ਸ਼ੁੱਕਰਵਾਰ, ਜੁਲਾਈ 18, 2025 07:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

TJMM Box Office Collection Day 11: Ranbir Kapoor ਨੇ ਲਗਾਇਆ ਸੈਂਕੜਾ, TJMM ਨੇ ਕੀਤਾ 100 ਕਰੋੜ ਦਾ ਅੰਕੜਾ ਪਾਰ

Tu Jhoothi Main Makkaar Box Office Collection Day 11: ਬਾਲੀਵੁੱਡ ਫਿਲਮ ਸਟਾਰ Ranbir Kapoor ਤੇ Shraddha Kapoor ਸਟਾਰਰ ਫਿਲਮ 'ਤੂ ਝੂਠੀ ਮੈਂ ਮੱਕੜ' ਨੇ ਆਖਰਕਾਰ 100 ਕਰੋੜ ਰੁਪਏ ਦਾ ਅੰਕੜਾ ਹਾਸਲ ਕਰ ਲਿਆ ਹੈ।

by ਮਨਵੀਰ ਰੰਧਾਵਾ
ਮਾਰਚ 20, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Tu Jhoothi Main Makkaar Box Office Collection Day 11: ਬਾਲੀਵੁੱਡ ਫਿਲਮ ਸਟਾਰ Ranbir Kapoor ਤੇ Shraddha Kapoor ਸਟਾਰਰ ਫਿਲਮ 'ਤੂ ਝੂਠੀ ਮੈਂ ਮੱਕੜ' ਨੇ ਆਖਰਕਾਰ 100 ਕਰੋੜ ਰੁਪਏ ਦਾ ਅੰਕੜਾ ਹਾਸਲ ਕਰ ਲਿਆ ਹੈ।
ਫਿਲਮ ਨੂੰ ਰਿਲੀਜ਼ ਹੋਏ 11 ਦਿਨ ਪੂਰੇ ਹੋ ਚੁੱਕੇ ਹਨ। ਇਸ ਦੇ ਨਾਲ ਹੀ ਫਿਲਮ ਨੇ 11ਵੇਂ ਦਿਨ ਲੰਬੀ ਛਾਲ ਮਾਰ ਕੇ 100 ਕਰੋੜ ਦੇ ਕਲੱਬ 'ਚ ਸਫਲ ਐਂਟਰੀ ਕਰ ਲਈ ਹੈ। ਇਸ ਦੇ ਨਾਲ ਹੀ ਇਹ ਰਣਬੀਰ ਕਪੂਰ ਦੇ ਕਰੀਅਰ ਦੀ 6ਵੀਂ 100 ਕਰੋੜੀ ਫਿਲਮ ਬਣ ਗਈ ਹੈ।
ਸਾਹਮਣੇ ਆਏ ਅੰਕੜਿਆਂ ਦਾ ਦਾਅਵਾ ਹੈ ਕਿ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਵਿੱਚ ਫਿਲਮ ਨੂੰ ਲੈ ਕੇ ਕ੍ਰੇਜ਼ ਹੈ। ਨਾਲ ਹੀ ਨਿਰਦੇਸ਼ਕ ਲਵ ਰੰਜਨ ਨੇ ਵੀ ਇੱਕ ਵਾਰ ਫਿਰ ਦਰਸ਼ਕਾਂ ਦੀ ਨਬਜ਼ ਨੂੰ ਸਹੀ ਤਰੀਕੇ ਨਾਲ ਫੜਿਆ ਹੈ। ਜਿਸ ਕਾਰਨ ਇਹ ਫਿਲਮ ਆਸਾਨੀ ਨਾਲ 100 ਕਰੋੜ ਰੁਪਏ ਦੀ ਬੰਪਰ ਕਮਾਈ ਕਰਨ 'ਚ ਕਾਮਯਾਬ ਰਹੀ ਹੈ।
