ਸ਼ਨੀਵਾਰ, ਅਗਸਤ 1, 2026 01:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

The Kapil Sharma Show ‘ਚ ਪਹੁੰਚੇ ‘ਸਰਕਸ’ ਦੇ ਸਟਾਰਸ, ਆਕਰਸ਼ਕ ਲੁੱਕ ‘ਚ ਨਜ਼ਰ ਆਏ Ranveer Singh

ਰਣਵੀਰ ਸਿੰਘ ਆਪਣੀ ਆਉਣ ਵਾਲੀ ਫਿਲਮ 'ਸਰਕਸ' ਦੀ ਸਟਾਰ ਕਾਸਟ ਦੇ ਨਾਲ ਮਸ਼ਹੂਰ ਟੀਵੀ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' 'ਚ ਪਹੁੰਚੇ। ਇਸ ਦੌਰਾਨ ਪੂਰੀ ਟੀਮ ਨੇ ਸੈੱਟ ਦੇ ਬਾਹਰ ਕਾਫੀ ਪੋਜ਼ ਦਿੱਤੇ।

by Bharat Thapa
ਦਸੰਬਰ 10, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਫਿਲਮ 'ਸਰਕਸ' ਦੀ ਪੂਰੀ ਟੀਮ ਪ੍ਰਮੋਸ਼ਨ ਲਈ ਸ਼ੁੱਕਰਵਾਰ ਨੂੰ 'ਦ ਕਪਿਲ ਸ਼ਰਮਾ' ਸ਼ੋਅ ਦੇ ਸੈੱਟ 'ਤੇ ਪਹੁੰਚੀ। ਇਸ ਦੌਰਾਨ ਰੋਹਿਤ ਸ਼ੈੱਟੀ, ਜੈਕਲੀਨ, ਪੂਜਾ ਅਤੇ ਵਰੁਣ ਸ਼ਰਮਾ ਦੇ ਨਾਲ ਰਣਵੀਰ ਸਿੰਘ ਨੇ ਮੀਡੀਆ ਲਈ ਪੋਜ਼ ਦਿੱਤੇ।
ਇਸ ਦੌਰਾਨ ਰੋਹਿਤ ਸ਼ੈੱਟੀ ਹਮੇਸ਼ਾ ਦੀ ਤਰ੍ਹਾਂ ਡੈਸ਼ਿੰਗ ਲੁੱਕ 'ਚ ਨਜ਼ਰ ਆਏ। ਇਸ ਦੇ ਨਾਲ ਹੀ ਰਣਵੀਰ ਸਿੰਘ ਇੱਕ ਵਾਰ ਫਿਰ ਕੂਲ ਅਤੇ ਸਟਾਈਲਿਸ਼ ਲੁੱਕ 'ਚ ਸ਼ੋਅ 'ਚ ਪਹੁੰਚੇ।
ਫਿਲਮ ਦੀ ਐਕਟਰਸ ਦੀ ਗੱਲ ਕਰੀਏ ਤਾਂ ਪੂਜਾ ਹੇਗੜੇ ਐਥਨਿਕ ਲੁੱਕ 'ਚ ਬੇਹੱਦ ਖੂਬਸੂਰਤ ਨਜ਼ਰ ਆਈ।
ਇਸ ਦੇ ਨਾਲ ਹੀ ਜੈਕਲੀਨ ਹਲਕੇ ਗੁਲਾਬੀ ਲੈਦਰ ਦੀ ਡਰੈੱਸ 'ਚ ਨਜ਼ਰ ਆਈ। ਇਸ ਦੌਰਾਨ ਉਸ ਨੇ ਆਪਣੇ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿਚਿਆ।
ਇਸਦੇ ਇੱਕ ਗੀਤ 'ਕਰੰਟ' 'ਚ ਰਣਵੀਰ ਸਿੰਘ ਆਪਣੀ ਪਤਨੀ ਅਤੇ ਖੂਬਸੂਰਤ ਐਕਟਰਸ ਦੀਪਿਕਾ ਪਾਦੁਕੋਣ ਨਾਲ ਡਾਂਸ ਕਰਦੇ ਨਜ਼ਰ ਆਏ।
ਦੱਸ ਦੇਈਏ ਕਿ ਫਿਲਮ 'ਸਰਕਸ' ਇਸ ਮਹੀਨੇ ਦੀ 23 ਤਰੀਕ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਰਣਵੀਰ ਸਿੰਘ ਡਬਲ ਰੋਲ 'ਚ ਨਜ਼ਰ ਆਉਣਗੇ।
