ਬੁੱਧਵਾਰ, ਅਕਤੂਬਰ 7, 2026 01:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Ravi Dubey and Sargun Mehta Love Story: ਜਦੋਂ ਰਵੀ ਦੂਬੇ ਨੇ ਲਾਈਵ ਸ਼ੋਅ ‘ਚ ਸਰਗੁਣ ਮਹਿਤਾ ਨੂੰ ਕੀਤਾ ਸੀ ਪ੍ਰਪੋਜ਼, ਜਨਮ ਦਿਨ ਮੌਕੇ ਜਾਣੋ ਦੋਵਾਂ ਦੀ ਲਵ ਸਟੋਰੀ

ਅੱਜ ਰਵੀ ਦੂਬੇ ਆਪਣਾ ਜਨਮਦਿਨ ਮਨਾ ਰਹੇ ਹਨ। ਆਓ ਤੁਹਾਨੂੰ ਇਸ ਖਾਸ ਮੌਕੇ 'ਤੇ ਉਨ੍ਹਾਂ ਦੀ ਪਿਆਰੀ ਲਵ ਸਟੋਰੀ ਬਾਰੇ ਦੱਸਦੇ ਹਾਂ।

by Bharat Thapa
ਦਸੰਬਰ 23, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
ਅੱਜ ਰਵੀ ਦੂਬੇ ਆਪਣਾ ਜਨਮਦਿਨ ਮਨਾ ਰਹੇ ਹਨ। ਆਓ ਤੁਹਾਨੂੰ ਇਸ ਖਾਸ ਮੌਕੇ 'ਤੇ ਉਨ੍ਹਾਂ ਦੀ ਪਿਆਰੀ ਲਵ ਸਟੋਰੀ ਬਾਰੇ ਦੱਸਦੇ ਹਾਂ।
ਰਵੀ ਦੂਬੇ (Ravi Dubey) ਤੇ ਐਕਟਰਸ ਸਰਗੁਣ ਮਹਿਤਾ (Sargun Mehta) ਟੀਵੀ ਇੰਡਸਟਰੀ ਦੀ ਇੱਕ ਬਹੁਤ ਹੀ ਪਿਆਰੀ ਜੋੜੀ ਹੈ। ਫੈਨਜ਼ ਦੋਵਾਂ ਨੂੰ ਇਕੱਠੇ ਦੇਖਣ ਲਈ ਬੇਤਾਬ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਕੈਮਿਸਟਰੀ ਵੀ ਲੋਕਾਂ ਨੂੰ ਕਾਫੀ ਪਸੰਦ ਆ ਰਹੀ ਹੈ।
ਰਵੀ ਦੂਬੇ ਦਾ ਜਨਮ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਵਿੱਚ ਹੋਇਆ। ਉਹ ਟੈਲੀਕਾਮ ਇੰਜੀਨੀਅਰਿੰਗ ਕਰਨ ਮੁੰਬਈ ਪਹੁੰਚੇ। ਇੱਥੇ ਰਵੀ ਦੂਬੇ ਨੇ ਆਪਣੀ ਪੜ੍ਹਾਈ ਛੱਡ ਦਿੱਤੀ ਤੇ ਮਾਡਲਿੰਗ ਦੀ ਦੁਨੀਆ ਵਿੱਚ ਆਪਣੀ ਕਿਸਮਤ ਅਜ਼ਮਾਈ।
