ਸ਼ੁੱਕਰਵਾਰ, ਜੁਲਾਈ 31, 2026 01:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Karan-Drisha ਦੇ ਵਿਆਹ ਦੀ ਰਿਸੈਪਸ਼ਨ ‘ਚ Ranveer-Deepika ਨੇ ਲੁੱਟਿਆ ਮੇਲਾ, ਫੈਨਸ ਨੂੰ ਪਸੰਦ ਆਈ ਦੋਵਾਂ ਦੀ ਕੈਮਿਸਟਰੀ

Ranveer-Deepika At Karan-Drisha Wedding Reception: ਹਾਲ ਹੀ ਵਿੱਚ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੇ ਕਰਨ ਦਿਓਲ ਅਤੇ ਦ੍ਰਿਸ਼ਾ ਆਚਾਰੀਆ ਦੇ ਰਿਸੈਪਸ਼ਨ ਵਿੱਚ ਇੱਕ ਸ਼ਾਨਦਾਰ ਐਂਟਰੀ ਕੀਤੀ।

by ਮਨਵੀਰ ਰੰਧਾਵਾ
ਜੂਨ 19, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Ranveer-Deepika at Karan-Drisha Wedding Reception: ਬਾਲੀਵੁੱਡ ਐਕਟਰ ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਨੇ 17 ਜੂਨ ਨੂੰ ਆਪਣੀ ਪ੍ਰੇਮਿਕਾ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਕੀਤਾ। ਬੀਤੀ ਰਾਤ ਮੁੰਬਈ 'ਚ ਕਰਨ ਦਿਓਲ ਅਤੇ ਦ੍ਰਿਸ਼ਾ ਆਚਾਰਿਆ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਰੱਖੀ ਗਈ।
ਇਸ ਪਾਰਟੀ 'ਚ ਇੰਡਸਟਰੀ ਦੇ ਕਈ ਦਿੱਗਜ ਕਲਾਕਾਰ ਮੌਜੂਦ ਸੀ। ਇਸੇ ਪਾਰਟੀ 'ਚ ਬਾਲੀਵੁੱਡ ਐਕਟਰ ਰਣਵੀਰ ਸਿੰਘ ਆਪਣੀ ਪਤਨੀ ਤੇ ਐਕਟਰਸ ਦੀਪਿਕਾ ਪਾਦੂਕੋਣ ਨਾਲ ਪਾਰਟੀ ਦਾ ਹਿੱਸਾ ਬਣੇ। ਦੋਵਾਂ ਦੀ ਮੌਜੂਦਗੀ ਨੇ ਸਾਰੇ ਫੈਨਸ ਦਾ ਧਿਆਨ ਆਪਣੇ ਵੱਲ ਖਿੱਚਿਆ। ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦਾ ਸ਼ਾਹੀ ਅੰਦਾਜ਼ ਸੁਰਖੀਆਂ ਬਟੋਰ ਰਿਹਾ ਹੈ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਨੇ ਕਰਨ ਦਿਓਲ ਅਤੇ ਦ੍ਰੀਸ਼ਾ ਆਚਾਰਿਆ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿੱਚ ਆਪਣੀ ਸ਼ਾਨਦਾਰ ਕੈਮਿਸਟਰੀ ਨਾਲ ਜਲਵਾ ਬਿਖੇਰਿਆ।
ਰਣਵੀਰ ਸਿੰਘ ਚਿੱਟੇ ਰੰਗ ਦੀ ਸ਼ੇਰਵਾਨੀ ਵਿੱਚ ਸਟਾਈਲਿਸ਼ ਲੱਗ ਰਹੇ ਸੀ ਜਦੋਂਕਿ ਦੀਪਿਕਾ ਪਾਦੂਕੋਣ ਬਲੈਕ ਅਤੇ ਗੋਲਡ ਅਨਾਰਕਲੀ ਪਹਿਰਾਵੇ ਵਿੱਚ ਸ਼ਾਨਦਾਰ ਲੱਗ ਰਹੀ ਸੀ।