ਕਮਾਈ ਦੇ ਤਾਜ਼ਾ ਅੰਕੜੇ ਜਾਰੀ ਕਰਦੇ ਹੋਏ ਵਪਾਰ ਮਾਹਿਰ ਤਰਨ ਆਦਰਸ਼ ਨੇ ਕਿਹਾ ਕਿ ਫਿਲਮ 'ਤੂ ਝੂਠੀ ਮੈਂ ਮੱਕੜ' ਨੇ ਦੂਜੇ ਸ਼ਨੀਵਾਰ ਨੂੰ 3.41 ਕਰੋੜ ਰੁਪਏ ਦੀ ਸ਼ਾਨਦਾਰ ਕਮਾਈ ਕੀਤੀ ਹੈ।
ਰਣਬੀਰ ਕਪੂਰ ਦੀ ਫਿਲਮ ਨੇ ਸ਼ੁੱਕਰਵਾਰ ਦੇ ਮੁਕਾਬਲੇ ਸ਼ਨੀਵਾਰ ਨੂੰ ਕਾਰੋਬਾਰ ਵਿੱਚ ਚੰਗੀ ਛਾਲ ਮਾਰੀ। ਜਿੱਥੇ ਫਿਲਮ ਨੇ ਸ਼ੁੱਕਰਵਾਰ ਨੂੰ ਕੁੱਲ 1.96 ਕਰੋੜ ਰੁਪਏ ਦੀ ਕਮਾਈ ਕੀਤੀ। ਜਦਕਿ ਦੂਜੇ ਦਿਨ ਇਹ ਅੰਕੜਾ 3.41 ਕਰੋੜ ਰੁਪਏ ਤੱਕ ਪਹੁੰਚ ਗਿਆ। ਇਸ ਨਾਲ ਫਿਲਮ ਨੇ ਹੁਣ ਤੱਕ ਕੁੱਲ 101.98 ਕਰੋੜ ਰੁਪਏ ਕਮਾ ਲਏ ਹਨ।
ਇੰਨਾ ਹੀ ਨਹੀਂ ਇਸ ਦੇ ਨਾਲ ਨਿਰਦੇਸ਼ਕ ਲਵ ਰੰਜਨ ਦੇ ਕਰੀਅਰ ਦੀ ਇਹ ਦੂਜੀ ਫਿਲਮ ਬਣ ਗਈ ਹੈ। ਜਿਸ ਨੇ 100 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਫਿਲਮ ਸੋਨੂੰ ਕੇ ਟੀਟੂ ਕੀ ਸਵੀਟੀ ਨੇ ਵੀ ਸ਼ਾਨਦਾਰ ਕਮਾਈ ਕਰਦੇ ਹੋਏ ਉਨ੍ਹਾਂ ਦੇ ਖਾਤੇ ਵਿੱਚ 100 ਕਰੋੜ ਰੁਪਏ ਇਕੱਠੇ ਕੀਤੇ ਸੀ।
ਇਸ ਤੋਂ ਬਾਅਦ ਨਿਰਦੇਸ਼ਕ ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਨੂੰ ਲੈ ਕੇ ਅਗਲੀ ਫਿਲਮ ਲੈ ਕੇ ਆਏ। ਜੋ 100 ਕਰੋੜ ਦੀ ਕਮਾਈ ਕਰਨ 'ਚ ਕਾਮਯਾਬ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫਿਲਮ ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੀ। ਅਜਿਹੇ 'ਚ ਹੁਣ ਇਹ ਫਿਲਮ ਮੁਨਾਫੇ ਦੇ ਖੇਤਰ 'ਚ ਆ ਗਈ ਹੈ ਅਤੇ ਹੁਣ ਇਹ ਮੇਕਰਸ ਨੂੰ ਮੁਨਾਫਾ ਦੇਣ ਜਾ ਰਹੀ ਹੈ।

