ਐਤਵਾਰ, ਜੁਲਾਈ 26, 2026 01:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Current Laga Re song launching: ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੇ ਫਿਲਮ ‘ਸਰਕਸ’ ਦੇ ਨਵੇਂ ਗੀਤ ਦੇ ਲਾਂਚ ‘ਤੇ ਮਚਾਈ ਧੂਮ

ਬਾਲੀਵੁੱਡ ਐਕਟਰ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੇ ਫਿਲਮ ਸਰਕਸ ਦੇ ਨਵੇਂ ਗੀਤ 'ਕਰੰਟ ਲਗਾ ਰੇ' ਦੇ ਲਾਂਚ 'ਤੇ ਖੂਬ ਧੂਮ ਮਚਾਈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

by Bharat Thapa
ਦਸੰਬਰ 8, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੇ ਸਮਾਗਮ ਨੂੰ ਹਿਲਾ ਕੇ ਰੱਖ ਦਿੱਤਾ। ਇਸ ਦੌਰਾਨ ਰਣਵੀਰ ਆਪਣੇ ਹੀ ਅੰਦਾਜ਼ 'ਚ ਫੈਨਸ ਦਾ ਦਿਲ ਜਿੱਤਦੇ ਨਜ਼ਰ ਆਏ। ਇਸ ਦੇ ਨਾਲ ਹੀ ਦੀਪਿਕਾ ਪਾਦੁਕੋਣ ਨੇ ਵੀ ਆਪਣਾ ਚਾਰਮ ਫੈਲਾਇਆ।
ਰਣਵੀਰ ਸਿੰਘ ਆਪਣੇ ਆਊਟ ਆਫ ਟੱਚ ਸਟਾਈਲ ਲਈ ਜਾਣੇ ਜਾਂਦੇ ਹਨ, ਜਿਸਦੀ ਗਵਾਹੀ ਉਨ੍ਹਾਂ ਦੀਆਂ ਇਹ ਤਸਵੀਰਾਂ ਦਿੰਦੀਆਂ ਹਨ। ਇਸ ਦੌਰਾਨ ਰਣਵੀਰ ਸਿੰਘ ਡਾਂਸ ਕਰਦੇ ਨਜ਼ਰ ਆਏ।
ਰਣਵੀਰ ਸਿੰਘ ਨੇ ਆਪਣੀ ਪਤਨੀ ਦੀਪਿਕਾ ਪਾਦੁਕੋਣ ਨਾਲ ਲਾਡ-ਪਿਆਰ ਵੀ ਕੀਤਾ। ਇਸ ਇਵੈਂਟ 'ਚ ਉਹ ਆਪਣੀ ਲੇਡੀ ਲਵ ਲਈ ਸ਼ਾਹਰੁਖ ਖਾਨ ਬਣੇ।
ਦੀਪਿਕਾ ਪਾਦੂਕੋਣ ਨੇ 'ਕਰੰਟ ਲਗਾ ਰੇ' ਦੇ ਲਾਂਚ 'ਤੇ ਕਈ ਪੋਜ਼ ਦਿੱਤੇ। ਇਸ ਦੌਰਾਨ ਉਸਨੇ ਡਾਂਸ ਵੀ ਕੀਤਾ ਤੇ ਉਸ ਦੇ ਇਸ ਅੰਦਾਜ਼ ਨੂੰ ਦੇਖ ਕੇ ਫੈਨਸ ਵੀ ਦੀਵਾਨੇ ਹੋ ਗਏ।
ਇਸ ਦੌਰਾਨ ਰੋਹਿਤ ਸ਼ੈੱਟੀ ਬਲੈਕ ਸ਼ਰਟ 'ਚ ਕਾਫੀ ਸਟਾਈਲਿਸ਼ ਨਜ਼ਰ ਆਏ। ਇਵੈਂਟ 'ਚ ਉਨ੍ਹਾਂ ਦਾ ਲੁੱਕ ਲੋਕਾਂ 'ਚ ਚਰਚਾ ਦਾ ਵਿਸ਼ਾ ਰਿਹਾ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਫੈਨਸ ਇਨ੍ਹਾਂ ਤਸਵੀਰਾਂ 'ਤੇ ਖੂਬ ਕੁਮੈਂਟ ਕਰਦੇ ਹੋਏ ਦੋਵਾਂ ਦੀ ਤਾਰੀਫ ਕਰ ਰਹੇ ਹਨ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦਾ ਗੀਤ 'ਕਰੰਟ ਲਗਾ ਰੇ' ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਇੰਟਰਨੈੱਟ 'ਤੇ ਟਰੈਂਡ ਕਰ ਰਿਹਾ ਹੈ। ਹੁਣ ਤੱਕ ਇਸ ਗੀਤ ਨੂੰ ਲੱਖਾਂ ਵਿਊਜ਼ ਮਿਲ ਚੁੱਕੇ ਹਨ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੇ ਸਮਾਗਮ ਨੂੰ ਹਿਲਾ ਕੇ ਰੱਖ ਦਿੱਤਾ। ਇਸ ਦੌਰਾਨ ਰਣਵੀਰ ਆਪਣੇ ਹੀ ਅੰਦਾਜ਼ ‘ਚ ਫੈਨਸ ਦਾ ਦਿਲ ਜਿੱਤਦੇ ਨਜ਼ਰ ਆਏ। ਇਸ ਦੇ ਨਾਲ ਹੀ ਦੀਪਿਕਾ ਪਾਦੁਕੋਣ ਨੇ ਵੀ ਆਪਣਾ ਚਾਰਮ ਫੈਲਾਇਆ।
ਰਣਵੀਰ ਸਿੰਘ ਆਪਣੇ ਆਊਟ ਆਫ ਟੱਚ ਸਟਾਈਲ ਲਈ ਜਾਣੇ ਜਾਂਦੇ ਹਨ, ਜਿਸਦੀ ਗਵਾਹੀ ਉਨ੍ਹਾਂ ਦੀਆਂ ਇਹ ਤਸਵੀਰਾਂ ਦਿੰਦੀਆਂ ਹਨ। ਇਸ ਦੌਰਾਨ ਰਣਵੀਰ ਸਿੰਘ ਡਾਂਸ ਕਰਦੇ ਨਜ਼ਰ ਆਏ।
ਰਣਵੀਰ ਸਿੰਘ ਨੇ ਆਪਣੀ ਪਤਨੀ ਦੀਪਿਕਾ ਪਾਦੁਕੋਣ ਨਾਲ ਲਾਡ-ਪਿਆਰ ਵੀ ਕੀਤਾ। ਇਸ ਇਵੈਂਟ ‘ਚ ਉਹ ਆਪਣੀ ਲੇਡੀ ਲਵ ਲਈ ਸ਼ਾਹਰੁਖ ਖਾਨ ਬਣੇ।
ਦੀਪਿਕਾ ਪਾਦੂਕੋਣ ਨੇ ‘ਕਰੰਟ ਲਗਾ ਰੇ’ ਦੇ ਲਾਂਚ ‘ਤੇ ਕਈ ਪੋਜ਼ ਦਿੱਤੇ। ਇਸ ਦੌਰਾਨ ਉਸਨੇ ਡਾਂਸ ਵੀ ਕੀਤਾ ਤੇ ਉਸ ਦੇ ਇਸ ਅੰਦਾਜ਼ ਨੂੰ ਦੇਖ ਕੇ ਫੈਨਸ ਵੀ ਦੀਵਾਨੇ ਹੋ ਗਏ।
ਇਸ ਦੌਰਾਨ ਰੋਹਿਤ ਸ਼ੈੱਟੀ ਬਲੈਕ ਸ਼ਰਟ ‘ਚ ਕਾਫੀ ਸਟਾਈਲਿਸ਼ ਨਜ਼ਰ ਆਏ। ਇਵੈਂਟ ‘ਚ ਉਨ੍ਹਾਂ ਦਾ ਲੁੱਕ ਲੋਕਾਂ ‘ਚ ਚਰਚਾ ਦਾ ਵਿਸ਼ਾ ਰਿਹਾ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਫੈਨਸ ਇਨ੍ਹਾਂ ਤਸਵੀਰਾਂ ‘ਤੇ ਖੂਬ ਕੁਮੈਂਟ ਕਰਦੇ ਹੋਏ ਦੋਵਾਂ ਦੀ ਤਾਰੀਫ ਕਰ ਰਹੇ ਹਨ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦਾ ਗੀਤ ‘ਕਰੰਟ ਲਗਾ ਰੇ’ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਇੰਟਰਨੈੱਟ ‘ਤੇ ਟਰੈਂਡ ਕਰ ਰਿਹਾ ਹੈ। ਹੁਣ ਤੱਕ ਇਸ ਗੀਤ ਨੂੰ ਲੱਖਾਂ ਵਿਊਜ਼ ਮਿਲ ਚੁੱਕੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood actorsDeepika padukonelatest newspro punjab tvpunjabi newsRanveer Singh
Share225Tweet141Share56

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.