ਬੁੱਧਵਾਰ, ਮਾਰਚ 25, 2026 12:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Animal Pre-Teaser: Ranbir Kapoor ਦਾ ਡੈਸ਼ਿੰਗ ਅੰਦਾਜ਼, ਐਕਟਰ ਦਾ ਐਨੀਮਲ ‘ਚ ਐਕਸ਼ਨ ਅਵਤਾਰ ਦੇਖ ਕੇ ਫੈਨਸ ਹੈਰਾਨ

Animal Pre Teaser Video: ਰਣਬੀਰ ਕਪੂਰ ਦੀ ਐਕਸ਼ਨ ਡਰਾਮਾ ਫਿਲਮ ਐਨੀਮਲ ਦਾ ਪ੍ਰੀ-ਟੀਜ਼ਰ ਰਿਲੀਜ਼ ਹੋ ਗਿਆ ਹੈ। ਫਿਲਮ ਦੇ ਪਹਿਲੇ ਟੀਜ਼ਰ ਵੀਡੀਓ 'ਚ ਰਣਬੀਰ ਕਪੂਰ ਦੇ ਲੁੱਕ ਤੋਂ ਲੈ ਕੇ ਉਨ੍ਹਾਂ ਦੇ ਅੰਦਾਜ਼ ਤੱਕ ਨੂੰ ਵੇਖ ਕੇ ਫੈਨਸ ਦੀ ਐਕਸਾਈਟਮੈਂਟ ਦੁੱਗਣੀ ਹੋ ਗਈ ਹੈ।

by ਮਨਵੀਰ ਰੰਧਾਵਾ
ਜੂਨ 11, 2023
in ਬਾਲੀਵੁੱਡ, ਮਨੋਰੰਜਨ
0

Ranbir Kapoor New Movie Animal Pre Teaser: ਬਾਲੀਵੁੱਡ ਐਕਟਰ ਰਣਬੀਰ ਕਪੂਰ ਦੀ ਮੋਸਟ ਅਵੇਟਿਡ ਫਿਲਮ ਐਨੀਮਲ ਦਾ ਪ੍ਰੀ-ਟੀਜ਼ਰ ਵੀਡੀਓ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋ ਗਿਆ ਹੈ। ਪ੍ਰੀ-ਟੀਜ਼ਰ ਵੀਡੀਓ ‘ਚ ਰਣਬੀਰ ਕਪੂਰ ਬਿਲਕੁਲ ਵੱਖਰੇ ਅੰਦਾਜ਼ ‘ਚ ਨਜ਼ਰ ਆ ਰਹੇ ਹਨ।

ਪ੍ਰੀ-ਟੀਜ਼ਰ ਵੀਡੀਓ ‘ਚ ਰਣਬੀਰ ਕਪੂਰ ਨੂੰ ਧੋਤੀ ਪਹਿਨੇ ਤੇ ਹੱਥ ਵਿੱਚ ਕੁਹਾੜੀ ਫੜੀ ਦੇਖਣ ਤੋਂ ਬਾਅਦ ਫੈਨ ਉਸ ਦੀ ਫਿਲਮ ਦੇਖਣ ਲਈ ਕਾਫੀ ਐਕਸਾਈਟਿਡ ਹੋ ਗਏ ਹਨ। ਸੰਦੀਪ ਰੈਡੀ ਵਾਂਗਾ ਦੀ ਫਿਲਮ ਐਨੀਮਲ ਦਾ ਪ੍ਰੀ-ਟੀਜ਼ਰ ਵੀਡੀਓ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ।

ਰਣਬੀਰ ਕਪੂਰ ਦੇ ਐਨੀਮਲ ਦਾ ਧਮਾਕਾ

ਰਣਬੀਰ ਕਪੂਰ ਦੀ ਐਨੀਮਲ ਦਾ ਪ੍ਰੀ-ਟੀਜ਼ਰ ਟੀ-ਸੀਰੀਜ਼ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਹੋ ਗਿਆ ਹੈ। ਪ੍ਰੀ-ਟੀਜ਼ਰ ਵੀਡੀਓ ‘ਚ ਕਈ ਲੋਕ ਮਾਸਕ ਪਹਿਨੇ ਨਜ਼ਰ ਆ ਰਹੇ ਹਨ, ਜਿਨ੍ਹਾਂ ਦੇ ਹੱਥਾਂ ‘ਚ ਕੁਹਾੜੀ ਹੈ। ਫਿਰ ਇੱਕ ਪੰਜਾਬੀ ਗੀਤ ਸੁਣਾਈ ਦਿੰਦਾ ਹੈ ਤੇ ਫਿਰ ਰਣਬੀਰ ਕਪੂਰ ਦੀ ਐਂਟਰੀ। ਚਿੱਟੀ ਧੋਤੀ ਤੇ ਕਮੀਜ਼ ਪਹਿਨੇ, ਲੰਬੇ ਵਾਲਾਂ, ਸੰਘਣੀ ਦਾੜ੍ਹੀ ਤੇ ਹੱਥ ਵਿੱਚ ਕੁਹਾੜੀ ਵਾਲਾ ਰਣਬੀਰ ਕਪੂਰ ਇੱਕ ਤੋਂ ਬਾਅਦ ਇੱਕ ਮਾਸਕ ਪਹਿਨੇ ਲੋਕਾਂ ‘ਤੇ ਹਮਲਾ ਕਰਦਾ ਨਜ਼ਰ ਆ ਰਿਹਾ ਹੈ।