ਦੋਵੇਂ ਇਕੱਠੇ ਬਹੁਤ ਖੂਬਸੂਰਤ ਲੱਗ ਰਹੇ ਸੀ। ਕਰਨ ਦਿਓਲ ਅਤੇ ਦ੍ਰੀਸ਼ਾ ਅਚਾਰੀਆ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਲੋਕਾਂ ਨੇ ਇਸ ਨਵੀਂ ਜੋੜੀ ਦੀ ਖੂਬ ਤਾਰੀਫ ਵੀ ਕੀਤੀ ਹੈ।
ਸੰਨੀ ਦਿਓਲ ਨੇ ਵੀ ਆਪਣੇ ਬੇਟੇ ਦੇ ਵਿਆਹ 'ਚ ਖੂਬ ਡਾਂਸ ਕੀਤਾ। ਦੋਵੇਂ ਨਵੇਂ ਵਿਆਹੇ ਜੋੜੇ ਦੇ ਨਾਲ 'ਓਮ ਸ਼ਾਂਤੀ-ਸ਼ਾਂਤੀ ਓਮ' ਗੀਤ 'ਤੇ ਜ਼ਬਰਦਸਤ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਖਾਸ ਗੱਲ ਇਹ ਹੈ ਕਿ ਡਾਂਸ ਕਰਦੇ ਹੋਏ ਰਣਵੀਰ ਦੀਪਿਕਾ ਦੀ ਗੱਲ੍ਹ 'ਤੇ ਕਿੱਸ ਕਰਦੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਨੂੰ ਲੈ ਕੇ ਚਰਚਾ 'ਚ ਹਨ। ਫਿਲਮ 'ਚ ਆਲੀਆ ਭੱਟ ਵੀ ਅਹਿਮ ਭੂਮਿਕਾ 'ਚ ਨਜ਼ਰ ਆਵੇਗੀ।
ਰਣਵੀਰ ਸਿੰਘ ਦੇ ਲੁੱਕ 'ਤੇ ਟਿੱਪਣੀ ਕਰਦੇ ਹੋਏ ਇੱਕ ਯੂਜ਼ਰ ਨੇ ਕਿਹਾ, "ਰਣਵੀਰ ਬਹੁਤ ਵਧੀਆ ਲੱਗ ਰਿਹਾ ਹੈ। ਜਿੰਨਾ ਜ਼ਿਆਦਾ ਉਹ ਕ੍ਰੇਜ਼ੀ ਦਿਖਦਾ ਹੈ, ਓਨਾ ਹੀ ਸਿੰਪਲ ਲੁੱਕ ਵੀ ਕਰ ਲੈਂਦਾ ਹੈ।" ਇੱਕ ਹੋਰ ਯੂਜ਼ਰ ਨੇ ਕਿਹਾ, "ਭਾਈ ਦੇ ਕੱਪੜੇ ਪਹਿਲੀ ਵਾਰ ਚੰਗੇ ਲੱਗ ਰਹੇ ਹਨ।"
Karan-Drisha ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ Deepika ਤੇ Ranveer Singh ਦੀਆਂ ਤਸਵੀਰਾਂ
Ranveer-Deepika at Karan-Drisha Wedding Reception: ਬਾਲੀਵੁੱਡ ਐਕਟਰ ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਨੇ 17 ਜੂਨ ਨੂੰ ਆਪਣੀ ਪ੍ਰੇਮਿਕਾ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਕੀਤਾ। ਬੀਤੀ ਰਾਤ ਮੁੰਬਈ ‘ਚ ਕਰਨ ਦਿਓਲ ਅਤੇ ਦ੍ਰਿਸ਼ਾ ਆਚਾਰਿਆ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਰੱਖੀ ਗਈ।
ਇਸ ਪਾਰਟੀ ‘ਚ ਇੰਡਸਟਰੀ ਦੇ ਕਈ ਦਿੱਗਜ ਕਲਾਕਾਰ ਮੌਜੂਦ ਸੀ। ਇਸੇ ਪਾਰਟੀ ‘ਚ ਬਾਲੀਵੁੱਡ ਐਕਟਰ ਰਣਵੀਰ ਸਿੰਘ ਆਪਣੀ ਪਤਨੀ ਤੇ ਐਕਟਰਸ ਦੀਪਿਕਾ ਪਾਦੂਕੋਣ ਨਾਲ ਪਾਰਟੀ ਦਾ ਹਿੱਸਾ ਬਣੇ। ਦੋਵਾਂ ਦੀ ਮੌਜੂਦਗੀ ਨੇ ਸਾਰੇ ਫੈਨਸ ਦਾ ਧਿਆਨ ਆਪਣੇ ਵੱਲ ਖਿੱਚਿਆ। ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦਾ ਸ਼ਾਹੀ ਅੰਦਾਜ਼ ਸੁਰਖੀਆਂ ਬਟੋਰ ਰਿਹਾ ਹੈ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਨੇ ਕਰਨ ਦਿਓਲ ਅਤੇ ਦ੍ਰੀਸ਼ਾ ਆਚਾਰਿਆ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿੱਚ ਆਪਣੀ ਸ਼ਾਨਦਾਰ ਕੈਮਿਸਟਰੀ ਨਾਲ ਜਲਵਾ ਬਿਖੇਰਿਆ।
