ਸ਼ੁੱਕਰਵਾਰ, ਅਕਤੂਬਰ 30, 2026 11:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਦਿਲਜੀਤ ਦੋਸਾਂਝ ਤੇ AP ਢਿੱਲੋਂ ਦੀ Controversy ਵਿਚਾਲੇ ਰੈਪਰ ਬਾਦਸ਼ਾਹ ਦੀ ENTRY, ਦੋਵਾਂ ਨੂੰ ਦਿੱਤੀ ਇਹ ਸਲਾਹ

by Gurjeet Kaur
ਦਸੰਬਰ 23, 2024
in ਪਾਲੀਵੁੱਡ, ਮਨੋਰੰਜਨ
0

ਪੰਜਾਬੀ ਗਾਇਕ Diljit dosanjh  ਅਤੇ AP Dhillon  ਦੇ ਵਿਚਕਾਰ ਲਗਾਤਾਰ ਵਿਵਾਦ ਵੱਧਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਦੇ ਵਿੱਚ ਰੈਪਰ ਅਤੇ ਪੰਜਾਬੀ ਗਾਇਕ ਬਾਦਸ਼ਾਹ ਦੀ ਵੀ ਐਂਟਰੀ ਹੋਈ ਹੈ। ਸੋਸ਼ਲ ਮੀਡੀਆ ਦੇ ਉੱਤੇ ਬਾਦਸ਼ਾਹ ਦੇ ਵੱਲੋਂ ਇੱਕ ਪੋਸਟ ਪਾਈ ਗਈ ਹੈ। ਜਿਸ ਦੇ ਵਿੱਚ ਉਹਨਾਂ ਨੇ ਕਿਹਾ ਕਿ ਉਹ ਗਲਤੀ ਨਾ ਕਰੋ ਜੋ ਅਸੀਂ ਕੀਤੀ ਹੈ। ਉਹਨਾਂ ਨੇ ਕਿਹਾ ਕਿ ਤੇਜ਼ ਚੱਲਣਾ ਹੈ ਤਾਂ ਇਕੱਲੇ ਚਲੋ ਪਰ ਜੇ ਦੂਰ ਤੱਕ ਚੱਲਣਾ ਹੈ ਤਾਂ ਇਕੱਠੇ ਹੋ ਕੇ ਚੱਲੋ ਅਸੀਂ ਸਾਰੇ ਇੱਕ ਜੁੱਟ ਰਹਾਂਗੇ ਤਾਂ ਹੀ ਅੱਗੇ ਸਭ ਦਾ ਗੁਜ਼ਾਰਾ ਹੈ।

 

ਇਸੀ ਵਿਚਕਾਰ ਤੁਹਾਨੂੰ ਦੱਸ ਦਈਏ ਕਿ ਜਿੱਥੇ ਬਾਦਸ਼ਾਹ ਦੀ ਐਂਟਰੀ ਹੋਈ ਹੈ। ਉਥੇ ਹੀ ਹੁਣ ਲਗਾਤਾਰ ਵੱਡੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਕੀ ਦਿਲਜੀਤ ਦੋਸਾਂਝ ਅਤੇ ਏਪੀ ਢਿੱਲੋ ਦੇ ਵਿਚਕਾਰ ਸਾਰਾ ਕੁਝ ਠੀਕ ਹੈ ਜਾਂ ਨਹੀਂ। ਦੱਸ ਦਈਏ ਕਿ ਬੀਤੇ ਦਿਨਾਂ ਇਥੇ ਢਿੱਲੋ ਦੇ ਵੱਲੋਂ ਦਿਲਜੀਤ ਦੋਸਾਂਝ ਦੇ ਉੱਤੇ ਇਲਜ਼ਾਮ ਲਗਾਏ ਗਏ ਸੀ ਕਿ ਦਿਲਜੀਤ ਦੋਸਾਂਝ ਨੇ ਉਹਨਾਂ ਨੂੰ ਇੰਸਟਾਗਰਾਮ ਦੇ ਉੱਤੇ Block ਕੀਤਾ ਹੋਇਆ। ਪਰੰਤੂ ਜਿਵੇਂ ਹੀ ਉਹਨਾਂ ਨੇ ਇਹ ਇਲਜ਼ਾਮ ਲਗਾਇਆ ਤਾਂ Instagram ਦੇ ਉੱਤੇ ਹੀ ਦਿਲਜੀਤ ਦੋਸਾਂਝ ਦੇ ਵੱਲੋਂ ਜਵਾਬ ਦਿੱਤਾ ਗਿਆ ਸੀ ਕਿ ਉਨਾਂ ਨੇ ਏਪੀ ਢਿੱਲੋਂ ਨੂੰ ਬਲੋਕ ਨਹੀਂ ਕੀਤਾ।

 

 

ਉਹਨਾਂ ਦਾ ਪੰਗਾ ਸਰਕਾਰਾਂ ਦੇ ਨਾਲ ਹੋ ਸਕਦਾ ਕਲਾਕਾਰਾਂ ਦੇ ਨਾਲ ਨਹੀਂ ਹੋ ਸਕਦਾ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਆਪਣੇ ਲਾਈਵ ਸ਼ੋਅ ਦੌਰਾਨ ਦਿਲਜੀਤ ਨੇ ਕਰਨ ਔਜਲਾ ਤੇ ਏਪੀ ਢਿੱਲੋ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੇਰੇ ਦੋਹਾਂ ਭਰਾਵਾਂ ਨੇ ਵੀ ਇੰਡੀਆ ਟੂਰ ਸ਼ੁਰੂ ਕੀਤਾ ਹੈ। ਉਹਨਾਂ ਨੂੰ ਬਹੁਤ ਬਹੁਤ ਮੁਬਾਰਕਾਂ ਇਸ ਗੱਲ ਦਾ ਜਵਾਬ ਦਿੰਦੇ ਹੋਏ। ਚੰਡੀਗੜ੍ਹ ਦੇ ਸ਼ੋਅ ‘ਚ ਇਹ ਵੀ ਢਿੱਲੋ ਨੇ ਕਿਹਾ ਸੀ ਕਿ ਤਾਂ ਹੀ ਸੰਭਵ ਹੈ। ਜੇ ਤੁਸੀਂ ਉਹਨਾਂ ਨੂੰਇਸਟਾਗਰਾਮ ਤੇ ਅਨਬਲੋਕ ਕਰੋਗੇ ਫਿਰ ਹੀ ਏਕਤਾ ਦੀ ਗੱਲ ਕੀਤੀ ਜਾ ਸਕੇਗੀ।

 

 

 

Tags: Ap DhillonBadshahbollywoodcontroversydiljit dosanjhentertainmentpollywoodpro punjab tv
Share214Tweet134Share54

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.