ਇਹ ਗੀਤ ਹਾਲ ਹੀ 'ਚ ਰਿਲੀਜ਼ ਹੋਇਆ ਹੈ। ਜਿਸ ਨੂੰ ਫੈਨਸ ਵਲੋਂ ਕਾਫੀ ਪਸੰਦ ਕੀਤਾ ਗਿਆ ਅਤੇ ਹੁਣ ਉਹ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਫਿਲਮ ‘ਸਰਕਸ’ ਦੀ ਪੂਰੀ ਟੀਮ ਪ੍ਰਮੋਸ਼ਨ ਲਈ ਸ਼ੁੱਕਰਵਾਰ ਨੂੰ ‘ਦ ਕਪਿਲ ਸ਼ਰਮਾ’ ਸ਼ੋਅ ਦੇ ਸੈੱਟ ‘ਤੇ ਪਹੁੰਚੀ। ਇਸ ਦੌਰਾਨ ਰੋਹਿਤ ਸ਼ੈੱਟੀ, ਜੈਕਲੀਨ, ਪੂਜਾ ਅਤੇ ਵਰੁਣ ਸ਼ਰਮਾ ਦੇ ਨਾਲ ਰਣਵੀਰ ਸਿੰਘ ਨੇ ਮੀਡੀਆ ਲਈ ਪੋਜ਼ ਦਿੱਤੇ।
ਇਸ ਦੌਰਾਨ ਰੋਹਿਤ ਸ਼ੈੱਟੀ ਹਮੇਸ਼ਾ ਦੀ ਤਰ੍ਹਾਂ ਡੈਸ਼ਿੰਗ ਲੁੱਕ ‘ਚ ਨਜ਼ਰ ਆਏ। ਇਸ ਦੇ ਨਾਲ ਹੀ ਰਣਵੀਰ ਸਿੰਘ ਇੱਕ ਵਾਰ ਫਿਰ ਕੂਲ ਅਤੇ ਸਟਾਈਲਿਸ਼ ਲੁੱਕ ‘ਚ ਸ਼ੋਅ ‘ਚ ਪਹੁੰਚੇ।
ਫਿਲਮ ਦੀ ਐਕਟਰਸ ਦੀ ਗੱਲ ਕਰੀਏ ਤਾਂ ਪੂਜਾ ਹੇਗੜੇ ਐਥਨਿਕ ਲੁੱਕ ‘ਚ ਬੇਹੱਦ ਖੂਬਸੂਰਤ ਨਜ਼ਰ ਆਈ।
ਇਸ ਦੇ ਨਾਲ ਹੀ ਜੈਕਲੀਨ ਹਲਕੇ ਗੁਲਾਬੀ ਲੈਦਰ ਦੀ ਡਰੈੱਸ ‘ਚ ਨਜ਼ਰ ਆਈ। ਇਸ ਦੌਰਾਨ ਉਸ ਨੇ ਆਪਣੇ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿਚਿਆ।
ਦੱਸ ਦੇਈਏ ਕਿ ਫਿਲਮ ‘ਸਰਕਸ’ ਇਸ ਮਹੀਨੇ ਦੀ 23 ਤਰੀਕ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ‘ਚ ਰਣਵੀਰ ਸਿੰਘ ਡਬਲ ਰੋਲ ‘ਚ ਨਜ਼ਰ ਆਉਣਗੇ।
ਇਸਦੇ ਇੱਕ ਗੀਤ ‘ਕਰੰਟ’ ‘ਚ ਰਣਵੀਰ ਸਿੰਘ ਆਪਣੀ ਪਤਨੀ ਅਤੇ ਖੂਬਸੂਰਤ ਐਕਟਰਸ ਦੀਪਿਕਾ ਪਾਦੁਕੋਣ ਨਾਲ ਡਾਂਸ ਕਰਦੇ ਨਜ਼ਰ ਆਏ।
ਇਹ ਗੀਤ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਜਿਸ ਨੂੰ ਫੈਨਸ ਵਲੋਂ ਕਾਫੀ ਪਸੰਦ ਕੀਤਾ ਗਿਆ ਅਤੇ ਹੁਣ ਉਹ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood actorscircus movielatest newspro punjab tvpunjabi news
Share226Tweet141Share57

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.