ਮਾਡਲਿੰਗ ਦੌਰਾਨ ਰਵੀ ਦੂਬੇ ਨੂੰ ਇੱਕ ਟੀਵੀ ਸੀਰੀਅਲ ਵਿੱਚ ਬ੍ਰੇਕ ਮਿਲ ਗਿਆ। ਐਕਟਰ ਨੇ ਦੂਰਦਰਸ਼ਨ ਦੇ ਸੀਰੀਅਲ 'ਸਤ੍ਰੀ ਤੇਰੀ ਕਹਾਣੀ' ਰਾਹੀਂ ਆਪਣੀ ਐਕਟਿੰਗ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ਕਈ ਹੋਰ ਸ਼ੋਅਜ਼ 'ਚ ਨਜ਼ਰ ਆਏ ਪਰ 'ਜਮਾਈ ਰਾਜਾ' ਤੋਂ ਉਨ੍ਹਾਂ ਨੂੰ ਪਛਾਣ ਮਿਲੀ।
ਰਵੀ ਦੂਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਨੂੰ ਲੈ ਕੇ ਕਾਫੀ ਚਰਚਾ ਹੋ ਚੁੱਕੀ ਹੈ। ਦੋਵੇਂ ਪਹਿਲੀ ਵਾਰ ਸਾਲ 2009 ਵਿੱਚ ਇੱਕ ਟੀਵੀ ਸ਼ੋਅ ਦੌਰਾਨ ਮਿਲੇ ਸੀ। ਉਸ ਸਮੇਂ ਦੌਰਾਨ ਕੌਣ ਜਾਣਦਾ ਸੀ ਕਿ ਇਹ ਰੀਲ ਲਾਈਫ ਜੋੜਾ ਰੀਅਲ ਲਾਈਫ ਜੋੜੀ ਵਿੱਚ ਬਦਲ ਜਾਵੇਗਾ।
ਰਵੀ ਨੂੰ ਪਹਿਲੀ ਮੁਲਾਕਾਤ ਵਿੱਚ ਹੀ ਸਰਗੁਣ ਨਾਲ ਪਿਆਰ ਹੋ ਗਿਆ ਸੀ, ਪਰ ਉਸਨੇ ਤੁਰੰਤ ਉਸਨੂੰ ਪ੍ਰਪੋਜ਼ ਨਹੀਂ ਕੀਤਾ। ਇਸ ਰਿਸ਼ਤੇ ਨੂੰ ਹੌਲੀ-ਹੌਲੀ ਅੱਗੇ ਵਧਣ ਦਿੱਤਾ ਤੇ ਪੂਰਾ ਸਮਾਂ ਦਿੱਤਾ।
ਜਿਸ ਤੋਂ ਬਾਅਦ ਸਾਲ 2012 'ਚ ਨੱਚ ਬਲੀਏ ਸੀਜ਼ਨ 5 ਦੌਰਾਨ ਰਵੀ ਨੇ ਸਰਗੁਣ ਮਹਿਤਾ ਨੂੰ ਗੋਡਿਆਂ ਭਾਰ ਬੈਠ ਕੇ ਰਿੰਗ ਦਿੰਦੇ ਹੋਏ ਪ੍ਰਪੋਜ਼ ਕੀਤਾ।
ਜਿਸ ਤੋਂ ਬਾਅਦ ਸਾਲ 2012 'ਚ ਨੱਚ ਬਲੀਏ ਸੀਜ਼ਨ 5 ਦੌਰਾਨ ਰਵੀ ਨੇ ਸਰਗੁਣ ਮਹਿਤਾ ਨੂੰ ਗੋਡਿਆਂ ਭਾਰ ਬੈਠ ਕੇ ਰਿੰਗ ਦਿੰਦੇ ਹੋਏ ਪ੍ਰਪੋਜ਼ ਕੀਤਾ।
ਰਵੀ ਤੇ ਸਰਗੁਣ ਦਾ ਵਿਆਹ 7 ਦਸੰਬਰ 2013 ਨੂੰ ਹੋਇਆ ਸੀ। 2022 'ਚ ਦੋਹਾਂ ਨੇ ਵਿਆਹ ਦੇ 9 ਸਾਲ ਪੂਰੇ ਕਰ ਲਏ ਹਨ। ਦੋਵੇਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਇਸ ਦੇ ਨਾਲ ਹੀ ਉਸ ਦੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਦੱਸ ਦੇਈਏ ਕਿ ਰਵੀ ਅਤੇ ਸਰਗੁਣ ਵੀ ਆਪਣਾ ਪ੍ਰੋਡਕਸ਼ਨ ਹਾਊਸ ਚਲਾਉਂਦੇ ਹਨ। ਇਸ ਦੇ ਨਾਲ ਹੀ ਸਰਗੁਣ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਸੁਪਰਹਿੱਟ ਐਕਟਰਸ ਵਿੱਚ ਸ਼ਾਮਲ ਹੋ ਗਈ ਹੈ।
