ਸ਼ੁੱਕਰਵਾਰ, ਸਤੰਬਰ 25, 2026 07:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Ranveer Deepika: ਤਲਾਕ ਦੀਆਂ ਅਫਵਾਹਾਂ ਦੇ ਚਲਦਿਆਂ ਇੱਕਠੇ ਨਜ਼ਰ ਆਏ ਪਾਵਰ ਕਪਲ ਰਣਵੀਰ-ਦੀਪਿਕਾ

Ranveer Deepika Together in GQ Awards 2022: ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਬਾਲੀਵੁੱਡ ਦੇ ਸਭ ਤੋਂ ਪਸੰਦੀਦਾ ਕਪਲਸ ਚੋਂ ਇੱਕ ਹੈ।

by Bharat Thapa
ਨਵੰਬਰ 11, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Ranveer Deepika Together in GQ Awards 2022: ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਬਾਲੀਵੁੱਡ ਦੇ ਸਭ ਤੋਂ ਪਸੰਦੀਦਾ ਕਪਲਸ ਚੋਂ ਇੱਕ ਹੈ।
ਪਿਛਲੇ ਕੁਝ ਸਮੇਂ ਤੋਂ ਕਈ ਅਫਵਾਹਾਂ ਉਡ ਰਹੀਆਂ ਹਨ ਕਿ ਰਣਵੀਰ ਅਤੇ ਦੀਪਿਕਾ ਦਾ ਤਲਾਕ ਹੋਣ ਵਾਲਾ ਹੈ ਅਤੇ ਹਾਲਾਂਕਿ ਕਈ ਤਰੀਕਿਆਂ ਨਾਲ ਇਸ ਜੋੜੀ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ।
ਦੀਪਿਕਾ ਪਾਦੂਕੋਣ ਆਪਣੇ ਪਤੀ ਨਾਲ GQ Awards 2022 'ਚ ਪਹੁੰਚੀ। ਇਸ ਬੋਲਡ ਪੈਂਟ ਸੂਟ 'ਚ ਦੀਪਿਕਾ 'ਬੌਸ ਲੇਡੀ' ਲੱਗ ਰਹੀ ਹੈ। ਦੀਪਿਕਾ ਦੀ ਇਸ ਲੁੱਕ ਨੇ ਫੈਨਸ ਦੇ ਦਿਲ ਦੀ ਧੜਕਣ ਨੂੰ ਰੋਕ ਦਿੱਤਾ।
ਦੀਪਿਕਾ ਅਤੇ ਰਣਵੀਰ ਨੂੰ ਲੈ ਕੇ ਲੰਬੇ ਸਮੇਂ ਤੋਂ ਅਫਵਾਹਾਂ ਉਡ ਰਹੀਆਂ ਹਨ ਕਿ ਉਨ੍ਹਾਂ ਦੇ ਰਿਸ਼ਤੇ 'ਚ ਖਟਾਸ ਆ ਗਈ ਹੈ ਅਤੇ ਜਲਦ ਹੀ ਦੋਵੇਂ ਤਲਾਕ ਲੈ ਸਕਦੇ ਹਨ।
ਇਨ੍ਹਾਂ ਖ਼ਬਰਾਂ ਵਿਚਾਲੇ ਪਹਿਲੀ ਵਾਰ ਰਣਵੀਰ ਅਤੇ ਦੀਪਿਕਾ ਨੂੰ ਇਕੱਠੇ ਦੇਖਿਆ ਗਿਆ। ਆਓ ਦੇਖਦੇ ਹਾਂ ਇਸ ਪਾਵਰ ਕਪਲ ਦੀਆਂ ਤਸਵੀਰਾਂ।
ਰਣਵੀਰ ਸਿੰਘ ਵੀ ਹਮੇਸ਼ਾ ਦੀ ਤਰ੍ਹਾਂ ਅਜੀਬ ਅੰਦਾਜ਼ 'ਚ ਐਵਾਰਡ ਫੰਕਸ਼ਨ 'ਚ ਸ਼ਿਰਕਤ ਕਰਨ ਪਹੁੰਚੇ। ਰਿੰਗਮਾਸਟਰ ਵਰਗੇ ਲੁੱਕ 'ਚ ਰਣਵੀਰ ਦੀ ਪੈਂਟ ਅਤੇ ਕਾਲਰ 'ਤੇ ਲਟਕਦੀ ਗੋਲਡਨ ਫਰਿੰਜ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ 'ਚ ਕਾਮਯਾਬ ਰਹੀ।
Ranveer Deepika Together in GQ Awards 2022: ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਬਾਲੀਵੁੱਡ ਦੇ ਸਭ ਤੋਂ ਪਸੰਦੀਦਾ ਕਪਲਸ ਚੋਂ ਇੱਕ ਹੈ।
