ਸੋਮਵਾਰ, ਜੁਲਾਈ 6, 2026 09:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਨਵੇਂ ਸਾਲ ‘ਚ Rashmi Desai ਦਾ ਸਾਹਮਣੇ ਆਇਆ ਸਟਾਈਲਿਸ਼ ਲੁੱਕ, ਤਸਵੀਰਾਂ ਦੇਖ ਫ਼ੈਨਜ ਹੋਏ ਦੀਵਾਨੇ

ਰਸ਼ਮੀ ਦੇਸਾਈ ਭੋਜਪੁਰੀ ਤੇ ਟੀਵੀ ਜਗਤ ਦੀ ਮਸ਼ਹੂਰ ਐਕਟਰਸ ਆਪਣੀ ਐਕਟਿੰਗ ਦੇ ਨਾਲ-ਨਾਲ ਸ਼ਾਨਦਾਰ ਫੈਸ਼ਨ ਸੈਂਸ ਲਈ ਵੀ ਜਾਣੀ ਜਾਂਦੀ ਹੈ। ਅਜਿਹੇ 'ਚ ਹੁਣ ਉਸ ਨੇ ਨਵੇਂ ਸਾਲ ਨੂੰ ਸਟਾਈਲਿਸ਼ ਤਰੀਕੇ ਨਾਲ ਸੈਲੀਬ੍ਰੇਟ ਕੀਤਾ, ਜਿਸ ਨੂੰ ਦੇਖ ਕੇ ਸ਼ਾਹਰੁਖ ਖਾਨ ਦੀ ਐਕਟਰੈੱਸ ਫੈਨ ਹੋ ਗਈ ਹੈ।