ਅੱਜ ਰਵੀ ਦੂਬੇ ਆਪਣਾ ਜਨਮਦਿਨ ਮਨਾ ਰਹੇ ਹਨ। ਆਓ ਤੁਹਾਨੂੰ ਇਸ ਖਾਸ ਮੌਕੇ ‘ਤੇ ਉਨ੍ਹਾਂ ਦੀ ਪਿਆਰੀ ਲਵ ਸਟੋਰੀ ਬਾਰੇ ਦੱਸਦੇ ਹਾਂ।
ਰਵੀ ਦੂਬੇ (Ravi Dubey) ਤੇ ਐਕਟਰਸ ਸਰਗੁਣ ਮਹਿਤਾ (Sargun Mehta) ਟੀਵੀ ਇੰਡਸਟਰੀ ਦੀ ਇੱਕ ਬਹੁਤ ਹੀ ਪਿਆਰੀ ਜੋੜੀ ਹੈ। ਫੈਨਜ਼ ਦੋਵਾਂ ਨੂੰ ਇਕੱਠੇ ਦੇਖਣ ਲਈ ਬੇਤਾਬ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਕੈਮਿਸਟਰੀ ਵੀ ਲੋਕਾਂ ਨੂੰ ਕਾਫੀ ਪਸੰਦ ਆ ਰਹੀ ਹੈ।
ਰਵੀ ਦੂਬੇ ਦਾ ਜਨਮ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਵਿੱਚ ਹੋਇਆ। ਉਹ ਟੈਲੀਕਾਮ ਇੰਜੀਨੀਅਰਿੰਗ ਕਰਨ ਮੁੰਬਈ ਪਹੁੰਚੇ। ਇੱਥੇ ਰਵੀ ਦੂਬੇ ਨੇ ਆਪਣੀ ਪੜ੍ਹਾਈ ਛੱਡ ਦਿੱਤੀ ਤੇ ਮਾਡਲਿੰਗ ਦੀ ਦੁਨੀਆ ਵਿੱਚ ਆਪਣੀ ਕਿਸਮਤ ਅਜ਼ਮਾਈ।
ਮਾਡਲਿੰਗ ਦੌਰਾਨ ਰਵੀ ਦੂਬੇ ਨੂੰ ਇੱਕ ਟੀਵੀ ਸੀਰੀਅਲ ਵਿੱਚ ਬ੍ਰੇਕ ਮਿਲ ਗਿਆ। ਐਕਟਰ ਨੇ ਦੂਰਦਰਸ਼ਨ ਦੇ ਸੀਰੀਅਲ ‘ਸਤ੍ਰੀ ਤੇਰੀ ਕਹਾਣੀ’ ਰਾਹੀਂ ਆਪਣੀ ਐਕਟਿੰਗ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ਕਈ ਹੋਰ ਸ਼ੋਅਜ਼ ‘ਚ ਨਜ਼ਰ ਆਏ ਪਰ ‘ਜਮਾਈ ਰਾਜਾ’ ਤੋਂ ਉਨ੍ਹਾਂ ਨੂੰ ਪਛਾਣ ਮਿਲੀ।
ਰਵੀ ਦੂਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਨੂੰ ਲੈ ਕੇ ਕਾਫੀ ਚਰਚਾ ਹੋ ਚੁੱਕੀ ਹੈ। ਦੋਵੇਂ ਪਹਿਲੀ ਵਾਰ ਸਾਲ 2009 ਵਿੱਚ ਇੱਕ ਟੀਵੀ ਸ਼ੋਅ ਦੌਰਾਨ ਮਿਲੇ ਸੀ। ਉਸ ਸਮੇਂ ਦੌਰਾਨ ਕੌਣ ਜਾਣਦਾ ਸੀ ਕਿ ਇਹ ਰੀਲ ਲਾਈਫ ਜੋੜਾ ਰੀਅਲ ਲਾਈਫ ਜੋੜੀ ਵਿੱਚ ਬਦਲ ਜਾਵੇਗਾ।
