ਬੁੱਧਵਾਰ, ਅਕਤੂਬਰ 14, 2026 11:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Ranbir Kapoor-Alia Bhatt: ਇਸ ਹਸਪਤਾਲ ‘ਚ ਜਨਮ ਲਵੇਗਾ ਰਣਬੀਰ ਤੇ ਆਲੀਆ ਦਾ ਪਹਿਲਾ ਬੱਚਾ, ਰਿਸ਼ੀ ਕਪੂਰ ਨਾਲ ਵੀ ਹਸਪਤਾਲ ਦਾ ਖਾਸ ਸਬੰਧ

by Gurjeet Kaur
ਅਕਤੂਬਰ 18, 2022
in ਮਨੋਰੰਜਨ
0
alia and ranbir

alia and ranbir

Ranbir Kapoor-Alia Bhatt: ਬਾਲੀਵੁੱਡ ਐਕਟਰਸ ਆਲੀਆ ਭੱਟ (Alia Bhatt) ਤੇ ਰਣਬੀਰ ਕਪੂਰ (Ranbir Kapoor) ਦੇ ਘਰ ਜਲਦ ਹੀ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ਗੂੰਜ਼ਣ ਵਾਲੀਆਂ ਹਨ।ਫਿਲਹਾਲ ਆਲੀਆ ਆਪਣੇ ਪ੍ਰੈਗਨੈਂਸੀ ਨੂੰ ਇਨਜੁਆਏ ਕਰ ਰਹੀ ਹੈ।ਐਕਟਰਸ ਨੇ ਵਿਆਹ ਦੇ ਦੋ ਮਹੀਨੇ ਬਾਅਦ ਹੀ ਫੈਂਨਜ਼ ਨੂੰ ਗੁੱਡ ਨਿਊਜ਼ ਸ਼ੇਅਰ ਕੀਤੀ ਸੀ।ਐਕਟਰਸ ਦੀ ਡਿਲੀਵਰੀ ਨਵੰਬਰ ਦੇ ਐਂਡ ਜਾਂ ਦਸੰਬਰ ਦੇ ਪਹਿਲੇ ਹਫ਼ਤੇ ‘ਚ ਹੋ ਸਕਦੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕਪੂਰ ਪਰਿਵਾਰ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਐਕਟਰਸ ਗਿਰਗਾਂਵ ਦੇ ਐਚ.ਐਨ. ਰਿਲਾਇੰਸ ਫਾਉਂਡੇਸ਼ਨ ਹਸਪਤਾਲ ‘ਚ ਬੱਚੇ ਨੂੰ ਜਨਮ ਦੇਵੇਗੀ।
ਮੀਡੀਆ ਰਿਪੋਰਟ ਮੁਤਾਬਕ ਐਕਸਟ੍ਰਸ ਗਿਰਗਾਂਵ ਦੇ ਐਚ.ਐਨ. ਰਿਲਾਂਇਸ ਫਾਉਂਡੇਸ਼ਨ ਹਸਪਤਾਲ ‘ਚ ਬੱਚੇ ਨੂੰ ਜਨਮ ਦੇਵੇਗੀ।ਦਰਅਸਲ ਆਖਿਰੀ ਦਿਨਾਂ ‘ਚ ਜਦੋਂ ਐਕਟਰਸ ਦੀ ਸਿਹਤ ਖਰਾਬ ਹੋਈ ਸੀ ਤਾਂ ਉਨ੍ਹਾਂ ਨੂੰ ਇੱਥੇ ਹੀ ਭਰਤੀ ਕਰਾਇਆ ਗਿਆ ਸੀ।ਰਿਸ਼ੀ ਕਪੂਰ ਨੇ ਆਖਰੀ ਸਾਹ ਵੀ ਇਸੇ ਹਸਪਤਾਲ ‘ਚ ਲਈ ਸੀ।

ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ ਕਿਊਟ ਫੋਟੋ: ਐਕਟਰਸ ਨੇ ਆਪਣੀ ਪ੍ਰੈਗਨੈਂਸੀ ਨੂੰ ਸੋਸ਼ਲ ਮੀਡੀਆ ਰਾਹੀਂ ਸਾਝਾਂ ਕੀਤਾ ਸੀ।ਆਲੀਆ ਨੇ 14 ਅਪ੍ਰੈਲ 2022 ‘ਚ ਐਕਟਰ ਰਣਬੀਰ ਕਪੂਰ ਨਾਲ ਵਿਆਹ ਕੀਤਾ ਸੀ।

 

View this post on Instagram

 

A post shared by Alia Bhatt 🤍☀️ (@aliaabhatt)

ਹਾਲ ਹੀ ‘ਚ ਹੋਈ ਸੀ ਗੋਦ ਭਰਾਈ ਦੀ ਰਸਮ
ਹਾਲ ਹੀ ‘ਚ ਆਲੀਆ ਤੇ ਰਣਬੀਰ ਕਪੂਰ ਨੇ ਆਪਣੇ ਘਰ ‘ਤੇ ਬੇਬੀ ਸ਼ਾਵਰ ਸੈਰੇਮਨੀ ਵੀ ਰੱਖੀ ਸੀ।ਇਸ ਪ੍ਰੋਗਰਾਮ ‘ਚ ਆਲੀਆ ਤੇ ਰਣਬੀਰ ਦੇ ਪਰਿਵਾਰ ਦੇ ਲੋਕ ਸ਼ਾਮਿਲ ਹੋਏ ਸੀ।

 

View this post on Instagram

 

A post shared by Alia Bhatt 🤍☀️ (@aliaabhatt)

Tags: alia bhattbaby birthbaby shawarbollywoodentertainment newspro punjab tvranbir kapoor
Share216Tweet135Share54

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.