by Bharat Thapa
ਜਨਵਰੀ 4, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਰਸ਼ਮੀ ਦੇਸਾਈ ਨੇ ਨਵੇਂ ਸਾਲ ਦੇ ਜਸ਼ਨ ਨੂੰ ਚਾਰ ਚੰਦ ਲਗਾ ਦਿੱਤੇ। ਉਸ ਦੇ ਸਟਾਈਲਿਸ਼ ਅੰਦਾਜ਼ 'ਚ ਨਵੇਂ ਸਾਲ ਦਾ ਸਵਾਗਤ ਕਰਨਾ ਫ਼ੈਨਜ ਨੇ ਬਹੁਤ ਪਸੰਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
ਟੀਵੀ ਤੋਂ ਲੈ ਕੇ ਭੋਜਪੁਰੀ ਜਗਤ ਤੱਕ ਆਪਣੀ ਐਕਟਿੰਗ ਦਾ ਲੋਹਾ ਮਨਵਾਉਣ ਵਾਲੀ ਐਕਟਰਸ ਰਸ਼ਮੀ ਦੇਸਾਈ ਨੇ ਆਪਣਾ ਨਵਾਂ ਫੋਟੋਸ਼ੂਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਇਸ 'ਚ ਉਸ ਦਾ ਸਟਾਈਲਿਸ਼ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਤਸਵੀਰਾਂ ਸ਼ੇਅਰ ਕਰਨ ਦੇ ਨਾਲ ਹੀ ਲਿਖਿਆ, 'ਸਟਾਇਲ 'ਚ 2023 ਦਾ ਸੁਆਗਤ ਹੈ।'
ਇਸ 'ਤੇ ਲੋਕਾਂ ਨੇ ਕਈ ਕਾਮੈਂਟ ਵੀ ਕੀਤੇ। ਭੋਜਪੁਰੀ ਐਕਟਰਸ ਮਧੂ ਸ਼ਰਮਾ ਨੇ ਲਿਖਿਆ, 'ਹੈਪੀ ਨਿਊ ਈਅਰ'। ਇਸ ਦੇ ਨਾਲ ਹੀ ਸ਼ਾਹਰੁਖ ਖਾਨ ਨਾਲ ਫਿਲਮ 'ਕੋਇਲਾ' 'ਚ ਕੰਮ ਕਰ ਚੁੱਕੀ ਐਕਟਰਸ ਦੀਪਸ਼ਿਖਾ ਨਾਗਪਾਲ ਨੇ ਇਕ ਸਮਾਈਲੀ ਸ਼ੇਅਰ ਕੀਤੀ। ਫ਼ੈਨਜ ਦੇ ਨਾਲ-ਨਾਲ ਸਿਤਾਰੇ ਵੀ ਉਸ ਦੀ ਲੁੱਕ ਨੂੰ ਪਸੰਦ ਕਰ ਰਹੇ ਹਨ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਫੋਟੋਆਂ 'ਚ ਰਸ਼ਮੀ ਦੇਸਾਈ ਦੇ ਨਵੇਂ ਲੁੱਕ ਦੀ ਗੱਲ ਕਰੀਏ ਤਾਂ ਉਹ ਸਫੇਦ ਰੰਗ ਦੀ ਪੈਂਟ ਤੇ ਬਰੇਲੇਟ ਟਾਪ 'ਚ ਨਜ਼ਰ ਆਈ। ਉਸ ਨੇ ਨਿਊਡ ਮੇਕਅੱਪ ਤੇ ਖੁੱਲ੍ਹੇ ਵਾਲਾਂ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।
image
ਇਸ ਦੇ ਨਾਲ ਹੀ ਫੋਟੋਆਂ 'ਚ ਰਸ਼ਮੀ ਦੇਸਾਈ ਦਾ ਪੋਜ਼ ਦੇਣ ਦਾ ਅੰਦਾਜ਼ ਫ਼ੈਨਜ ਨੂੰ ਕਾਫੀ ਵਧੀਆ ਲੱਗਾ। ਇਸ ਨੂੰ ਦੇਖ ਕੇ ਕੋਈ ਵੀ ਉਸਦੀ ਖੂਬਸੂਰਤੀ ਦਾ ਕਾਇਲ ਹੋ ਜਾਵੇਗਾ।
ਰਸ਼ਮੀ ਦੇਸਾਈ ਦੀਆਂ ਫੋਟੋਆਂ ਨੂੰ ਕਰੀਬ ਡੇਢ ਲੱਖ ਲਾਈਕਸ ਮਿਲ ਚੁੱਕੇ ਹਨ। ਉਸ ਦੀਆਂ ਸਟਾਈਲਿਸ਼ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਰਸ਼ਮੀ ਦੇ ਇਸ ਸਾਲ ਬਾਲੀਵੁੱਡ ਡੈਬਿਊ ਦੀ ਚਰਚਾ ਹੈ।
ਰਸ਼ਮੀ ਦੇਸਾਈ ਨੇ ਨਵੇਂ ਸਾਲ ਦੇ ਜਸ਼ਨ ਨੂੰ ਚਾਰ ਚੰਦ ਲਗਾ ਦਿੱਤੇ। ਉਸ ਦੇ ਸਟਾਈਲਿਸ਼ ਅੰਦਾਜ਼ ‘ਚ ਨਵੇਂ ਸਾਲ ਦਾ ਸਵਾਗਤ ਕਰਨਾ ਫ਼ੈਨਜ ਨੇ ਬਹੁਤ ਪਸੰਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
ਟੀਵੀ ਤੋਂ ਲੈ ਕੇ ਭੋਜਪੁਰੀ ਜਗਤ ਤੱਕ ਆਪਣੀ ਐਕਟਿੰਗ ਦਾ ਲੋਹਾ ਮਨਵਾਉਣ ਵਾਲੀ ਐਕਟਰਸ ਰਸ਼ਮੀ ਦੇਸਾਈ ਨੇ ਆਪਣਾ ਨਵਾਂ ਫੋਟੋਸ਼ੂਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ‘ਚ ਉਸ ਦਾ ਸਟਾਈਲਿਸ਼ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਤਸਵੀਰਾਂ ਸ਼ੇਅਰ ਕਰਨ ਦੇ ਨਾਲ ਹੀ ਲਿਖਿਆ, ‘ਸਟਾਇਲ ‘ਚ 2023 ਦਾ ਸੁਆਗਤ ਹੈ।’
ਇਸ ‘ਤੇ ਲੋਕਾਂ ਨੇ ਕਈ ਕਾਮੈਂਟ ਵੀ ਕੀਤੇ। ਭੋਜਪੁਰੀ ਐਕਟਰਸ ਮਧੂ ਸ਼ਰਮਾ ਨੇ ਲਿਖਿਆ, ‘ਹੈਪੀ ਨਿਊ ਈਅਰ’। ਇਸ ਦੇ ਨਾਲ ਹੀ ਸ਼ਾਹਰੁਖ ਖਾਨ ਨਾਲ ਫਿਲਮ ‘ਕੋਇਲਾ’ ‘ਚ ਕੰਮ ਕਰ ਚੁੱਕੀ ਐਕਟਰਸ ਦੀਪਸ਼ਿਖਾ ਨਾਗਪਾਲ ਨੇ ਇਕ ਸਮਾਈਲੀ ਸ਼ੇਅਰ ਕੀਤੀ। ਫ਼ੈਨਜ ਦੇ ਨਾਲ-ਨਾਲ ਸਿਤਾਰੇ ਵੀ ਉਸ ਦੀ ਲੁੱਕ ਨੂੰ ਪਸੰਦ ਕਰ ਰਹੇ ਹਨ।
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਫੋਟੋਆਂ ‘ਚ ਰਸ਼ਮੀ ਦੇਸਾਈ ਦੇ ਨਵੇਂ ਲੁੱਕ ਦੀ ਗੱਲ ਕਰੀਏ ਤਾਂ ਉਹ ਸਫੇਦ ਰੰਗ ਦੀ ਪੈਂਟ ਤੇ ਬਰੇਲੇਟ ਟਾਪ ‘ਚ ਨਜ਼ਰ ਆਈ। ਉਸ ਨੇ ਨਿਊਡ ਮੇਕਅੱਪ ਤੇ ਖੁੱਲ੍ਹੇ ਵਾਲਾਂ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।
ਇਸ ਦੇ ਨਾਲ ਹੀ ਫੋਟੋਆਂ ‘ਚ ਰਸ਼ਮੀ ਦੇਸਾਈ ਦਾ ਪੋਜ਼ ਦੇਣ ਦਾ ਅੰਦਾਜ਼ ਫ਼ੈਨਜ ਨੂੰ ਕਾਫੀ ਵਧੀਆ ਲੱਗਾ। ਇਸ ਨੂੰ ਦੇਖ ਕੇ ਕੋਈ ਵੀ ਉਸਦੀ ਖੂਬਸੂਰਤੀ ਦਾ ਕਾਇਲ ਹੋ ਜਾਵੇਗਾ।
ਰਸ਼ਮੀ ਦੇਸਾਈ ਦੀਆਂ ਫੋਟੋਆਂ ਨੂੰ ਕਰੀਬ ਡੇਢ ਲੱਖ ਲਾਈਕਸ ਮਿਲ ਚੁੱਕੇ ਹਨ। ਉਸ ਦੀਆਂ ਸਟਾਈਲਿਸ਼ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਰਸ਼ਮੀ ਦੇ ਇਸ ਸਾਲ ਬਾਲੀਵੁੱਡ ਡੈਬਿਊ ਦੀ ਚਰਚਾ ਹੈ।
Tags: latest newsnew looknew year 2023 lookpro punjab tvpunjabi newsRashmi Desaitv Actress
Share223Tweet140Share56

Related Posts

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.