Tu Jhoothi Main Makkaar Box Office Collection Day 11: ਬਾਲੀਵੁੱਡ ਫਿਲਮ ਸਟਾਰ Ranbir Kapoor ਤੇ Shraddha Kapoor ਸਟਾਰਰ ਫਿਲਮ ‘ਤੂ ਝੂਠੀ ਮੈਂ ਮੱਕੜ’ ਨੇ ਆਖਰਕਾਰ 100 ਕਰੋੜ ਰੁਪਏ ਦਾ ਅੰਕੜਾ ਹਾਸਲ ਕਰ ਲਿਆ ਹੈ।

ਫਿਲਮ ਨੂੰ ਰਿਲੀਜ਼ ਹੋਏ 11 ਦਿਨ ਪੂਰੇ ਹੋ ਚੁੱਕੇ ਹਨ। ਇਸ ਦੇ ਨਾਲ ਹੀ ਫਿਲਮ ਨੇ 11ਵੇਂ ਦਿਨ ਲੰਬੀ ਛਾਲ ਮਾਰ ਕੇ 100 ਕਰੋੜ ਦੇ ਕਲੱਬ ‘ਚ ਸਫਲ ਐਂਟਰੀ ਕਰ ਲਈ ਹੈ। ਇਸ ਦੇ ਨਾਲ ਹੀ ਇਹ ਰਣਬੀਰ ਕਪੂਰ ਦੇ ਕਰੀਅਰ ਦੀ 6ਵੀਂ 100 ਕਰੋੜੀ ਫਿਲਮ ਬਣ ਗਈ ਹੈ।
ਸਾਹਮਣੇ ਆਏ ਅੰਕੜਿਆਂ ਦਾ ਦਾਅਵਾ ਹੈ ਕਿ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਵਿੱਚ ਫਿਲਮ ਨੂੰ ਲੈ ਕੇ ਕ੍ਰੇਜ਼ ਹੈ। ਨਾਲ ਹੀ ਨਿਰਦੇਸ਼ਕ ਲਵ ਰੰਜਨ ਨੇ ਵੀ ਇੱਕ ਵਾਰ ਫਿਰ ਦਰਸ਼ਕਾਂ ਦੀ ਨਬਜ਼ ਨੂੰ ਸਹੀ ਤਰੀਕੇ ਨਾਲ ਫੜਿਆ ਹੈ। ਜਿਸ ਕਾਰਨ ਇਹ ਫਿਲਮ ਆਸਾਨੀ ਨਾਲ 100 ਕਰੋੜ ਰੁਪਏ ਦੀ ਬੰਪਰ ਕਮਾਈ ਕਰਨ ‘ਚ ਕਾਮਯਾਬ ਰਹੀ ਹੈ।
ਕਮਾਈ ਦੇ ਤਾਜ਼ਾ ਅੰਕੜੇ ਜਾਰੀ ਕਰਦੇ ਹੋਏ ਵਪਾਰ ਮਾਹਿਰ ਤਰਨ ਆਦਰਸ਼ ਨੇ ਕਿਹਾ ਕਿ ਫਿਲਮ ‘ਤੂ ਝੂਠੀ ਮੈਂ ਮੱਕੜ’ ਨੇ ਦੂਜੇ ਸ਼ਨੀਵਾਰ ਨੂੰ 3.41 ਕਰੋੜ ਰੁਪਏ ਦੀ ਸ਼ਾਨਦਾਰ ਕਮਾਈ ਕੀਤੀ ਹੈ।
ਰਣਬੀਰ ਕਪੂਰ ਦੀ ਫਿਲਮ ਨੇ ਸ਼ੁੱਕਰਵਾਰ ਦੇ ਮੁਕਾਬਲੇ ਸ਼ਨੀਵਾਰ ਨੂੰ ਕਾਰੋਬਾਰ ਵਿੱਚ ਚੰਗੀ ਛਾਲ ਮਾਰੀ। ਜਿੱਥੇ ਫਿਲਮ ਨੇ ਸ਼ੁੱਕਰਵਾਰ ਨੂੰ ਕੁੱਲ 1.96 ਕਰੋੜ ਰੁਪਏ ਦੀ ਕਮਾਈ ਕੀਤੀ। ਜਦਕਿ ਦੂਜੇ ਦਿਨ ਇਹ ਅੰਕੜਾ 3.41 ਕਰੋੜ ਰੁਪਏ ਤੱਕ ਪਹੁੰਚ ਗਿਆ। ਇਸ ਨਾਲ ਫਿਲਮ ਨੇ ਹੁਣ ਤੱਕ ਕੁੱਲ 101.98 ਕਰੋੜ ਰੁਪਏ ਕਮਾ ਲਏ ਹਨ।
ਇੰਨਾ ਹੀ ਨਹੀਂ ਇਸ ਦੇ ਨਾਲ ਨਿਰਦੇਸ਼ਕ ਲਵ ਰੰਜਨ ਦੇ ਕਰੀਅਰ ਦੀ ਇਹ ਦੂਜੀ ਫਿਲਮ ਬਣ ਗਈ ਹੈ। ਜਿਸ ਨੇ 100 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਫਿਲਮ ਸੋਨੂੰ ਕੇ ਟੀਟੂ ਕੀ ਸਵੀਟੀ ਨੇ ਵੀ ਸ਼ਾਨਦਾਰ ਕਮਾਈ ਕਰਦੇ ਹੋਏ ਉਨ੍ਹਾਂ ਦੇ ਖਾਤੇ ਵਿੱਚ 100 ਕਰੋੜ ਰੁਪਏ ਇਕੱਠੇ ਕੀਤੇ ਸੀ।
ਇਸ ਤੋਂ ਬਾਅਦ ਨਿਰਦੇਸ਼ਕ ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਨੂੰ ਲੈ ਕੇ ਅਗਲੀ ਫਿਲਮ ਲੈ ਕੇ ਆਏ। ਜੋ 100 ਕਰੋੜ ਦੀ ਕਮਾਈ ਕਰਨ ‘ਚ ਕਾਮਯਾਬ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫਿਲਮ ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੀ। ਅਜਿਹੇ ‘ਚ ਹੁਣ ਇਹ ਫਿਲਮ ਮੁਨਾਫੇ ਦੇ ਖੇਤਰ ‘ਚ ਆ ਗਈ ਹੈ ਅਤੇ ਹੁਣ ਇਹ ਮੇਕਰਸ ਨੂੰ ਮੁਨਾਫਾ ਦੇਣ ਜਾ ਰਹੀ ਹੈ।
Tags: 100 Crore Clubbollywoodentertainment newsLuv Ranjanpro punjab tvpunjabi newsRanbir KapooRanbir Kapoor and Shraddha KapoorShraddha KapoorTJMM Box Office CollectioTu Jhoothi Main Makkaar
Share223Tweet139Share56

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.