ ਵਾਲੀ ਖਬਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਾਰ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਰੰਭਾ ਦੀ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਹਾਲਾਂਕਿ ਉਸ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ ਹਨ।

Tags: Bollywood actresslatets newspro punjab tvpunjabi newsRAMBA
Share261Tweet163Share65

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.