ਐਤਵਾਰ, ਜੁਲਾਈ 19, 2026 05:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Ranveer Singh ਤੇ Karan Deol ਦੇ ਕੂਲ ਲੁੱਕ ਦੇ ਦੀਵਾਨੇ ਹੋਏ ਫੈਨਸ, ਵੇਖੋ ਦੋਵਾਂ ਦੀ ਏਅਰਪੋਰਟ ਲੁੱਕ

Bollywood Stars Airport Look: ਰਣਵੀਰ ਸਿੰਘ, ਸੰਨੀ ਸਿੰਘ ਅਤੇ ਕਰਨ ਦਿਓਲ ਨੂੰ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ ਹੈ। ਤਿੰਨੋਂ ਸਟਾਰਸ ਏਅਰਪੋਰਟ 'ਤੇ ਕੂਲ ਲੁੱਕ 'ਚ ਨਜ਼ਰ ਆਏ। ਰਣਵੀਰ ਇੱਕ ਵਾਰ ਫਿਰ ਆਪਣੇ ਸਟਾਈਲ ਕਰਕੇ ਛਾਅ ਗਏ।

by Bharat Thapa
ਨਵੰਬਰ 14, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਬਾਲੀਵੁੱਡ ਦੀਆਂ ਚੋਣਵੀਆਂ ਫਿਲਮਾਂ 'ਚ ਨਜ਼ਰ ਆਏ। ਉਸ ਦੀਆਂ ਫਿਲਮਾਂ ਕੁਝ ਖਾਸ ਕਮਾਲ ਨਹੀਂ ਦਿਖਾ ਸਕੀਆਂ ਪਰ ਐਕਟਰ ਦੀ ਲੁੱਕ ਦੇ ਲੱਖਾਂ ਲੋਕ ਦੀਵਾਨੇ ਹਨ ਤੇ ਏਅਰਪੋਰਟ 'ਤੇ ਕਰਨ ਦਾ ਕੂਲ ਲੁੱਕ ਦੇਖਣ ਨੂੰ ਮਿਲਿਆ।
ਕਰਨ ਇੱਥੇ ਨੀਲੇ ਰੰਗ ਦੀ ਟੀ-ਸ਼ਰਟ, ਸ਼ੇਡਜ਼ ਅਤੇ ਕੈਪ ਦੇ ਨਾਲ ਕਾਲੇ ਜੌਗਰ ਪਹਿਨੇ ਬਹੁਤ ਹੀ ਡੈਸ਼ਿੰਗ ਲੱਗ ਰਹੇ ਹਨ।
ਦੂਜੇ ਪਾਸੇ ਜੇਕਰ ਬਾਲੀਵੁੱਡ ਐਕਟਰ ਰਣਵੀਰ ਸਿੰਘ ਦੀ ਗੱਲ ਕਰੀਏ ਤਾਂ ਉਹ ਆਪਣੇ ਵਖਰੇ ਡੈਸਿੰਗ ਸੈਂਸ ਕਰਕੇ ਫੈਨਸ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਇੱਕ ਵਾਰ ਫਿਰ ਉਨ੍ਹਾਂ ਦਾ ਏਅਰਪੋਰਟ ਲੁੱਕ ਫੈਨਸ ਦਾ ਧਿਆਨ ਆਪਣੇ ਵੱਲ ਖਿੱਚਣ 'ਚ ਕਾਮਯਾਬ ਰਿਹਾ।
ਟਿਊਨਿੰਗ ਜੌਗਰ ਦੇ ਨਾਲ ਨੀਲੇ ਰੰਗ ਦੀ ਟੀ-ਸ਼ਰਟ ਅਤੇ ਹਰਿ ਰੰਗ ਦੀ ਟੋਪੀ ਪਹਿਨੇ ਰਣਵੀਰ ਨੂੰ ਏਅਰਪੋਰਟ 'ਤੇ ਸਪੌਟ ਕੀਤਾ ਗਿਆ। ਉਸ ਦੀ ਕੂਲ ਲੁੱਕ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਮਾਲ ਨਜ਼ਰ ਆਈ। ਰਣਵੀਰ ਸਿੰਘ ਦੀ ਇਹ ਤਸਵੀਰ ਮੁੰਬਈ ਏਅਰਪੋਰਟ ਦੀ ਹੈ, ਜਿੱਥੇ ਉਸ ਨੇ ਮੀਡੀਆ ਕੈਮਰੇ ਲਈ ਪੋਜ਼ ਵੀ ਦਿੱਤੇ।
'ਸੋਨੂੰ ਕੀ ਟੀਟੂ ਕੀ ਸਵੀਟੀ' ਦੇ ਐਕਟਰ ਸੰਨੀ ਸਿੰਘ ਨੂੰ ਵੀ ਏਅਰਪੋਰਟ 'ਤੇ ਕੂਲ ਲੁੱਕ 'ਚ ਦੇਖਿਆ ਗਿਆ। ਉਹ ਹੂਡੀ ਦੇ ਨਾਲ ਲੋਅਰ ਪਾਏ ਨਜ਼ਰ ਆਏ। ਨਾਲ ਹੀ ਉਸ ਨੇ ਆਪਣੇ ਹੱਥ ਵਿੱਚ ਬੈਗ ਕੈਰੀ ਕੀਤਾ ਹੋਇਆ ਸੀ।
