ਵੀਰਵਾਰ, ਮਈ 21, 2026 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰਾਣਾ ਰਣਬੀਰ ਨੇ IELTS ‘ਤੇ ਸੁਣਾਈ ਸ਼ਾਨਦਾਰ ਕਹਾਣੀ, ਛੇੜ ਗਏ ਪੰਜਾਬ ਦਾ ਦੁੱਖ (ਵੀਡੀਓ)

Rana Ranbir Video: ਮਸ਼ਹੂਰ ਅਦਾਕਾਰ ਰਾਣਾ ਰਣਬੀਰ ਸਿੰਘ (Rana Ranbir Singh) ਜੋ ਕਿ ਇਕ ਇੱਕ ਚੰਗੇ ਲੇਖਕ ਵੀ ਹਨ। ਉਹ ਗੀਤਾਂ ਦੇ ਨਾਲ-ਨਾਲ ਸ਼ਾਨਦਾਰ ਕਵਿਤਾਵਾਂ ਵੀ ਲਿਖਦੇ ਹਨ। ਉਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ

by Bharat Thapa
ਅਕਤੂਬਰ 26, 2022
in Featured, Featured News, ਪੰਜਾਬ, ਮਨੋਰੰਜਨ
0

Rana Ranbir Video: ਮਸ਼ਹੂਰ ਅਦਾਕਾਰ ਰਾਣਾ ਰਣਬੀਰ ਸਿੰਘ (Rana Ranbir Singh) ਜੋ ਕਿ ਇਕ ਇੱਕ ਚੰਗੇ ਲੇਖਕ ਵੀ ਹਨ। ਉਹ ਗੀਤਾਂ ਦੇ ਨਾਲ-ਨਾਲ ਸ਼ਾਨਦਾਰ ਕਵਿਤਾਵਾਂ ਵੀ ਲਿਖਦੇ ਹਨ। ਉਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਵਿਦੇਸ਼ੀਆਂ ਨਾਲ ਜੁੜੀ ਇੱਕ ਖਾਸ ਕਹਾਣੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਵੀਡੀਓ ‘ਚ ਇਕ ਬਹੁਤ ਚੰਗਾ ਸੁਨੇਹਾ ਤੇ ਪੰਜਾਬ ਦੇ ਕਈ ਪਰਿਵਾਰਾਂ ਦਾ ਦੁੱਖ ਵੀ ਲੁੱਕਿਆ ਹੋਇਆ ਹੈ। ਉਹ ਆਪਣੀ ਸ਼ਾਨਦਾਰ ਕਾਮੇਡੀ ਨਾਲ ਦਰਸ਼ਕਾਂ ਦਾ ਦਿਲ ਤਾਂ ਜਿੱਤਦੇ ਆ ਹੀ ਰਹੇ ਹਨ ਪਰ ਉਨ੍ਹਾਂ ਵੱਲੋਂ ਸੁਣਾਈ ਗਈ ਇਸ ਕਹਾਣੀ ਲੋਕਾਂ ਦੇ ਦਿਲ ਛੂਹ ਲਿਆ ਹੈ।

ਕਾਮੇਡੀਅਨ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਸੋਨੀ ਢਿੱਲੋਂ ਵੱਲੋਂ ਆਈਲੈਟਸ ਤੇ ਕਹਾਣੀ… ਰਾਣਾ ਰਣਬੀਰ ਨੇ ਵੀਡੀਓ ਦੀ ਸ਼ੁਰੂਆਤ ਇਹ ਕਹਿ ਕੇ ਕੀਤੀ ਕਿ, ਕਹਿੰਦੇ ਰਾਣਾ ਬਹੁਤ ਭਾਰੀਆਂ-ਭਾਰੀਆਂ ਗੱਲਾਂ ਕਰਦਾ…ਗੰਭੀਰ ਜਹੀਆਂ…ਅੱਗੇ ਕਲਾਕਾਰ ਨੇ ਕੀ ਕਿਹਾ ਤੁਸੀ ਵੀ ਦੇਖੋ ਇਹ ਵੀਡੀਓ…

ਵਰਕਫਰੰਟ ਦੀ ਗੱਲ ਕਰੀਏ ਤਾਂ ਰਾਣਾ ਰਣਬੀਰ ਇੰਡਸਟਰੀ ਦੇ ਕਈ ਕਲਾਕਾਰਾਂ ਲਈ ਗੀਤ ਵੀ ਲਿਖਦੇ ਹਨ। ਕਲਾਕਾਰ ਵੱਲੋਂ ਲਿਖੇ ਗਏ ਗੁਰਬਾਣੀ ਸ਼ਬਦਾਂ ਨੂੰ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਵੱਲੋਂ ਗੀਤ ਵਿੱਚ ਪਿਰੋਇਆ ਗਿਆ। ਇਸ ਤੋਂ ਇਲਾਵਾ ਰਾਣਾ ਰਣਬੀਰ ਗਿੱਪੀ ਗਰੇਵਾਲ ਸਟਾਰਰ ਫਿਲਮ ‘ਮਾਂ’ ਅਤੇ ‘ਪੋਸਤੀ’ ਵਿੱਚ ਨਜ਼ਰ ਆਏ। ਕਲਾਕਾਰ ਫਰਵਰੀ ਅਤੇ ਮਾਰਚ ਸਾਲ 2023 ਵਿੱਚ ਆਸਟ੍ਰੇਲੀਆ ਨਿਊਜ਼ੀਲੈਂਡ ਟੂਰ ਤੇ ਜਾਣਗੇ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: IELTSpain of Punjabpropunjabtvrana ranbirtoldwonderful story
Share620Tweet388Share155

Related Posts

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

ਪ੍ਰਧਾਨ ਮੰਤਰੀ ਮੋਦੀ ਨੂੰ ਸੰਯੁਕਤ ਰਾਸ਼ਟਰ ਦਾ ਵੱਡਾ ਸਨਮਾਨ: ਇਟਲੀ ‘ਚ ਮਿਲਿਆ FAO ਦਾ ‘ਐਗਰੀਕੋਲਾ ਮੈਡਲ’

ਮਈ 21, 2026
Load More

Recent News

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.