ਸ਼ੁੱਕਰਵਾਰ, ਫਰਵਰੀ 13, 2026 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਰੈਪਰ ਨਸੀਬ ਨੇ ਦੋਸਾਂਝਾਂ ਵਾਲੇ ‘ਤੇ ਸਾਧਿਆ ਨਿਸ਼ਾਨਾ, ਦਿਲਜੀਤ ਦੋਸਾਂਝ ਨੇ ਇੰਝ ਦਿੱਤਾ ਕਰਾਰਾ ਜਵਾਬ:VIDEO

by Gurjeet Kaur
ਮਈ 8, 2024
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

ਪੰਜਾਬੀ ਕਲਾਕਾਰ ਨਸੀਬ ਵਲੋਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਉਸਦੀ ਮੈਨੇਜਰ ਸੋਨਾਲੀ ਸਿੰਘ ‘ਤੇ ਵੱਡਾ ਨਿਸ਼ਾਨਾ ਸਾਧਿਆ ਗਿਆ ਹੈ।ਰੈਪਰ ਨਸੀਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਦਿਲਜੀਤ ਦੋਸਾਂਝ ਖਿਲਾਫ ਇਲੂਮਿਨਾਟੀ ਹੋਣ ਨੂੰ ਲੈ ਪੋਸਟਾਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।ਨਸੀਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਤਸਵੀਰਾਂ ਸਾਂਝੀਆਂ ਕਰਦੇ ਹੋਏ ਗਾਇਕ ਦਿਲਜੀਤ ਦੋਸਾਂਝ ਦਾ ਗੀਤ ’ਮੈਂ’ਤੁਸੀਂ ਹੂੰ ਪੰਜਾਬ’ ਬਾਰੇ ਜ਼ਿਕਰ ਕੀਤਾ ਹੈ।ਇਸ ਦੇ ਨਾਲ ਹੀ ਨੇ ਲਿਖਿਆ ‘ਤੁਸੀਂ ਪੰਜਾਬ ਨਹੀਂ ਹੋ, ਜਾ ਕੇ ਪੱਗ ਬੰਨ੍ਹਣੀ ਸਿੱਖੋ।ਪੰਜਾਬ ਡਰਪੋਕਾਂ ਦਾ ਨਹੀਂ ਯੋਧਿਆਂ ਦਾ ਹੈ।

 

 

ਇਸ ਤੋਂ ਬਾਅਦ ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਰੈਪਰ ਨਸੀਬ ਨੂੰ ਤਿੱਖਾ ਜਵਾਬ ਦਿੱਤਾ ਹੈ।ਉਨ੍ਹਾਂ ਨੇ ਨਸੀਬ ਦੀ ਇਸ ਸਟੋਰੀ ਦਾ ਜਵਾਬ ਦਿੰਦੇ ਹੋਏ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇਕ ਤਸਵੀਰ ਸਾਂਝੀ ਕੀਤੀ ਹੈ।ਦਿਲਜੀਤ ਨੇ ਆਪਣੇ ਸਾਦਗੀ ਭਰੇ ਅੰਦਾਜ਼ ‘ਚ ਕਿਹਾ ਕਿ ਸਭ ਗੋਵਿੰਦ ਹੈ।ਨਸੀਬੇ ਵੀਰੇ ਬਹੁਤ ਪਿਆਰ ਤੁਹਾਨੂੰ.. ਰੱਬ ਤੁਹਾਨੂੰ ਬਹੁਤ ਬਹੁਤ ਤਰੱਕੀ ਦੇਵੇ ਚੜ੍ਹਦੀ ਕਲਾ ‘ਚ ਰੱਖੇ.. ਉਹ ਆਪ ਹੀ ਬੋਲ ਰਿਹਾ ਤੇ ਆਪ ਹੀ ਜਵਾਬ ਵੀ ਦੇ ਰਿਹਾ ਹੈ.. ਮੇਰੇ ਵਲੋਂ ਸਿਰਫ ਪਿਆਰ ਤੇ ਪਿਆਰ..ਸ਼ੁਕਰ…।

 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੈਪਰ ਨਸੀਬ ਆਪਣੇ ਇਕ ਇੰਟਰਵਿਊ ਨੂੰ ਲੈ ਸੁਰਖੀਆਂ ‘ਚ ਆ ਗਏ ਸਨ।ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜ਼ਿਕਰ ਕਰਦੇ ਹੋਏ ਆਪਣੇ ਆਪ ਨੂੰ ਉਸ ਵਰਗਾ ਦੱਸਿਆ ਤੇ ਕਿਹਾ ਕਿ ਮੈਂ ਬਿਲਕੁਲ ਉਸ ਵਰਗਾ ਹੀ ਆਂ।ਹਾਲਾਂਕਿ ਇਹ ਗੱਲ ਸਿੱਧੂ ਦੇ ਪ੍ਰਸ਼ੰਸ਼ਕਾਂ ਨੂੰ ਬਿਲਕੁਲ ਵੀ ਪਸੰਦ ਨਹੀਂ ਆਈ, ਜਿਸ ਤੋਂ ਬਾਅਦ ਉਹ ਸਾਰੇ ਰੈਪਰ ਨਸੀਬ ‘ਤੇ ਭੜਕ ਗਏ।
ਦੂਜੇ ਪਾਸੇ ਦਿਲਜੀਤ ਦੋਸਾਂਝ ਉਨ੍ਹਾਂ ਪੰਜਾਬੀ ਕਲਾਕਾਰਾਂ ‘ਚੋਂ ਇਕ ਹੈ, ਜਿਸਦੀ ਸਿਰਫ ਬਾਲੀਵੁੱਡ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀਵਾਨੀ ਹੈ।ਦਿਲਜੀਤ ਦੀ ਫੈਨ ਫਾਲੋਇੰਗ ਵਿਦੇਸ਼ਾਂ ‘ਚ ਇੰਨੀ ਜ਼ਿਆਦਾ ਹੈ ਕਿ ਹਾਲ ਹੀ ਦੇ ਕੁਝ ਮਹੀਨਿਆਂ ‘ਚ ਦਿਲਜੀਤ ਦੋਸਾਂਝ ਨਾਲ ਵੱਡੇ ਵੱਡੇ ਹਾਲੀਵੁੱਡ ਕਲਾਕਾਰਾਂ ਨੇ ਕੋਲੈਬੋਰੇਟ ਕੀਤਾ ਹੈ।ਦਿਲਜੀਤ ਦੋਸਾਂਝ ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ ਅਤੇ ਇਨ੍ਹੀਂ ਦਿਨੀਂ ਉਨ੍ਹਾਂ ਦੀ ਖੂਬ ਚਰਚਾ ਹੋ ਰਹੀ ਹੈ।

Tags: diljit dosanjhinstagram storylatest newsNaseebpro punjab tvpunjabi newspunjabi singer and actor diljit dosanjh
Share492Tweet307Share123

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.