ਸ਼ਨੀਵਾਰ, ਮਾਰਚ 21, 2026 07:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

MC Square ਨਾਲ ਸਟੂਡੀਓ ‘ਚ ਪੋਜ਼ ਦਿੰਦੀ ਨਜ਼ਰ ਆਈ Shehnaaz Gill, ਤਸਵੀਰ ਵਾਇਰਲ ਹੋਣ ਮਗਰੋਂ ਲੋਕਾਂ ਨੇ ਕੀਤੇ ਅਜਿਹੇ ਕੁਮੈਂਟ

MC Square ਅਤੇ Shehnaaz Gill ਦੋਵੇਂ ਹੀ ਸੋਸ਼ਲ ਮੀਡੀਆ 'ਤੇ ਬੇਹੱਦ ਮਸ਼ਹੂਰ ਹਨ। ਹਾਲ ਹੀ ਵਿੱਚ ਦੋਵਾਂ ਨੇ ਇਕੱਠੇ ਇੱਕ ਤਸਵੀਰ ਸ਼ੇਅਰ ਕਰਨ ਤੋਂ ਬਾਅਦ ਕੁਝ ਹੀ ਸਮੇਂ ਵਿੱਚ ਵਾਇਰਲ ਹੋ ਗਈ।

by propunjabtv
ਨਵੰਬਰ 24, 2022
in ਮਨੋਰੰਜਨ
0

MTV ਦਾ Hustle 2.0 ਸੁਰਖੀਆਂ ਵਿੱਚ ਰਿਹਾ ਤੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਵਿੱਚ ਵਾਇਰਲ ਹੋਇਆ। ਪ੍ਰਸਿੱਧ ਰੈਪ ਸ਼ੋਅ ਦੇ ਨਵੇਂ ਸੀਜ਼ਨ ਦੀ ਜੇਤੂ ਟਰਾਫੀ MC Square ਨੇ ਚੁੱਕੀ ਤੇ ਹੁਣ ਇਹ ਕਲਾਕਾਰ ਪੰਜਾਬ ਦੀ ਕੈਟਰੀਨਾ ਯਾਨੀ ਸ਼ਹਿਨਾਜ਼ ਗਿੱਲ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟ ਨੂੰ ਲੈ ਕੇ ਸੁਰਖੀਆਂ ਵਿੱਚ ਹੈ।

MC Square ਅਤੇ Shehnaaz Gill ਦੋਵੇਂ ਹੀ ਸੋਸ਼ਲ ਮੀਡੀਆ ‘ਤੇ ਬੇਹੱਦ ਮਸ਼ਹੂਰ ਹਨ। ਹਾਲ ਹੀ ਵਿੱਚ ਦੋਵਾਂ ਨੇ ਇਕੱਠੇ ਇੱਕ ਤਸਵੀਰ ਸ਼ੇਅਰ ਕਰਨ ਤੋਂ ਬਾਅਦ ਕੁਝ ਹੀ ਸਮੇਂ ਵਿੱਚ ਵਾਇਰਲ ਹੋ ਗਈ। ਐਮਸੀ ਸਕੁਏਅਰ ਅਤੇ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਕਾਮਨ ਪੋਸਟ ਦੇ ਨਾਲ ਅਪਡੇਟ ਕੀਤਾ ਜਿਸ ਦੇ ਨਾਲ ਉਨ੍ਹਾਂ ਫੈਨਸ ਨੂੰ ਸਵਾਲ ਕੀਤਾ, ‘ਕੀ ਪੱਕ ਰਿਹਾ ਹੈ (‘What’s Cooking’)’।

ਫੋਟੋ ਵਿੱਚ ਸ਼ਹਿਨਾਜ਼ ਅਤੇ ਐਮਸੀ ਸਕੁਆਇਰ ਦੋਵੇਂ ਇੱਕ ਸਟੂਡੀਓ ਦੇ ਅੰਦਰੋਂ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਕਿਆਸ ਲੱਗ ਰਹੇ ਹਨ ਕਿ ਇਹ ਜੋੜੀ ਸ਼ਾਇਦ ਰਿਕਾਰਡਿੰਗ ਸੈਸ਼ਨ ਕਰ ਰਹੀ ਹੈ ਤੇ ਆਪਣੇ ਸਾਰੇ ਫੈਨਸ ਲਈ ਇੱਕ ਵਧੀਆ ਟਰੈਕ ਬਣਾਉਣ ‘ਚ ਰੁੱਝੀ ਹੋਈ ਹੈ।

 

View this post on Instagram

 

A post shared by MC SQUARE/LAMBARDAR (@mcsquare7000)

ਦੱਸ ਦਈਏ ਕਿ MC Square ਇਸ ਸਮੇਂ ਇੰਟਰਨੈੱਟ ‘ਤੇ ਸ਼ੋਅ-ਸਟੀਲਰ ਕਲਾਕਾਰ ਹੈ, ਸ਼ਹਿਨਾਜ਼ ਵੀ ਆਪਣੀ ਪਿਆਰੀ ਸਿੰਗਿਗ ਕਰਕੇ ਲੋਕਾਂ ਨੂੰ ਖੂਬ ਐਂਟਰਟੈਨ ਕਰਦੀ ਹੈ। ਇਸ ਦੇ ਨਾਲ ਹੀ ਸ਼ਹਿਨਾਜ਼ ਇਸ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ‘ਤੇ ਗਾਣੇ ਗਾਉਣ ਦੀਆਂ ਕਈ ਵੀਡੀਓ ਸ਼ੇਅਰ ਕਰਕੇ ਲੋਕਾਂ ਦਾ ਦਿਲ ਜਿੱਤ ਚੁੱਕੀ ਹੈ। ਹੁਣ ਇਨ੍ਹਾਂ ਦੋਵਾਂ ਦੇ ਸਟੂਡਿਓ ‘ਚ ਕੀ ਪੱਕ ਰਿਹਾ ਹੈ ਇਹ ਤਾਂ ਆਉਣ ਵਾਲੇ ਸਮੇਂ ‘ ਹੀ ਪਤਾ ਲੱਗੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsMC SquareMC Square and Shehnaaz GillMTV Hustle 2.0pro punjab tvpunjabi newsshehnaaz gillShehnaaz Gill Instagramsocial media
Share312Tweet195Share78

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.