ਰਵੀ ਨੂੰ ਪਹਿਲੀ ਮੁਲਾਕਾਤ ਵਿੱਚ ਹੀ ਸਰਗੁਣ ਨਾਲ ਪਿਆਰ ਹੋ ਗਿਆ ਸੀ, ਪਰ ਉਸਨੇ ਤੁਰੰਤ ਉਸਨੂੰ ਪ੍ਰਪੋਜ਼ ਨਹੀਂ ਕੀਤਾ। ਇਸ ਰਿਸ਼ਤੇ ਨੂੰ ਹੌਲੀ-ਹੌਲੀ ਅੱਗੇ ਵਧਣ ਦਿੱਤਾ ਤੇ ਪੂਰਾ ਸਮਾਂ ਦਿੱਤਾ।
ਜਿਸ ਤੋਂ ਬਾਅਦ ਸਾਲ 2012 ‘ਚ ਨੱਚ ਬਲੀਏ ਸੀਜ਼ਨ 5 ਦੌਰਾਨ ਰਵੀ ਨੇ ਸਰਗੁਣ ਮਹਿਤਾ ਨੂੰ ਗੋਡਿਆਂ ਭਾਰ ਬੈਠ ਕੇ ਰਿੰਗ ਦਿੰਦੇ ਹੋਏ ਪ੍ਰਪੋਜ਼ ਕੀਤਾ।
ਜਿਸ ਤੋਂ ਬਾਅਦ ਸਾਲ 2012 ‘ਚ ਨੱਚ ਬਲੀਏ ਸੀਜ਼ਨ 5 ਦੌਰਾਨ ਰਵੀ ਨੇ ਸਰਗੁਣ ਮਹਿਤਾ ਨੂੰ ਗੋਡਿਆਂ ਭਾਰ ਬੈਠ ਕੇ ਰਿੰਗ ਦਿੰਦੇ ਹੋਏ ਪ੍ਰਪੋਜ਼ ਕੀਤਾ।
ਰਵੀ ਤੇ ਸਰਗੁਣ ਦਾ ਵਿਆਹ 7 ਦਸੰਬਰ 2013 ਨੂੰ ਹੋਇਆ ਸੀ। 2022 ‘ਚ ਦੋਹਾਂ ਨੇ ਵਿਆਹ ਦੇ 9 ਸਾਲ ਪੂਰੇ ਕਰ ਲਏ ਹਨ। ਦੋਵੇਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਇਸ ਦੇ ਨਾਲ ਹੀ ਉਸ ਦੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਦੱਸ ਦੇਈਏ ਕਿ ਰਵੀ ਅਤੇ ਸਰਗੁਣ ਵੀ ਆਪਣਾ ਪ੍ਰੋਡਕਸ਼ਨ ਹਾਊਸ ਚਲਾਉਂਦੇ ਹਨ। ਇਸ ਦੇ ਨਾਲ ਹੀ ਸਰਗੁਣ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਸੁਪਰਹਿੱਟ ਐਕਟਰਸ ਵਿੱਚ ਸ਼ਾਮਲ ਹੋ ਗਈ ਹੈ।
Tags: latest newsLove Storypro punjab tvRavi Dubey and Sargun Mehta
Share462Tweet289Share115

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result