ਸੰਨੀ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਆਦਿਪੁਰਸ਼' ਨੂੰ ਲੈ ਕੇ ਚਰਚਾ 'ਚ ਹੈ। ਇਹ ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰ ਗਈ। ਫਿਲਮ 'ਚ ਸੈਫ ਅਲੀ ਖ਼ਾਨ ਅਤੇ ਪ੍ਰਭਾਸ ਲੀਡ ਰੋਲ 'ਚ ਨਜ਼ਰ ਆਉਣਗੇ।
ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਬਾਲੀਵੁੱਡ ਦੀਆਂ ਚੋਣਵੀਆਂ ਫਿਲਮਾਂ ‘ਚ ਨਜ਼ਰ ਆਏ। ਉਸ ਦੀਆਂ ਫਿਲਮਾਂ ਕੁਝ ਖਾਸ ਕਮਾਲ ਨਹੀਂ ਦਿਖਾ ਸਕੀਆਂ ਪਰ ਐਕਟਰ ਦੀ ਲੁੱਕ ਦੇ ਲੱਖਾਂ ਲੋਕ ਦੀਵਾਨੇ ਹਨ ਤੇ ਏਅਰਪੋਰਟ ‘ਤੇ ਕਰਨ ਦਾ ਕੂਲ ਲੁੱਕ ਦੇਖਣ ਨੂੰ ਮਿਲਿਆ।
ਕਰਨ ਇੱਥੇ ਨੀਲੇ ਰੰਗ ਦੀ ਟੀ-ਸ਼ਰਟ, ਸ਼ੇਡਜ਼ ਅਤੇ ਕੈਪ ਦੇ ਨਾਲ ਕਾਲੇ ਜੌਗਰ ਪਹਿਨੇ ਬਹੁਤ ਹੀ ਡੈਸ਼ਿੰਗ ਲੱਗ ਰਹੇ ਹਨ।
ਦੂਜੇ ਪਾਸੇ ਜੇਕਰ ਬਾਲੀਵੁੱਡ ਐਕਟਰ ਰਣਵੀਰ ਸਿੰਘ ਦੀ ਗੱਲ ਕਰੀਏ ਤਾਂ ਉਹ ਆਪਣੇ ਵਖਰੇ ਡੈਸਿੰਗ ਸੈਂਸ ਕਰਕੇ ਫੈਨਸ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਇੱਕ ਵਾਰ ਫਿਰ ਉਨ੍ਹਾਂ ਦਾ ਏਅਰਪੋਰਟ ਲੁੱਕ ਫੈਨਸ ਦਾ ਧਿਆਨ ਆਪਣੇ ਵੱਲ ਖਿੱਚਣ ‘ਚ ਕਾਮਯਾਬ ਰਿਹਾ।
ਟਿਊਨਿੰਗ ਜੌਗਰ ਦੇ ਨਾਲ ਨੀਲੇ ਰੰਗ ਦੀ ਟੀ-ਸ਼ਰਟ ਅਤੇ ਹਰਿ ਰੰਗ ਦੀ ਟੋਪੀ ਪਹਿਨੇ ਰਣਵੀਰ ਨੂੰ ਏਅਰਪੋਰਟ ‘ਤੇ ਸਪੌਟ ਕੀਤਾ ਗਿਆ। ਉਸ ਦੀ ਕੂਲ ਲੁੱਕ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਮਾਲ ਨਜ਼ਰ ਆਈ। ਰਣਵੀਰ ਸਿੰਘ ਦੀ ਇਹ ਤਸਵੀਰ ਮੁੰਬਈ ਏਅਰਪੋਰਟ ਦੀ ਹੈ, ਜਿੱਥੇ ਉਸ ਨੇ ਮੀਡੀਆ ਕੈਮਰੇ ਲਈ ਪੋਜ਼ ਵੀ ਦਿੱਤੇ।
‘ਸੋਨੂੰ ਕੀ ਟੀਟੂ ਕੀ ਸਵੀਟੀ’ ਦੇ ਐਕਟਰ ਸੰਨੀ ਸਿੰਘ ਨੂੰ ਵੀ ਏਅਰਪੋਰਟ ‘ਤੇ ਕੂਲ ਲੁੱਕ ‘ਚ ਦੇਖਿਆ ਗਿਆ। ਉਹ ਹੂਡੀ ਦੇ ਨਾਲ ਲੋਅਰ ਪਾਏ ਨਜ਼ਰ ਆਏ। ਨਾਲ ਹੀ ਉਸ ਨੇ ਆਪਣੇ ਹੱਥ ਵਿੱਚ ਬੈਗ ਕੈਰੀ ਕੀਤਾ ਹੋਇਆ ਸੀ।
ਸੰਨੀ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਆਦਿਪੁਰਸ਼’ ਨੂੰ ਲੈ ਕੇ ਚਰਚਾ ‘ਚ ਹੈ। ਇਹ ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ। ਫਿਲਮ ‘ਚ ਸੈਫ ਅਲੀ ਖ਼ਾਨ ਅਤੇ ਪ੍ਰਭਾਸ ਲੀਡ ਰੋਲ ‘ਚ ਨਜ਼ਰ ਆਉਣਗੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER
Tags: bollywood actorscool looklatest newspro punjab tvpunjabi news
Share216Tweet135Share54

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.