ਐਨੀਮਲ ਦੇ ਪ੍ਰੀ-ਟੀਜ਼ਰ ‘ਚ ਰਣਬੀਰ ਕਪੂਰ ਦਾ ਪੂਰਾ ਚਿਹਰਾ ਨਹੀਂ ਦਿਖਾਇਆ ਗਿਆ ਹੈ ਪਰ ਉਸ ਦੀ ਸਿਰਫ ਇੱਕ ਝਲਕ ਨੇ ਫੈਨਸ ਦੇ ਦਿਲਾਂ ‘ਚ ਹਲਚਲ ਮਚਾ ਦਿੱਤੀ ਹੈ। ਪੰਜਾਬੀ ਗੀਤ ਨੇ ਐਨੀਮਲ ਪ੍ਰੀ-ਟੀਜ਼ਰ ਵੀਡੀਓ ਵਿੱਚ ਮਸਾਲਾ ਜੋੜਿਆ ਹੈ। ਐਕਸ਼ਨ ਅਤੇ ਡਰਾਮੇ ਦੇ ਮਿਸ਼ਰਣ ਨਾਲ ਬਣੀ ਐਨੀਮਲ ਦੀ ਪਹਿਲੀ ਵੀਡੀਓ ਨੇ ਫਿਲਮ ਦੇ ਪ੍ਰਸ਼ੰਸਕਾਂ ਨੂੰ ਬੇਸਬਰੇ ਕਰ ਦਿੱਤਾ ਹੈ।

ਰਣਬੀਰ ਦੀ ਇਹ ਫਿਲਮ 5 ਭਾਸ਼ਾਵਾਂ ‘ਚ ਰਿਲੀਜ਼ ਹੋਵੇਗੀ

ਦੱਸ ਦੇਈਏ ਕਿ ਫਿਲਮ ਦਾ ਨਿਰਦੇਸ਼ਨ ਦੱਖਣ ਦੇ ਮਸ਼ਹੂਰ ਨਿਰਦੇਸ਼ਕ ਸੰਦੀਪ ਰੈੱਡੀ ਵਾਂਗਾ ਨੇ ਕੀਤਾ ਹੈ ਅਤੇ ਇਸ ਵਿੱਚ ਰਣਬੀਰ ਕਪੂਰ ਨੇ ਮੁੱਖ ਭੂਮਿਕਾ ਨਿਭਾਈ ਹੈ। ਫਿਲਮ ‘ਚ ਉਨ੍ਹਾਂ ਤੋਂ ਇਲਾਵਾ ਅਨਿਲ ਕਪੂਰ, ਰਸ਼ਮਿਕਾ ਮੰਡਾਨਾ, ਬੌਬੀ ਦਿਓਲ ਤੇ ਤ੍ਰਿਪਤੀ ਡਿਮਰੀ ਵਰਗੇ ਸਟਾਰ ਕਲਾਕਾਰ ਮੁੱਖ ਭੂਮਿਕਾਵਾਂ ‘ਚ ਹਨ। ਭੂਸ਼ਣ ਕੁਮਾਰ ਨੇ ਇਸ ਦਾ ਨਿਰਮਾਣ ਕੀਤਾ ਹੈ।

ਫਿਲਮ ਦੇ ਇਸ ਪ੍ਰੀ-ਟੀਜ਼ਰ ‘ਚ ਰਣਬੀਰ ਐਕਸ਼ਨ ਨਾਲ ਭਰਪੂਰ ਅਵਤਾਰ ‘ਚ ਨਜ਼ਰ ਆ ਰਹੇ ਹਨ। ਇਹ ਫਿਲਮ 11 ਅਗਸਤ 2023 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ 5 ਭਾਸ਼ਾਵਾਂ – ਹਿੰਦੀ, ਤੇਲਗੂ, ਤਾਮਿਲ, ਕੰਨੜ, ਮਲਿਆਲਮ ਵਿੱਚ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Animal Pre Teaser VideoAnimal Pre-Teaserbollywoodentertainment newsPre-Teaser of Ranbir Kapoor's Animalpro punjab tvpunjabi newsranbir kapoorRanbir Kapoor New MovieRanbir Kapoor's Animal
Share224Tweet140Share56

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.