ਰਣਵੀਰ ਸਿੰਘ ਚਿੱਟੇ ਰੰਗ ਦੀ ਸ਼ੇਰਵਾਨੀ ਵਿੱਚ ਸਟਾਈਲਿਸ਼ ਲੱਗ ਰਹੇ ਸੀ ਜਦੋਂਕਿ ਦੀਪਿਕਾ ਪਾਦੂਕੋਣ ਬਲੈਕ ਅਤੇ ਗੋਲਡ ਅਨਾਰਕਲੀ ਪਹਿਰਾਵੇ ਵਿੱਚ ਸ਼ਾਨਦਾਰ ਲੱਗ ਰਹੀ ਸੀ।
ਦੋਵੇਂ ਇਕੱਠੇ ਬਹੁਤ ਖੂਬਸੂਰਤ ਲੱਗ ਰਹੇ ਸੀ। ਕਰਨ ਦਿਓਲ ਅਤੇ ਦ੍ਰੀਸ਼ਾ ਅਚਾਰੀਆ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਲੋਕਾਂ ਨੇ ਇਸ ਨਵੀਂ ਜੋੜੀ ਦੀ ਖੂਬ ਤਾਰੀਫ ਵੀ ਕੀਤੀ ਹੈ।
ਸੰਨੀ ਦਿਓਲ ਨੇ ਵੀ ਆਪਣੇ ਬੇਟੇ ਦੇ ਵਿਆਹ ‘ਚ ਖੂਬ ਡਾਂਸ ਕੀਤਾ। ਦੋਵੇਂ ਨਵੇਂ ਵਿਆਹੇ ਜੋੜੇ ਦੇ ਨਾਲ ‘ਓਮ ਸ਼ਾਂਤੀ-ਸ਼ਾਂਤੀ ਓਮ’ ਗੀਤ ‘ਤੇ ਜ਼ਬਰਦਸਤ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਖਾਸ ਗੱਲ ਇਹ ਹੈ ਕਿ ਡਾਂਸ ਕਰਦੇ ਹੋਏ ਰਣਵੀਰ ਦੀਪਿਕਾ ਦੀ ਗੱਲ੍ਹ ‘ਤੇ ਕਿੱਸ ਕਰਦੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਨੂੰ ਲੈ ਕੇ ਚਰਚਾ ‘ਚ ਹਨ। ਫਿਲਮ ‘ਚ ਆਲੀਆ ਭੱਟ ਵੀ ਅਹਿਮ ਭੂਮਿਕਾ ‘ਚ ਨਜ਼ਰ ਆਵੇਗੀ।
ਰਣਵੀਰ ਸਿੰਘ ਦੇ ਲੁੱਕ ‘ਤੇ ਟਿੱਪਣੀ ਕਰਦੇ ਹੋਏ ਇੱਕ ਯੂਜ਼ਰ ਨੇ ਕਿਹਾ, “ਰਣਵੀਰ ਬਹੁਤ ਵਧੀਆ ਲੱਗ ਰਿਹਾ ਹੈ। ਜਿੰਨਾ ਜ਼ਿਆਦਾ ਉਹ ਕ੍ਰੇਜ਼ੀ ਦਿਖਦਾ ਹੈ, ਓਨਾ ਹੀ ਸਿੰਪਲ ਲੁੱਕ ਵੀ ਕਰ ਲੈਂਦਾ ਹੈ।” ਇੱਕ ਹੋਰ ਯੂਜ਼ਰ ਨੇ ਕਿਹਾ, “ਭਾਈ ਦੇ ਕੱਪੜੇ ਪਹਿਲੀ ਵਾਰ ਚੰਗੇ ਲੱਗ ਰਹੇ ਹਨ।”
Karan-Drisha ਦੇ ਵਿਆਹ ਦੀ ਰਿਸੈਪਸ਼ਨ ‘ਚ ਪਹੁੰਚੇ Deepika ਤੇ Ranveer Singh ਦੀਆਂ ਤਸਵੀਰਾਂ
Tags: bollywoodDeepika padukoneDrisha Acharyaentertainment newsKaran deolKaran Deol and Drisha AcharyaKaran-Drisha's Wedding Receptionpro punjab tvRanveer SinghRanveer Singh and Deepika PadukoneRanveer-Deepika
Share219Tweet137Share55

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.