ਦੱਸ ਦੇਈਏ ਕਿ ਤਲਾਕ ਅਤੇ ਦਰਾਰ ਦੀਆਂ ਖ਼ਬਰਾਂ ਦੇ ਵਿਚਕਾਰ GQ ਅਵਾਰਡਸ ਉਹ ਪਹਿਲਾ ਮੌਕਾ ਹੈ ਜਦੋਂ ਇਸ ਪਾਵਰ ਕਪਲ ਨੂੰ ਪਬਲਿਕ 'ਚ ਇਕੱਠਿਆ ਵੇਖਿਆ ਗਿਆ। ਦੋਵਾਂ ਨੇ ਦੀਵਾਲੀ 'ਤੇ ਵੀ ਇਕੱਠੇ ਕੋਈ ਫੋਟੋ ਪੋਸਟ ਨਹੀਂ ਕੀਤੀ ਸੀ।
Ranveer Deepika Together in GQ Awards 2022: ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਬਾਲੀਵੁੱਡ ਦੇ ਸਭ ਤੋਂ ਪਸੰਦੀਦਾ ਕਪਲਸ ਚੋਂ ਇੱਕ ਹੈ।
ਪਿਛਲੇ ਕੁਝ ਸਮੇਂ ਤੋਂ ਕਈ ਅਫਵਾਹਾਂ ਉਡ ਰਹੀਆਂ ਹਨ ਕਿ ਰਣਵੀਰ ਅਤੇ ਦੀਪਿਕਾ ਦਾ ਤਲਾਕ ਹੋਣ ਵਾਲਾ ਹੈ ਅਤੇ ਹਾਲਾਂਕਿ ਕਈ ਤਰੀਕਿਆਂ ਨਾਲ ਇਸ ਜੋੜੀ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ।
ਇਨ੍ਹਾਂ ਖ਼ਬਰਾਂ ਵਿਚਾਲੇ ਪਹਿਲੀ ਵਾਰ ਰਣਵੀਰ ਅਤੇ ਦੀਪਿਕਾ ਨੂੰ ਇਕੱਠੇ ਦੇਖਿਆ ਗਿਆ। ਆਓ ਦੇਖਦੇ ਹਾਂ ਇਸ ਪਾਵਰ ਕਪਲ ਦੀਆਂ ਤਸਵੀਰਾਂ।
ਦੀਪਿਕਾ ਅਤੇ ਰਣਵੀਰ ਨੂੰ ਲੈ ਕੇ ਲੰਬੇ ਸਮੇਂ ਤੋਂ ਅਫਵਾਹਾਂ ਉਡ ਰਹੀਆਂ ਹਨ ਕਿ ਉਨ੍ਹਾਂ ਦੇ ਰਿਸ਼ਤੇ ‘ਚ ਖਟਾਸ ਆ ਗਈ ਹੈ ਅਤੇ ਜਲਦ ਹੀ ਦੋਵੇਂ ਤਲਾਕ ਲੈ ਸਕਦੇ ਹਨ।
ਦੀਪਿਕਾ ਪਾਦੂਕੋਣ ਆਪਣੇ ਪਤੀ ਨਾਲ GQ Awards 2022 ‘ਚ ਪਹੁੰਚੀ। ਇਸ ਬੋਲਡ ਪੈਂਟ ਸੂਟ ‘ਚ ਦੀਪਿਕਾ ‘ਬੌਸ ਲੇਡੀ’ ਲੱਗ ਰਹੀ ਹੈ। ਦੀਪਿਕਾ ਦੀ ਇਸ ਲੁੱਕ ਨੇ ਫੈਨਸ ਦੇ ਦਿਲ ਦੀ ਧੜਕਣ ਨੂੰ ਰੋਕ ਦਿੱਤਾ।
ਰਣਵੀਰ ਸਿੰਘ ਵੀ ਹਮੇਸ਼ਾ ਦੀ ਤਰ੍ਹਾਂ ਅਜੀਬ ਅੰਦਾਜ਼ ‘ਚ ਐਵਾਰਡ ਫੰਕਸ਼ਨ ‘ਚ ਸ਼ਿਰਕਤ ਕਰਨ ਪਹੁੰਚੇ। ਰਿੰਗਮਾਸਟਰ ਵਰਗੇ ਲੁੱਕ ‘ਚ ਰਣਵੀਰ ਦੀ ਪੈਂਟ ਅਤੇ ਕਾਲਰ ‘ਤੇ ਲਟਕਦੀ ਗੋਲਡਨ ਫਰਿੰਜ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ‘ਚ ਕਾਮਯਾਬ ਰਹੀ।
ਤਲਾਕ ਦੀਆਂ ਖ਼ਬਰਾਂ ਨੂੰ ਦੋਵਾਂ ਨੇ ਅਸਿੱਧੇ ਤੌਰ ‘ਤੇ ਖਾਰਿਜ ਕਰ ਦਿੱਤਾ ਹੈ ਪਰ ਇਕੱਠੇ ਪਤੀ-ਪਤਨੀ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ।
ਦੱਸ ਦੇਈਏ ਕਿ ਤਲਾਕ ਅਤੇ ਦਰਾਰ ਦੀਆਂ ਖ਼ਬਰਾਂ ਦੇ ਵਿਚਕਾਰ GQ ਅਵਾਰਡਸ ਉਹ ਪਹਿਲਾ ਮੌਕਾ ਹੈ ਜਦੋਂ ਇਸ ਪਾਵਰ ਕਪਲ ਨੂੰ ਪਬਲਿਕ ‘ਚ ਇਕੱਠਿਆ ਵੇਖਿਆ ਗਿਆ। ਦੋਵਾਂ ਨੇ ਦੀਵਾਲੀ ‘ਤੇ ਵੀ ਇਕੱਠੇ ਕੋਈ ਫੋਟੋ ਪੋਸਟ ਨਹੀਂ ਕੀਤੀ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: 'Ranbirdipikaentertainmentlatest newspro punjab tvpunjabi news
Share210Tweet132Share53

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.